ਮੋਹਾਲੀ 5 ਦਸੰਬਰ (ਵਿਸ਼ਵ ਵਾਰਤਾ);ਮੋਹਾਲੀ ਦਾ ਸਨੀ ਇਨਕਲੇਵ ਵਿਚ ਇਕ ਪ੍ਰਾਈਵੇਟ ਸਕੂਲ ਦੇ ਮਹਿਲਾ ਅਧਿਆਪਕ ਦੇ ਸਕੂਲ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਮਹਿਲਾ ਅਧਿਆਪਕ ਸਰਬਜੀਤ ਕੌਰ ਨੋਲਜ ਸਕੂਲ ਵਿਚ ਅਧਿਆਪਕ ਵਜੋਂ ਕਾਮ ਕਰ ਰਹੀ ਸੀ ਤੇ ਸਕੂਲ ਦੇ ਬਾਹਰ ਕਿਸੀ ਨੇ ਗੋਲੀ ਮਾਰ ਕਰਕੇ ਹੱਤਿਆ ਕਰ ਦਿੱਤੀ ਹੈ।ਦੋਸ਼ੀ ਦੀਆਂ ਤਸਵੀਰਾਂ ਸੀ ਸੀ ਟੀ ਵੀ ਚ ਕੈਦ ਹੋਗਿਆ । ਸਕੂਲ ਵਿਚ ਪੁਲਿਸ ਪਹੁੰਚ ਗਈ ਹੈ ਤੇ ਜਾਂਚ ਕਰ ਰਹੀ ਹੈ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...