• Latest
  • Trending
ਪੰਜਾਬ ਸਰਕਾਰ ਵੱਲੋਂ ਇਲੈਕਟ੍ਰਾਨਿਕ ਬੱਸਾਂ ਚਲਾਉਣ ਬਾਰੇ ਜਾਪਾਨ ਨਾਲ ਗੱਲਬਾਤ

ਪੰਜਾਬ ਸਰਕਾਰ ਵੱਲੋਂ ਇਲੈਕਟ੍ਰਾਨਿਕ ਬੱਸਾਂ ਚਲਾਉਣ ਬਾਰੇ ਜਾਪਾਨ ਨਾਲ ਗੱਲਬਾਤ

7 years ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

15 minutes ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

51 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

2 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

2 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

4 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Sunday, November 15, 2026
No Result
View All Result
21 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਇਲੈਕਟ੍ਰਾਨਿਕ ਬੱਸਾਂ ਚਲਾਉਣ ਬਾਰੇ ਜਾਪਾਨ ਨਾਲ ਗੱਲਬਾਤ

December 2, 2019
in ਪੰਜਾਬ
ਪੰਜਾਬ ਸਰਕਾਰ ਵੱਲੋਂ ਇਲੈਕਟ੍ਰਾਨਿਕ ਬੱਸਾਂ ਚਲਾਉਣ ਬਾਰੇ ਜਾਪਾਨ ਨਾਲ ਗੱਲਬਾਤ

ਪੰਜਾਬ ਸਰਕਾਰ ਵੱਲੋਂ ਇਲੈਕਟ੍ਰਾਨਿਕ ਬੱਸਾਂ ਚਲਾਉਣ ਬਾਰੇ ਜਾਪਾਨ ਨਾਲ ਗੱਲਬਾਤ
ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ)-2019 ਵਿੱਚ ਜਾਪਾਨ ਨਾਲ ਇਸ ਬਾਰੇ ਵਿਸਥਾਰ ਵਿੱਚ ਚਰਚਾ ਹੋਣ ਦੀ ਆਸ
ਚੰਡੀਗੜ, 2 ਦਸੰਬਰ:  ਪੰਜਾਬ ਸਰਕਾਰ ਵੱਲੋਂ ਚੰਡੀਗੜ ਤੋਂ ਪਟਿਆਲਾ ਤੱਕ ਅਜ਼ਮਾਇਸ਼ੀ ਤੌਰ ’ਤੇ ਪੰਜ ਇਲੈਕਟ੍ਰੌਨਿਕ ਬੱਸਾਂ ਚਲਾਉਣ ਬਾਰੇ ਜਾਪਾਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਬੱਸਾਂ ਜਾਪਾਨੀ ਤਕਨੀਕ ਤੇਜ਼ੀ ਨਾਲ ਚਾਰਜ ਹੋਣ ਵਾਲੀਆਂ ਲਿਥੀਅਮ ਆਇਨ ਬੈਟਰੀਆਂ ਵਾਲੇ ਇਲੈਕਟਿ੍ਰਕ ਵਹੀਕਲ (ਈ.ਵੀ.) ’ਤੇ ਆਧਾਰਿਤ ਹੋਣਗੀਆਂ।
ਪੰਜਾਬ ਸਰਕਾਰ ਵੱਲੋਂ ਆਗਾਮੀ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸੰਮੇਲਨ-2019 ਦੌਰਾਨ ਇਸ ਬਾਰੇ ਜਾਪਾਨ ਦੀ ਈ.ਵੀ ਕੌਰੀਡੋਰ ’ਤੇ ਵਿਚਾਰ-ਵਟਾਂਦਰੇ ਨੂੰ ਅੱਗੇ ਤੋਰੇੇਗੀ, ਜਿਸ ਵਿੱਚ ਜਾਪਾਨ ਦੀ ਐਕਸਟਰਨਲ ਟਰੇਡ ਆਰਗੇਨਾਈਜੇਸ਼ਨ (ਜੇਈਟੀਆਰਓ), ਜਾਪਾਨ ਦੀ ਸਰਕਾਰ ਨਾਲ ਸਬੰਧਤ ਇੱਕ ਸੰਗਠਨ, ਕੰਟਰੀ ਸੈਸ਼ਨ ਲਈ ਭਾਗੀਦਾਰ ਹੈ। ਜੇ.ਈ.ਟੀ.ਆਰ.ਓ. ਵੱਲੋਂ ਜਾਪਾਨੀ ਸੰਗਠਨਾਂ ਅਤੇ ਦੂਜੇ ਦੇਸ਼ਾਂ ਵਿਚਕਾਰ ਆਪਸੀ ਲਾਭਕਾਰੀ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।
ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਨੁਸਾਰ ਭਾਰਤ ਵਿੱਚ ਜਾਪਾਨ ਦੇ ਰਾਜਦੂਤ ਦੀ ਅਗਵਾਈ ਵਿੱਚ ਇਕ ਵਫ਼ਦ ਆਗਾਮੀ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲਵੇਗਾ, ਜਿਸ ਵਿੱਚ ਮਿਤਸੂਈ, ਐਸ.ਐਮ.ਐਲ  ਇਸੂਜ਼ੂ, ਮਿਤਸਬਿਸ਼ੀ ਅਤੇ ਯਾਂਮਾਰ ਦੇ ਨੁਮਾਇੰਦਿਆਂ ਵੀ ਸ਼ਾਮਲ ਹੋਣਗੇ।
ਉਨਾਂ ਦੱਸਿਆ ਕਿ  ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਇਨਫਰਮੇਸ਼ਨ ਟੈਕਨੋਲੋਜੀ (ਐਮਈਆਈਟੀ) ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਐਡਵਾਂਸਡ ਅਤੇ ਉਭਰਦੀ ਤਕਨਾਲੋਜੀਆਂ  ਵਿੱਚ ਸੈਂਟਰ ਆਫ ਐਕਸੀਲੈਂਸ  ਬਣਨ ਦੀ ਰਾਹ ’ਤੇ ਅੱਗੇ ਵਧ ਰਿਹਾ ਹੈ। ਇਸ ਤਹਿਤ ਭਾਰਤ ਦੀ ਐਮਈਆਈਟੀ, ਅਤੇ  ਜਾਪਾਨ ਦੀ ਐਮਈਟੀਆਈ ਵਿਚਕਾਰ ਐਮਓਯੂ (ਸਮਝੌਤਾ) ਕੀਤਾ ਜਾ ਰਿਹਾ ਹੈ।
ਸੂਬੇ ਵਿੱਚ ਅਨੁਕੂਲ ਉਦਯੋਗਿਕ ਅਤੇ ਨਿਵੇਸ਼ ਦੇ ਮਾਹੌਲ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਦੁਆਰਾ ਉਤਸ਼ਾਹਿਤ ਵਪਾਰ ਸਬੰਧੀ ਢੁਕਵੀਆਂ ਸਹੂਲਤਾਂ  ਦਾ ਲਾਹਾ ਲੈਣ ਸਬੰਧੀ  ਜਾਪਾਨ ਵਲੋਂ ਹਾਲ ਹੀ ਦੇ ਮਹੀਨਿਆਂ ਵਿੱਚ ਪੰਜਾਬ ਵਿੱਚ ਵਿਸ਼ੇਸ਼  ਕਰਕੇ ਆਟੋਮੋਬਾਈਲ ਖੇਤਰ ਵਿੱਚ ਮਹੱਤਵਪੂਰਨ ਨਿਵੇਸ਼ ਕੀਤਾ ਹੈ।
ਅਗਸਤ ਮਹੀਨੇ ਵਿਚ, ਲੁਧਿਆਣਾ-ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੂੰ ਜਾਪਾਨ ਦੀ ਆਈਚੀ ਸਟੀਲ ਕਾਰਪੋਰੇਸ਼ਨ ਤੋਂ ਲਗਭਗ  500 ਮਿਲੀਅਨ ਦਾ ਪੂੰਜੀ ਨਿਵੇਸ਼ ਪ੍ਰਾਪਤ ਹੋਇਆ, ਜਿਸ ਨਾਲ ਇੰਡੀਅਨ ਸਟੀਲ ਨੂੰ 11.4% ਹਿੱਸੇਦਾਰੀ ਪ੍ਰਾਪਤ ਹੋਈ ਹੈ। ਵਰਧਮਾਨ ਦਾ ਲੁਧਿਆਣਾ ਪਲਾਂਟ ਟੋਯੋਟਾ ਦੇ ਚੇਨਈ ਪਲਾਂਟ ਨੂੰ ਟੋਇਟਾ ਆਟੋਮੋਬਾਈਲਜ਼ ਦੇ ਨਿਰਮਾਣ ਲਈ ਵਿਸ਼ੇਸ਼ ਸਟੀਲ ਕੰਪੋਨੈਂਟ ਸਪਲਾਈ ਕਰੇਗਾ। ਉਹ ਭਾਰਤ ਵਿਚ ਆਟੋਮੋਟਿਵ ਕੰਪਨੀਆਂ ਲਈ ਸਟੀਲ ਦੇ ਵਿਸ਼ੇਸ਼ ਗ੍ਰੇਡ ਵਿਕਸਿਤ ਕਰਨਗੇ ਤਾਂ ਜੋ ਮੌਜੂਦਾ ਸਮੇਂ ਵਿਚ ਆਯਾਤ ਕੀਤੇ ਜਾ ਰਹੇ ਸਟੀਲ ਦੀ ਥਾਂ ਪੂਰਨ ਰੂਪ ਵਿਚ ਤਿਆਰ ਉਤਪਾਦਾਂ ਦੇ ਨਿਰਮਾਣ ਕਰਨ ਵਿਚ ਸਹਾਇਤਾ ਕੀਤੀ ਜਾ ਸਕੇ।
ਸਤੰਬਰ 2018 ਵਿੱਚ ਸੂਮਿਤੋਮੋ ਕਾਰਪੋਰੇਸ਼ਨ, ਜਿਸ ਦਾ ਐਸਐਮਐਲ ਇਸੂਜ਼ੂ ਵਿੱਚ 50 ਫ਼ੀਸਦ ਤੋਂ ਵੱਧ ਹਿੱਸਾ ਹੈ, ਵੱਲੋਂ ਪੰਜਾਬ ਵਿੱਚ ਤਕਨਾਲੋਜੀ, ਵਸਤੂ ਵਿਕਾਸ ਅਤੇ ਨਵਾਂ ਸ਼ਹਿਰ (ਐਸਬੀਐਸ ਨਗਰ) ਵਿੱਚ ਸਥਿਤ ਪਲਾਂਟ ਦੀ ਉਤਪਾਦਨ ਸਮਰੱਥਾ ਪ੍ਰਤੀ ਸ਼ਿਫਟ 15 ਹਜ਼ਾਰ ਯੂਨਿਟ ਤੋਂ ਵਧਾ ਕੇ 25 ਹਜ਼ਾਰ ਯੂਨਿਟ ਕਰਨ ਲਈ 200 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।
ਪੰਜਾਬ ਦੀ ਆਟੋਮੋਬਾਈਲ ਇੰਡਸਟਰੀ ਵਿੱਚ ਨਿਵੇਸ਼ ਕਰਨ ਵਾਲੀਆਂ ਹੋਰ ਜਾਪਾਨੀ ਕੰਪਨੀਆਂ ਵਿੱਚ ਯਾਂਮਾਰ ਹੋਲਡਿੰਗ, ਜਿਸ ਦੀ ਇੰਟਰਨੈਸ਼ਨਲ ਟੈਰਕਟਰਜ਼ ਲਿਮਟਿਡ (ਜਿਸ ਨੂੰ ਸੋਨਾਲੀਕਾ ਵਜੋਂ ਜਾਣਿਆ ਜਾਂਦਾ ਹੈ) ਵਿੱਚ 20 ਫ਼ੀਸਦ ਤੋਂ ਵੱਧ ਹਿੱਸੇਦਾਰੀ ਹੈ। ਇਨਾਂ ਵੱਲੋਂ ਹੁਣ ਭਾਰਤ ਵਿੱਚ ਨਵੇਂ ਹਾਈਬਿ੍ਰਡ ਟਰੈਕਟਰ ਲਾਂਚ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਜਿਨਾਂ ਵਿੱਚ ਮਾਈਕਰੋ ਹਾਈਬਿ੍ਰਡ, ਮਾਈਲਡ ਹਾਈਬਿ੍ਰਡ ਅਤੇ ਪਲੱਗ-ਇਨ ਹਾਈਬਿ੍ਰਡ ਸ਼ਾਮਲ ਹਨ।
ਮੈਟਲ ਸ਼ੀਟਾਂ ਦੇ ਪੁਰਜ਼ੇ ਅਤੇ ਹੋਰ ਸਬੰਧਤ ਸਾਜ਼ੋ-ਸਾਮਾਨ ਤਿਆਰ ਕਰਨ ਵਾਲੀ ਪੰਜਾਬ ਆਧਾਰਿਤ ਮੋਹਰੀ ਨਿਰਮਾਣ ਨਿੳੂਂ ਸਵੈਨ ਤਕਨਾਲੋਜੀ ਆਟੋਮੋਟਿਵ ਅਤੇ ਜਨਰਲ ਇੰਡਸਟਰੀ ਲਈ ਵਾਤਾਨਕੂਲ ਕੰਪੋਨੈਂਟ ਦੇ ਨਿਰਮਾਣ ਲਈ ਗੁਨਮਾ ਸੀਕੋ ਨਾਲ ਤਕਨਾਲੋਜੀ ਭਾਈਵਾਲੀ ਕੀਤੀ ਹੈ।
ਸਾਲ 2019 ਦੀ ਸ਼ੁਰੂਆਤ ਵਿੱਚ ਹੋਰ ਨਿਵੇਸ਼ ਵਿੱਚ ਟੌਪਨ ਪਿ੍ਰੰਟਿਗ, ਜਿਸ ਦਾ ਮੈਕਸ ਸਪੈਸ਼ਲਿਟੀ ਫਿਲਮਜ਼ ਵਿੱਚ 49 ਫ਼ੀਸਦੀ ਹਿੱਸੇਦਾਰੀ ਹੈ, ਨੇ ਰੋਪੜ ਯੂਨਿਟ ਦੀ ਸਮਰੱਥਾ 46.35 ਕੇ.ਟੀ.ਪੀ. ਤੋਂ ਵਧਾ ਕੇ 80.85 ਕੇ.ਟੀ.ਪੀ. ਕਰਨ ਲਈ 250 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਹ ਪਲਾਂਟ ਨਿਰਮਾਣ ਦੀ ਪੈਕਿੰਗ ਵਿੱਚ ਵਾਤਵਰਨ ਪੱਖੀ ਪਲਾਸਟਿਕ ਦੀ ਵਰਤੋਂ ਉਤੇ ਕੇਂਦਰਿਤ ਹੈ।
ਸਾਲ 2019 ਦੇ ਅਖੀਰ ਵਿੱਚ, ਜਾਪਾਨ ਦੀ ਕੰਸਾਈ ਨੈਰੋਲੈਕ ਪੇਂਟਜ਼ ਕੰਪਨੀ ਵੱਲੋਂ ਅੰਮਿ੍ਰਤਸਰ ਨੇੜੇ ਗੋਇੰਦਵਾਲ ਸਾਹਿਬ ਵਿਖੇ ਸਥਿਤ ਨਵੇਂ ਪਲਾਂਟ ਦੀ ਸ਼ੁਰੂਆਤ ਕੀਤੀ, ਜਿਸ ਦੀ ਉਤਪਾਦਨ ਸਮਰੱਥਾ ਪ੍ਰਤੀ ਸਾਲ 38,000 ਮੀਟਰਕ ਟਨ ਹੈ ਅਤੇ ਫੇਜ਼ ਆਧਾਰ ’ਤੇ ਵਿਸਥਾਰ ਕੀਤੇ ਇਸ ਪ੍ਰਾਜੈਕਟ ’ਤੇ ਅੰਦਾਜ਼ਨ 180 ਕਰੋੜ ਰੁਪਏ ਲਾਗਤ ਆਈ ਹੈ।
ਪੰਜਾਬ ਅਤੇ ਜਾਪਾਨ ਵਿਚਾਲੇ ਸਬੰਧ ਹੁਣ ਹੋਰ ਖੇਤਰਾਂ ਵਿੱਚ ਵੀ ਫੈਲ ਰਹੇ ਹਨ ਅਤੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਵੱਲੋਂ ਆਪਣੇ ਫਗਵਾੜਾ ਵਾਲੇ ਕੈਂਪਸ ਵਿੱਚ ਜਾਪਾਨੀ ਭਾਸ਼ਾ ਸਿਖਲਾਈ ਸੰਸਥਾਨ ਖੋਲਿਆ ਗਿਆ ਹੈ।
ਪੰਜਾਬ ਦੀਆਂ ਨਿਵੇਸ ਯੋਜਨਾਵਾਂ ਵਿੱਚ ਜਾਪਾਨ ਦੀ ਮਹੱਤਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਪਾਨ ਦੇ ਰਾਜਦੂਤ ਸ੍ਰੀ ਕੇਨਜੀ ਹੀਰਾਮਾਤਸੂੁ ਨਾਲ ਕਈ ਮੌਕਿਆਂ ’ਤੇ ਦਿੱਲੀ ਅਤੇ ਚੰਡੀਗੜ ਵਿੱਚ ਮਜ਼ਬੂਤ ਉਦਯੋਗਿਕ ਸਬੰਧਾਂ ਅਤੇ ਨਵੀਂ ਸਕਾਰਾਤਮਕ ਸਾਂਝੇਦਾਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਹੈ।
ਪੰਜਾਬ ਦੇ ਲੁਧਿਆਣਾ ਤੇ ਜਲੰਧਰ ਆਟੋ ਅਤੇ ਸਾਈਕਲਾਂ ਨਾਲ ਸਬੰਧਤ ਸਾਮਾਨ ਦੇ ਨਿਰਮਾਣ ਦੇ ਧੁਰੇ ਵਜੋਂ ਜਾਣੇ ਜਾਂਦੇ ਹਨ। ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਦੇ ਅਰਥਚਾਰੇ ਦੀ ਵਿਰਾਸਤੀ ਸਮਰੱਥਾ ਵੀ ਘਰੇਲੂ ਤੇ ਕੌਮਾਂਤਰੀ ਨਿਵੇਸ਼ ਖਿੱਚਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ, ਜਿਸ ਦੀ ਮਿਸਾਲ ਕੌਮੀ ਰੁਝਾਨ ਦੇ ਉਲਟ ਪੰਜਾਬ ਵਿੱਚ ਪ੍ਰਾਇਮਰੀ ਸੈਕਟਰ ਵਿੱਚ ਸਾਲ 2016-17 ਤੋਂ ਸਾਲ 2017-18 ਦੌਰਾਨ 10.31 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ ਜਦੋਂਕਿ ਕੌਮੀ ਪੱਧਰ ’ਤੇ ਇਸ ਦੀ ਔਸਤ ਦਰ 7.20 ਫੀਸਦੀ ਹੈ। ਸਾਲ 2017-18 ਤੋਂ 2018-19 ਦੌਰਾਨ ਅਨੁਮਾਨਿਤ ਵਿਕਾਸ ਦਰ 6.09 ਫ਼ੀਸਦੀ ਸੀ ਜਦੋਂਕਿ ਇਸੇ ਸਮੇਂ ਦੌਰਾਨ ਭਾਰਤ ਦੀ ਇਹ ਦਰ 5.45 ਫ਼ੀਸਦ ਸੀ। ‘ਮੇਕ ਇਨ ਪੰਜਾਬ’ ਨਿਰਮਾਣ ਖੇਤਰ ਲਈ ਅਹਿਮ ਕਾਰਗੁਜ਼ਾਰੀ ਵਿੱਚ ਤਬਦੀਲ ਕਰਨ ’ਤੇ ਕੇਂਦਰਿਤ ਹੈ। ਇਸ ਸੈਕਟਰ ਦਾ ਸਾਲ 2016-17 ਤੋਂ 2017-18 ਦੌਰਾਨ 8.71 ਫ਼ੀਸਦ ਦਾ ਵਿਕਾਸ ਦਰਜ ਕੀਤਾ ਗਿਆ ਸੀ ਅਤੇ ਸਾਲ 2017-18 ਤੋਂ 2018-19 ਦੌਰਾਨ 9.2 ਫ਼ੀਸਦ ਵਿਕਾਸ ਦਰ ਰਹਿਣ ਦਾ ਅਨੁਮਾਨ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Most Popular

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

by Navjot
4 weeks ago
0

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ ਇੰਫਾਲ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 