ਚੰਡੀਗੜ੍ਹ, 12 ਦਸੰਬਰ – ਪੰਜਾਬ ਅਤੇ ਪਹਾੜੀ ਇਲਾਕਿਆਂ ਵਿਚ ਅੱਜ ਤੋਂ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਪੰਜਾਬ ਤੇ ਹਰਿਆਣਾ ਵਿਚ ਅੱਜ ਜਿਥੇ ਮੀਂਹ ਪਿਆ, ਉਥੇ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੱਲ੍ਹ 13 ਦਸੰਬਰ ਨੂੰ ਵੀ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...