ਚੰਡੀਗੜ੍ਹ (ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਅੱਖ ਦਾ ਸਫਲ ਆਪਰੇਸ਼ਨ ਹੋ ਗਿਆ ਹੈ । ਜਾਣਕਾਰੀ ਅਨੁਸਾਰ ਪੀਜੀਆਈ ਵਿਖੇ ਸਵੇਰੇ 8:15 ਦੇ ਲਗਭਗ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਨ ।ਜਿਸ ਤੋਂ ਬਾਅਦ ਉਨ੍ਹਾਂ ਦੀ ਇੱਕ ਅੱਖ ਦਾ ਅਪ੍ਰੇਸ਼ਨ ਪੀਜੀਏ ਦੇ ਐਡਵਾਂਸ ਆਈ ਸੈਂਟਰ ਵਿਖੇ 20 ਮਿੰਟਾਂ ਵਿੱਚ ਹੋ ਗਿਆ । ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਡਾਕਟਰਾਂ ਨੇ ਇੱਕ ਹਫ਼ਤਾ ਰੈਸਟ ਕਰਨ ਦੀ ਸਲਾਹ ਦਿੱਤੀ ਹੈ ।
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...





















