ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ

Advertisement

ਲਖਨਊ, 12 ਦਸੰਬਰ – ਉੱਤਰ ਪ੍ਰਦੇਸ਼ ਵਿਚ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜਖਮੀ ਹੋ ਗਏ।