ਮੋਹਾਲੀ, 21 ਅਕਤੂਬਰ – ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੀ ਹੱਤਿਆ ਮਾਮਲੇ ਵਿਚ ਮੋਹਾਲੀ ਪੁਲਿਸ ਨੇ ਅੱਜ 5 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ| ਇਹ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋਈਆਂ ਹਨ| ਮੋਹਾਲੀ ਪੁਲਿਸ ਨੇ ਅੱਜ 5 ਸ਼ੱਕੀਆਂ ਦੀਆਂ ਤਸਵੀਰਾਂ ਮੀਡੀਆ ਸਾਹਮਣੇ ਪੇਸ਼ ਕੀਤੀਆਂ|
ਦੱਸਣਯੋਗ ਹੈ ਕਿ ਮੋਹਾਲੀ ਵਿਖੇ ਪਿਛਲੇ ਮਹੀਨੇ ਅਣਪਛਾਤਿਆਂ ਨੇ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਦਾ ਕਤਲ ਕਰ ਦਿੱਤਾ ਸੀ|
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...