• Latest
  • Trending
ਆਈ ਟੀ ਸੀ ਦਾ ਰਾਜ ਦੇ ਉਦਯੋਗਿਕ ਵਿਕਾਸ ਵਿਚ ਵੱਡਾ ਯੋਗਗਦਾਨ – ਕੈਪਟਨ ਅਮਰਿੰਦਰ ਸਿੰਘ

ਆਈ ਟੀ ਸੀ ਦਾ ਰਾਜ ਦੇ ਉਦਯੋਗਿਕ ਵਿਕਾਸ ਵਿਚ ਵੱਡਾ ਯੋਗਗਦਾਨ – ਕੈਪਟਨ ਅਮਰਿੰਦਰ ਸਿੰਘ

7 years ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

33 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

1 hour ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

2 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

3 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

4 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

5 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

5 hours ago
Hindi News
English News
Sunday, November 15, 2026
No Result
View All Result
28 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਈ ਟੀ ਸੀ ਦਾ ਰਾਜ ਦੇ ਉਦਯੋਗਿਕ ਵਿਕਾਸ ਵਿਚ ਵੱਡਾ ਯੋਗਗਦਾਨ – ਕੈਪਟਨ ਅਮਰਿੰਦਰ ਸਿੰਘ

December 19, 2019
in ਪੰਜਾਬ
ਆਈ ਟੀ ਸੀ ਦਾ ਰਾਜ ਦੇ ਉਦਯੋਗਿਕ ਵਿਕਾਸ ਵਿਚ ਵੱਡਾ ਯੋਗਗਦਾਨ – ਕੈਪਟਨ ਅਮਰਿੰਦਰ ਸਿੰਘ

ਸੋਨੀ ਅਤੇ ਸਰਕਾਰੀਆ ਵੱਲੋਂ ਅੰਮਿ੍ਰਤਸਰ ਵਿਚ ਹੋਟਲ ‘ਵੈਲਕਮ’ ਦਾ ਉਦਘਾਟਨ

ਅੰਮਿ੍ਰਤਸਰ, 19 ਦਸੰਬਰ -ਸ੍ਰੀ ਗੁਰੂ ਰਾਮ ਦਾਸ ਅੰਤਰਾਸ਼ਟਰੀ ਹਵਾਈ ਅੱਡੇ ਨੇੜੇ ਰਾਜਾਸਾਂਸੀ ਵਿਚ ਆਈ. ਟੀ. ਸੀ. ਵੱਲੋਂ ਖੋਲੇ ਗਏ ਵਿਰਾਸਤੀ ਹੋਟਲ ‘ਵੈਲਕਮ’ ਦੀ ਵੀਡੀਓ ਕਾਨਫਰੰਸ ਜ਼ਰੀਏ ਮੁਬਾਰਕਬਾਦ ਦਿੰਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ ਟੀ ਸੀ ਦਾ ਪੰਜਾਬ ਦੇ ਉਦਯੋਗਿਕ ਵਿਕਾਸ ਵਿਚ ਵੱਡਾ ਯੋਗਦਾਨ ਹੈ ਅਤੇ ਹੁਣ ਇਹ ਹੋਟਲ ਕੇਵਲ ਅੰਮਿ੍ਰਤਸਰ ਦੇ ਹੀ ਨਹੀਂ, ਬਲਕਿ ਰਾਜ ਦੇ ਸੈਰ ਸਪਾਟਾ ਕਾਰੋਬਾਰ ਨੂੰ ਵੱਡਾ ਬੱਲ ਦੇਵੇਗਾ। ਉਨਾਂ ਆਈ. ਟੀ. ਸੀ. ਗਰੁੱਪ ਵੱਲੋਂ ਕੀਤੀ ਇਸ ਪਹਿਲਕਦਮੀ ਲਈ ਧੰਨਵਾਦ ਕਰਦੇ ਕਿਹਾ ਕਿ ਪਹਿਲਾਂ ਹੀ ਇੰਨਾਂ ਵੱਲੋਂ ਪੰਜਾਬ ਦੇ ਸਨਅਤੀ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਹਿਲਾਂ ਆਈ ਟੀ ਸੀ ਕਪੂਰਥਲਾ ਵਿਚ ਫੂਡ ਪ੍ਰੋਸੈਸਿੰਗ ਖੇਤਰ ਵਿਚ ਸਲਾਹੁਣਯੋਗ ਕੰਮ ਕਰ ਰਹੀ ਹੈ ਅਤੇ ਅੰਮਿ੍ਰਤਸਰ ਵਿਚ ਹੋਟਲ ਤੋਂ ਬਾਅਦ ਹੁਸ਼ਿਆਰਪੁਰ ਵਿਚ ਵੱਡਾ ਨਿਵੇਸ਼ ਕਰ ਰਹੇ ਹਨ, ਇਸ ਤਰਾਂ ਇਹ ਗਰੁੱਪ ਸਮੁੱਚੇ ਪੰਜਾਬ ਦੇ ਵਿਕਾਸ ਵਿਚ ਯੋਗਦਾਨ ਪਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਆਈ ਟੀ ਸੀ ਨੂੰ ਉਦਯੋਗਿਕ ਵਿਕਾਸ ਲਈ ਹਰ ਤਰਾਂ ਦੇ ਸਹਿਯੋਗ ਦਾ ਐਲਾਨ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੇ ਵੱਲੋਂ ਰਾਜ ਵਿਚ ਕੀਤਾ ਜਾ ਰਿਹਾ ਨਿਵੇਸ਼ ਅਤੇ ਸਾਡਾ ਸਾਥ ਵਿਕਾਸ ਦੇ ਨਵੇਂ ਦਿਸਹਿੱਦੇ ਕਾਇਮ ਕਰੇਗਾ। ਉਨਾਂ ਆਈ ਟੀ ਸੀ ਦੇ ਚੇਅਰਮੈਨ ਤੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਸੰਜੀਵ ਪੁਰੀ ਅਤੇ ਉਨਾਂ ਦੀ ਸਾਰੀ ਟੀਮ ਵੱਲੋਂ ਪੰਜਾਬ ਦੇ ਖੇਤੀ, ਉਦਯੋਗਿਕ ਅਤੇ ਸੈਰ ਸਪਾਟਾ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਲਈ ਸ਼ੁਭ ਇਛਾਵਾਂ ਦਿੱਤੀਆਂ।
ਹੋਟਲ ਦਾ ਰਸਮੀ ਉਦਘਾਟਨ ਸ਼ਹਿਰੀ ਵਿਕਾਸ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕੀਤਾ। ਦੱਸਣਯੋਗ ਹੈ ਕਿ ਰਾਜਾਸਾਂਸੀ ਦੀ ਸੰਧਾਵਾਲੀਆ ਹਵੇਲੀ, ਜੋ ਕਿ 1900 ਦੇ ਕਰੀਬ ਬਣੀ ਸੀ, ਦੇ ਅੱਠ ਏਕੜ ਰਕਬੇ ਵਿਚ ਵਿਰਾਸਤੀ ਦਿੱਖ ਨੂੰ ਕਾਇਮ ਰੱਖਦੇ ਹੋਏ ਗਰੁੱਪ ਵੱਲੋਂ 101 ਕਮਰਿਆਂ ਦਾ ਹੋਟਲ ਬਣਾਇਆ ਗਿਆ ਹੈ। ਕਰੀਬ ਇਕ ਸਦੀ ਪੁਰਾਣੀ ਦਿੱਖ ਵਿਚ ਆਹਲਾ ਦਰਜੇ ਦੀਆਂ ਸੁੱਖ ਸਹੂਲਤਾਂ ਤੇ ਬਹੁਤ ਹੀ ਮਿਆਰੀ ਲੈਂਡ ਸਕੇਪਿੰਗ ਕੀਤੀ ਗਈ ਹੈ।
ਇਸ ਮੌਕੇ ਸੰਬੋਧਨ ਕਰਦੇ ਆਈ ਟੀ ਸੀ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਸੰਜੀਪ ਪੁਰੀ ਨੇ ਕੰਪਨੀ ਵੱਲੋਂ ਪੰਜਾਬ ਦੇ ਖੇਤੀ, ਉਦਯੋਗਿਕ ਅਤੇ ਸੈਰ ਸਪਾਟੇ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦਾ ਸੰਖੇਪ ਵੇਰਵਾ ਦਿੰਦੇ ਕਿਹਾ ਕਿ ਆਈ ਟੀ ਸੀ ਪੰਜਾਬ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹੇਗੀ ਅਤੇ ਸਾਡਾ ਟੀਚਾ ਕੇਵਲ ਕੰਪਨੀ ਦਾ ਲਾਭ ਵੇਖਣਾ ਨਹੀਂ, ਬਲਕਿ ਸਾਡੇ ਨਾਲ ਜੁੜਨ ਵਾਲੇ ਸਾਰੇ ਕਿਸਾਨਾਂ ਤੇ ਹੋਰ ਲੋਕਾਂ ਦੀ ਤਰੱਕੀ ਕਰਨਾ ਵੀ ਹੈ। ਉਨਾਂ ਪੰਜਾਬ ਵਿਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਮਿਲੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਆਈ ਟੀ ਸੀ ਦੇ ਕਾਰਜਕਾਰੀ ਨਿਰਦੇਸ਼ਕ ਸਰੀ ਨੁਕਲ ਅਨੰਦ ਨੇ ਮੁੱਖ ਮੰਤਰੀ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦੇ ਕਿਹਾ ਕਿ ਇਹ ਵਿਰਾਸਤੀ ਹੋਟਲ ਕੇਵਲ ਰਾਸ਼ਟਰੀ ਯਾਤਰੀ ਹੀ ਨਹੀਂ ਖਿੱਚੇਗਾ, ਬਲਕਿ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਵੀ ਅੰਮਿ੍ਰਤਸਰ ਦੀ ਪਵਿਤਰ ਧਰਤੀ ਦੇ ਦਰਸ਼ਨ ਦੀਦਾਰੇ ਕਰਨ ਅਤੇ ਪੰਜਾਬ ਦੀ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਨ ਲਈ ਆਕਰਸ਼ਿਤ ਕਰੇਗਾ।
ਇਸ ਮੌਕੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸ. ਤਰਸੇਮ ਸਿੰਘ ਡੀ. ਸੀ, ਵਿਧਾਇਕ ਸ੍ਰੀ ਸੁਨੀਤ ਦੱਤੀ, ਮੁੱਖ ਮੰਤਰੀ ਦੇ ਸਲਾਹਕਾਰਾ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ. ਸੁਖਪਾਲ ਸਿੰਘ ਭੁਲਰ, ਓ ਐਸ ਡੀ ਸ. ਸੰਦੀਪ ਸਿੰਘ ਬਾਵਾ ਸੰਧੂ, ਸਾਬਕਾ ਵਿਧਾਇਕ ਸ੍ਰੀ ਜੁਗਲ ਕਿਸ਼ੋਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦਿਨੇਸ਼ ਬੱਸੀ, ਸ. ਗੁਰਪਾਲ ਸਿੰਘ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਆਈ ਜੀ ਸ੍ਰੀ ਐਸ ਪੀ ਐਸ ਪਰਮਾਰ, ਐਸ ਐਸ ਪੀ ਵਿਕਰਮਜੀਤ ਸਿੰਘ ਦੁੱਗਲ, ਭਗਵੰਤਪਾਲ ਸਿੰਘ ਸੱਚਰ ਤੇ ਹੋਰ ਸਖਸੀਅਤਾਂ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

Most Popular

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

by Navjot
3 weeks ago
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਅਮਰਜੀਤ ਸਿੰਘ ਚਾਵਲਾ ਰੇਪ ਕੇਸ ਵਿੱਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 