ਚੰਡੀਗੜ੍ਹ: ਕੈਪਟਨ ਸਰਕਾਰ ਸੋਮਵਾਰ ਨੂੰ ਆਪਣੇ ਮੰਤਰੀਆਂ ਨਾਲ ਕੈਬਿਨੇਟ ਬੈਠਕ ਕਰੇਗੀ। ਜਾਣਕਾਰੀ ਮੁਕਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਵਿੱਤੀ ਸਮੱਸਿਆ ਨੂੰ ਲੈ ਕੇ ਇਹ ਬੈਠਕ ਕਰ ਰਹੇ ਹਨ। ਇਸ ਬੈਠਕ ‘ਚ ਵਿੱਤੀ ਹਲਾਤਾਂ ਨਾਲ ਨਜਿੱਠਣ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਹ ਬੈਠਕ ਪੰਜਾਬ ਭਵਨ ‘ਚ ਹੋਵੇਗੀ।
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ
Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...






















