ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਭਾਰਤ ਦੇ ਉੱਤਰ ਪੂਰਬ ਸੂਬੇ ਅਸਾਮ ਵਿਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਅਸਾਮ ਵਿਚ ਕਈ ਇਲਾਕਿਆਂ ਵਿਚ ਹਿੰਸਕ ਮੁਜ਼ਾਹਰੇ ਹੋ ਰਹੇ ਹਨ। ਕਈ ਥਾਵਾਂ ਉੱਤੇ ਪੁਲਿਸ ਤੇ ਮੁਜ਼ਾਹਰਾਕਾਰੀਆਂ ਵਿਚਾਲੇ ਝੜਪਾਂ ਹੋਈਆਂ ਹਨ ਅਤੇ 8 ਜ਼ਿਲ੍ਹਿਆਂ ਵਿਚ ਕਰਫਿਊ ਲਗਾਉਣਾ ਪਿਆ ਹੈ।
ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ ‘ਚੋਂ ਮੁਅੱਤਲੀ ਰੱਦ
ਚੰਡੀਗੜ 3 ਮਈ( ਵਿਸ਼ਵ ਵਾਰਤਾ )-ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ 'ਚੋਂ ਮੁਅੱਤਲੀ ਰੱਦ ਕਰ ਦਿੱਤਾ ਗਿਆ ਹੈ। ਕੈਪਟਨ...