
ਲੁਧਿਆਣਾ, 23 ਅਕਤੂਬਰ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਬੀਤੇ ਦਿਨੀਂ ਲੁਧਿਆਣਾ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਆਰ.ਐਸ.ਐਸ ਆਗੂ ਰਵਿੰਦਰ ਗੋਸਾਈ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ| ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ|
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...






















