ਅੱਜ ਹੈ ਯੁਵਰਾਜ ਸਿੰਘ ਦਾ ਜਨਮ ਦਿਨ – ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ

Advertisement

ਚੰਡੀਗੜ੍ਹ, 12 ਦਸੰਬਰ – ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦਾ ਅੱਜ ਜਨਮ ਦਿਨ ਹੈ। ਕੁਝ ਮਹੀਨੇ ਪਹਿਲਾਂ ਵਨਡੇ ਟੀਮ ਤੋਂ ਸੰਨਿਆਸ ਦਾ ਐਲਾਨ ਕਰ ਚੁੱਕੇ ਯੁਵਰਾਜ ਸਿੰਘ ਹੁਣ ਵੀ ਕਰੋੜਾਂ ਪ੍ਰਸ਼ੰਸਕਾਂ ਦੇ ਚਹੇਤੇ ਕ੍ਰਿਕਟਰ ਹਨ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੁਵਰਾਜ ਸਿੰਘ ਨੂੰ ਟਵੀਟ ਕਰਕੇ ਜਨਮ ਦਿਨ ਦੀ ਵਧਾਈ ਦਿੱਤੀ।