ਪਰਸੋਂ ਫਿਰ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ

59
Advertisement

ਚੰਡੀਗੜ੍ਹ, 2 ਦਸੰਬਰ – ਪੰਜਾਬ ਮੰਤਰੀ ਮੰਡਲ ਦੀ ਇੱਕ ਬੈਠਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਈ  ਅਹਿਮ ਫੈਸਲੇ ਗਏ।

ਇਸ ਦੌਰਾਨ ਪੰਜਾਬ ਮੰਤਰੀ ਮੰਡਲ ਦੀ ਇੱਕ ਹੋਰ ਬੈਠਕ 4 ਦਸੰਬਰ 2019 ਦਿਨ ਬੁੱਧਵਾਰ ਨੂੰ ਮੁੜ ਤੋਂ ਹੋਣ ਜਾ ਰਹੀ ਹੈ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ, ਕਮੇਟੀ ਕਮਰਾ, ਪੰਜਾਬ ਭਵਨ, ਸੈਕਟਰ 9 ਚੰਡੀਗੜ੍ਹ ਵਿਖੇ ਹੋਵੇਗੀ।