<img class="alignnone size-full wp-image-28777" src="https://wishavwarta.in/wp-content/uploads/2018/07/cricket-news-logo-1.jpg" alt="" width="372" height="250" /> ਹੈਦਰਾਬਾਦ, 6 ਦਸੰਬਰ– ਭਾਰਤ ਤੇ ਵੈਸਟ ਇੰਡੀਜ ਵਿਚਾਲੇ 3 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਹੈਦਰਾਬਾਦ ਵਿਖੇ ਖੇਡਿਆ ਜਾਵੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਦੱਸਣਯੋਗ ਹੈ ਕਿ ਦੋਨਾਂ ਟੀਮਾਂ ਵਿਚਾਲੇ 3 ਟੀ-20 ਮੈਚਾਂ ਦੀ ਲੜੀ ਤੋਂ ਬਾਅਦ ਵਨਡੇ ਸੀਰੀਜ ਖੇਡੀ ਜਾਵੇਗੀ।