<div id="caption" class="summary-section newsroom-summary-section" dir="ltr"> <p class="mb30"></p> </div> <div id="newsroom-bodyText" class="content" dir="ltr"> <p class="">ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਜੇਐਨਯੂ ਦੇ ਵਿਦਿਆਰਥੀਆਂ ਵੱਲੋਂ ਦਿੱਲੀ ਪੁਲਿਸ ਦੇ ਹੈੱਡਕੁਆਟਰਜ਼ ਬਾਹਰ ਪ੍ਰਦਰਸ਼ਨ ਕੀਤਾ ਗਿਆ।</p> </div>