पदोन्नत किए गए अधिकारियों में सिविल जज एवं मुख्य न्यायिक मैजिस्ट्रेट, सिरसा के सुनील जिंदल, पंचकूला के रोहित वत्स, सोनीपत के निशांत, गुरूग्राम के सिविल जज अमित सहरावत, चंडीगढ ज्यूडिशियल अकादमी की फैकल्टी मैम्बर डॉ० नंदिता कौशिक, हरियाणा राज्य विधिक सेवाएं प्राधिकरण के संयुक्त सदस्य सचिव मनपाल रामावत, विधि एवं विधायी विभाग की ओएसडी नताशा शर्मा शामिल हैं।
इसी प्रकार, चंडीगढ के मुख्य न्यायिक मैजिस्ट्रेट अभिषेक फुटेला, गुरूग्राम के मुख्य न्यायिक मैजिस्ट्रेट नरेन्द्र सिंह, एसएसएससी चंडीगढ के सदस्य सचिव मनप्रीत सिंह, जिला विधिक सेवाएं प्राधिकरण, पंचकूला के सचिव विवेक गोयल, झज्जर के विकास गुप्ता, नारनौल के सूर्य चंद्र कांत, रेवाड़ी के मोहित अग्रवाल, हिसार की निधि बंसल, पलवल के सिविल जज सुखप्रीत सिंह, पानीपत के सिविल जज तरूण सिंगल, जिला विधिक सेवाएं प्राधिकरण, फतेहाबाद की सचिव नेहा नोहरिया, फतेहाबाद की सिविल जज अर्चना यादव, जिला विधिक सेवाएं प्राधिकरण, फरीदाबाद की सचिव मोना सिंह, फरीदाबाद के सिविल जज सुनील कुमार-॥, भिवानी की सिविल जज ज्योति लांबा, जिला विधिक सेवाएं प्राधिकरण, जींद के सचिव डॉ० अशोक कुमार तथा रजिस्ट्रार रीयल एस्टेट अपीलेट ट्रिब्यूनल के सुनील कुमार दीवान शामिल हैं।
क्रमांक – 2019
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ
ਫਾਜ਼ਿਲਕਾ 20 ਅਪ੍ਰੈਲ 2024 ( ਵਿਸ਼ਵ ਵਾਰਤਾ)-ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਗਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਉਨ੍ਹਾਂ ਵੱਲੋਂ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ।...