• Latest
  • Trending
ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ-ਪਰਨੀਤ ਕੌਰ

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ-ਪਰਨੀਤ ਕੌਰ

7 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

23 minutes ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

29 minutes ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

41 minutes ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

47 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

53 minutes ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

3 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

11 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

11 hours ago
Hindi News
English News
Sunday, November 15, 2026
No Result
View All Result
20 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ-ਪਰਨੀਤ ਕੌਰ

November 28, 2019
in ਪੰਜਾਬ
ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ-ਪਰਨੀਤ ਕੌਰ

-ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦਾ ਸਟਾਰਟਅੱਪ ਸੈਸ਼ਨ ਨਵੇਂ ਉਦਮੀਆਂ ਲਈ ਅਹਿਮ ਮੰਚ ਪ੍ਰਦਾਨ ਕਰੇਗਾ
ਪਟਿਆਲਾ, 28 ਨਵੰਬਰ: ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ। ਲੋਕ ਸਭਾ ਮੈਂਬਰ ਨੇ 5 ਤੇ 6 ਦਸੰਬਰ ਨੂੰ ਆਈ.ਐਸ.ਬੀ. ਦੇ ਜਲ ਤਰੰਗ ਹਾਲ, ਐਸ.ਏ.ਐਸ. ਨਗਰ ਮੋਹਾਲੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੇ ਹਵਾਲੇ ਨਾਲ ਕਿਹਾ ਕਿ ਇਹ ਨਿਵੇਸ਼ ਸੰਮੇਲਨ ਨਵੇਂ ਉਦਮੀਆਂ ਨੂੰ ਸਟਾਰਟਅੱਪ ਸੈਸ਼ਨ ਦੌਰਾਨ ਇੱਕ ਅਹਿਮ ਮੰਚ ਪ੍ਰਦਾਨ ਕਰੇਗਾ।
ਸ੍ਰੀਮਤੀ ਪਰਨੀਤ ਕੌਰ ਨੇ ਇੱਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਜਿੱਥੇ ਉਦਯੋਗ ਪੱਖੀ ਨੀਤੀਆਂ ਬਣਾਈਆਂ ਉਥੇ ਹੀ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਤਹਿਤ ‘ਇਨਵੈਸਟਮੈਂਟ ਪੰਜਾਬ’ ਨਾਮ ਦਾ ਇੱਕ ਦਫ਼ਤਰ, ਇੱਕ ਅਫ਼ਸਰ, ਇੱਕ ਪੋਰਟਲ ਅਤੇ ਇੱਕ ਈਮੇਲ ਜਾਰੀ ਕਰਕੇ ਨਵੇਂ ਉਦਮੀਆਂ ਨੂੰ ਖੱਜਲਖੁਆਰੀ ਤੋਂ ਬਚਾਇਆ ਹੈ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਸਟਾਰਟਅੱਪ ਸੈਸ਼ਨ ਮੌਕੇ ਵੀ ਰਾਜ ਅੰਦਰ ਨਵੇਂ ਨਿਵੇਸ਼ ‘ਤੇ ਹੋਰ ਜ਼ੋਰ ਦਿੰਦਿਆਂ ਨਵੇਂ ਉਦਮੀਆਂ ਨੂੰ ਉਤਸ਼ਾਹਤ ਕੀਤਾ ਜਾਵੇਗਾ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਉਦਯੋਗਿਕ ਨੀਤੀ 2017 ਅਧੀਨ ਨਵੇਂ ਉਦਮੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰਿਆਇਤਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਲਈ ਸਨਅਤਾਂ ਤੇ ਵਿਉਪਾਰ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਨੀਤੀ ਵਿੱਚ ਨਵੇਂ ਉਦਮੀਆਂ ਨੂੰ ਉਦਯੋਗਿਕ ਵਿਕਾਸ ਤੇ ਤਰੱਕੀ ਦਾ ਇੱਕ ਅਹਿਮ ਥੰਮ ਦੱਸਦਿਆਂ ਸਟਾਰਟਅੱਪ ਪੰਜਾਬ ਤਹਿਤ ਰਾਜ ਅੰਦਰ ਨਵੇਂ ਉਦਮੀਆਂ ਪ੍ਰਤੀ ਪੱਖੀ ਤੇ ਸਾਜ਼ਗਾਰ ਮਾਹੌਲ ਸਿਰਜਿਆ ਹੈ ਤਾਂ ਕਿ ਨਵੇਂ ਉਦਮ ਸ਼ੁਰੂ ਕਰਨ ਵਾਲਿਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ‘ਚ ਆਸਾਨੀ ਹੋ ਸਕੇ।
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਨਵੇਂ ਉਦਮੀਆਂ ਨੂੰ ਤਜ਼ਰਬੇਕਾਰ ਉਦਮੀਆਂ ਦੇ ਮੁਕਾਬਲੇ ਖੜ੍ਹਾ ਕਰਨ ਲਈ ਦਿੱਤੀਆਂ ਰਿਆਇਤਾਂ ਤਹਿਤ ਜਨਤਕ ਖਰੀਦ ਦੀਆਂ ਮਿਆਰ ਅਤੇ ਤਕਨੀਕ ਸਬੰਧੀ ਸਪੈਸੀਫਿਕੇਸ਼ਨਾਂ ਦੇ ਨਿਯਮਾਂ ‘ਚ ਕੁਝ ਢਿੱਲ ਦੇਣ ਨਾਲ ਹੁਣ ਟੈਂਡਰ ਭਰਨ ਸਮੇਂ ਨਵੇਂ ਉਦਮੀ ਵੀ ਮੁਕਾਬਲੇ ‘ਚ ਸ਼ਾਮਲ ਹੋ ਸਕਣਗੇ।
ਉਨ੍ਹਾਂ ਦੱਸਿਆ ਕਿ ਰਜਿਸਟਰਡ ਸਟਾਰਟਅੱਪ ਆਪਣੀ ਰਜਿਸਟ੍ਰੇਸ਼ਨ ਦੀ ਸਵੈ ਤਸਦੀਕ ਕਾਪੀ ਪ੍ਰੋਕਿਉਰਿੰਗ ਏਜੰਸੀ ਕੋਲ ਜਮ੍ਹਾਂ ਕਰਵਾ ਕੇ ਇਸਦਾ ਲਾਭ ਲੈ ਸਕਣਗੇ। ਇਸੇ ਤਰ੍ਹਾਂ ਰਜਿਸਟਰਡ ਸਟਾਰਟਅੱਪ ਸਿੱਧੇ ਤੌਰ ‘ਤੇ ਟੈਂਡਰ ਪ੍ਰਕ੍ਰਿਆ ‘ਚ ਸ਼ਾਮਲ ਹੋ ਸਕਣਗੇ ਅਤੇ ਉਨ੍ਹਾਂ ਨੂੰ ਕਿਸੇ ਡੀਲਰ/ਏਜੰਟ/ਡਿਸਟ੍ਰੀਬਿਊਟਰ ਦੀ ਲੋੜ ਨਹੀਂ ਹੋਵੇਗੀ। ਨਵੇਂ ਉਦਮੀਆਂ ਨੂੰ ਪਿਛਲੇ ਤਜਰਬੇ, ਟਰਨਓਵਰ ਅਤੇ ਖਰੀਦ ਤਰਜੀਹ ਦੇ ਮਾਮਲੇ ‘ਚ ਵੀ ਕੁਝ ਛੋਟਾਂ ਦਿੱਤੀਆਂ ਗਈਆਂ ਹਨ।
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ 5 ਤੇ 6 ਦਸੰਬਰ ਨੂੰ ਹੋਣ ਵਾਲੇ ਪ੍ਰੋਗਰੈਸਸਿਵ ਪੰਜਾਬ ਇਨਵੈਸਟਰਜ਼ ਸਮਿਟ ‘ਚ ਸ਼ਾਮਲ ਹੋ ਕੇ ਨਵੇਂ ਉਦਮੀਂ ਇਸ ਸੰਮੇਲਨ ‘ਚ ਸਟਾਰਟਅੱਪ ਸ਼ੈਸਨਾਂ ਦੌਰਾਨ ਹੋਣ ਵਾਲੀ ਵਿਚਾਰ ਚਰਚਾ ਦਾ ਲਾਭ ਲੈ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

by Ranjit Singh
November 15, 2026
0

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ ਮਾਨਸਾ, 15 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 15, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਮਾਂ ਗੂੰਗਾ ਨਹੀਂ ਹੈ, ਬਸ ਸਿਰਫ਼ ਚੁੱਪ ਹੈ, ਬਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Most Popular

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

by Navjot
4 weeks ago
0

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ   ਕੋਟਾ, 19 ਅਕਤੂਬਰ (ਵਿਸ਼ਵ ਵਾਰਤਾ)  ਬਾਲੀਵੁੱਡ ਅਭਿਨੇਤਾ ਟਾਈਗਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 