• Latest
  • Trending
ਵੈਟਨਰੀ ਮਹਿਲਾ ਡਾਕਟਰ ਨਾਲ ਗੈਂਗਰੇਪ

ਵੈਟਨਰੀ ਮਹਿਲਾ ਡਾਕਟਰ ਨਾਲ ਗੈਂਗਰੇਪ

7 years ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

1 minute ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

42 minutes ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

43 minutes ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

44 minutes ago
ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

2 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

3 hours ago
ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੈਟਨਰੀ ਮਹਿਲਾ ਡਾਕਟਰ ਨਾਲ ਗੈਂਗਰੇਪ

November 29, 2019
in National, ਖਬਰਾਂ
ਵੈਟਨਰੀ ਮਹਿਲਾ ਡਾਕਟਰ ਨਾਲ ਗੈਂਗਰੇਪ

ਵੈਟਨਰੀ ਮਹਿਲਾ ਡਾਕਟਰ ਨਾਲ ਗੈਂਗਰੇਪ   ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਹੈਦਰਾਬਾਦ 29 ਨਵੰਬਰ (ਵਿਸ਼ਵਵਾਰਤਾ);ਵੀਰਵਾਰ ਨੂੰ ਸ਼ਾਦੀਨਗਰ ਤੋਂ 30 ਕਿਲੋਮੀਟਰ ਦੂਰ ਇਕ ਅੰਡਰਬ੍ਰਿਜ ਦੇ ਹੇਠਾਂ ਮਹਿਲਾ ਵੈਟਰਨਰੀ ਡਾਕਟਰ ਦੀ ਲਾਸ਼ ਬੁਰੀ ਤਰ੍ਹਾਂ ਸਾੜ੍ਹੀ ਮਿਲੀ। ਵੈਟਰਨਰੀ ਮਹਿਲਾ ਡਾਕਟਰ ਨਾਲ ਗੈਂਗਰੇਪ ਕਰਨ ਤੋਂ ਬਾਅਦ ਉਸਦਾ ਕਤਲ ਕਰ ਲਾਸ਼ ਨੂੰ ਸਾੜਿਆ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਬੰਦਿਆਂ ਵਿੱਚ ਲੌਰੀ ਡਰਾਈਵਰ ਉਸਦਾ ਕਲੀਨਰ ਤੇ ਦੋ ਹੋਰ ਜਾਣੇ ਸ਼ਾਮਲ ਹਨ।

ਹੈਦਰਾਬਾਦ ਨੇੜੇ ਬੁੱਧਵਾਰ ਦੀ ਰਾਤ ਤੋਂ ਲਾਪਤਾ ਹੋਈ 26 ਸਾਲਾ ਵੈਟਰਨਰੀ ਫੀਮੇਲ ਡਾਕਟਰ ਦੀ ਲਾਸ਼ ਵੀਰਵਾਰ ਸਵੇਰੇ ਬੁਰੀ ਤਰ੍ਹਾਂ ਸਾੜ੍ਹੀ ਹੋਈ ਮਿਲੀ।  ਪ੍ਰਿਯੰਕਾ ਰੈਡੀ ਦੀ ਝੁਲਸੀ ਹੋਈ ਲਾਸ਼ ਰੰਗਾ ਰੈਂਦੀ ਜ਼ਿਲ੍ਹੇ ਦੇ ਸ਼ਾਦਨਗਰ ਕਸਬੇ ਨੇੜੇ ਚੱਟਾਨਪੱਲੀ ਪੁਲ ‘ਤੇ ਮਿਲੀ। ਇਸ ਸਬੰਧੀ ਡਾਕਟਰ ਦੀ ਸਕੂਟੀ ਉੱਤੇ ਜਾ ਰਹੀ ਇੱਕ ਸੀਸੀਟੀਵੀ ਵੀ ਮਿਲੀ ਹੈ।

ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸਨੇ ਆਪਣੀ ਭੈਣ  ਨੂੰ ਨੇੜੇ ਦੇ ਟੋਲ ਗੇਟ ‘ਤੇ ਇੰਤਜ਼ਾਰ ਕਰਨ ਲਈ ਕਿਹਾ ਸੀ ਕਿਉਂਕਿ ਉਸਨੇ ਦੱਸਿਆ ਸੀ ਕਿ ਜਿੱਥੇ ਉਹ ਹੈ ਉਥੇ ਨੇੜੇ ਹੀ ਲੋਡਿੰਗ ਟਰੱਕ ਅਤੇ ਅਣਪਛਾਤੇ ਲੋਕ ਹਨ। ਅਜਿਹੀ ਸਥਿਤੀ ਵਿੱਚ, ਉਸਨੂੰ ਡਰ ਲੱਗ ਰਿਹਾ ਹੈ। ਭੈਣ ਨੇ ਕਿਹਾ, “ਮੈਂ ਉਸ ਨੂੰ ਸਕੂਟੀ ਨੂੰ ਵੀ ਉਥੇ ਛੱਡ ਜਾਣ ਲਈ ਕਿਹਾ ਸੀ। ਪਰ ਜਦੋਂ ਮੈਂ ਥੋੜ੍ਹੀ ਦੇਰ ਬਾਅਦ ਉਸਨੂੰ ਫੋਨ ਕੀਤਾ ਤਾਂ ਫੋਨ ਬੰਦ ਆ ਰਿਹਾ ਸੀ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC)...

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।  

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

by Navjot
November 29, 2026
0

ਗੁਹਾਟੀ, 29 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਸਾਮ ਅਤੇ ਮੇਘਾਲਿਆ ਵਿੱਚ...

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

by Navjot
November 29, 2026
0

ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਸਰਕਾਰ ਦੇ ਵਾਤਾਵਰਣ ਵਿਭਾਗ ਅਨੁਸਾਰ, ਐਤਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC)...

Most Popular

ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ

ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ

by Navjot
4 weeks ago
0

  ਮੁੰਬਈ, 31 ਅਕਤੂਬਰ (ਵਿਸ਼ਵ ਵਾਰਤਾ) - ‘ਕਾਂਟੇ’, ‘ਕਾਬਿਲ’ ਅਤੇ ‘ਸ਼ੂਟਆਊਟ ਐਟ ਵਡਾਲਾ’ ਵਰਗੀਆਂ ਫਿਲਮਾਂ ਦੇ ਨਿਰਦੇਸ਼ਨ ਲਈ ਜਾਣੇ ਜਾਂਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 