ਭਾਰਤ ਤੇ ਵੈਸਟ ਇੰਡੀਜ ਵਿਚਾਲੇ 3 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਹੈਦਰਾਬਾਦ ‘ਚ

Advertisement

ਹੈਦਰਾਬਾਦ, 6 ਦਸੰਬਰ– ਭਾਰਤ ਤੇ ਵੈਸਟ ਇੰਡੀਜ ਵਿਚਾਲੇ 3 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਹੈਦਰਾਬਾਦ ਵਿਖੇ ਖੇਡਿਆ ਜਾਵੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ।

ਦੱਸਣਯੋਗ ਹੈ ਕਿ ਦੋਨਾਂ ਟੀਮਾਂ ਵਿਚਾਲੇ 3 ਟੀ-20 ਮੈਚਾਂ ਦੀ ਲੜੀ ਤੋਂ ਬਾਅਦ ਵਨਡੇ ਸੀਰੀਜ ਖੇਡੀ ਜਾਵੇਗੀ।