• Latest
  • Trending

ਐਫ.ਡੀ.ਏ ਨੇ ‘ਟਰੈਮਾਡੋਲ’ ਦੀਆਂ 12 ਲੱਖ ਗੋਲੀਆਂ ਕੀਤੀਆਂ ਜ਼ਬਤ

7 years ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

6 minutes ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

34 minutes ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

2 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

2 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

4 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

4 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Sunday, November 15, 2026
No Result
View All Result
26 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਫ.ਡੀ.ਏ ਨੇ ‘ਟਰੈਮਾਡੋਲ’ ਦੀਆਂ 12 ਲੱਖ ਗੋਲੀਆਂ ਕੀਤੀਆਂ ਜ਼ਬਤ

December 21, 2019
in ਪੰਜਾਬ

ਜਨਵਰੀ ਤੋਂ ਨਵੰਬਰ , 2019 ਤੱਕ ਉਲੰਘਣਾ ਕਰਨ ਵਾਲਿਆਂ ਦੇ 701 ਲਾਈਸੈਂਸ ਕੀਤੇ ਮੁਅੱਤਲ
ਚੰਡੀਗੜ•, 21 ਦਸੰਬਰ: ਸੂਬੇ ਵਿੱਚ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਖ਼ਰੀਦ-ਫਰੋਖ਼ਤ ‘ਤੇ ਰੋਕ ਲਗਾਉਣ ਲਈ ਐਫਡੀਏ (ਫੂਡ ਸੇਫਟੀ ਤੇ ਡਰੱਗ ਐਡਮਿਨਸਟ੍ਰੇਸ਼ਨ) ਵਲੋਂ ਸਾਰੇ ਥੋਕ ਤੇ ਪ੍ਰਚੂਨ ਦਵਾਈਆਂ ਵੇਚਣ ਵਾਲੇ ਲਾਈਸੈਂਸ ਧਾਰਕਾਂ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ। ਜਿਸ ਤਹਿਤ ਅੰਮ੍ਰਿਤਸਰ ਦੀ ਐਫ.ਡੀ.ਏ. ਟੀਮ ਨੇ ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940 ਤਹਿਤ ‘ਟ੍ਰਾਮਾਡੋਲ’ ਦੀਆਂ ਲਗਭਗ 12 ਲੱਖ ਗੋਲੀਆਂ ਜ਼ਬਤ ਕੀਤੀਆਂ, ਜਿਨ•ਾਂ ਦੀ ਕੀਮਤ 85 ਲੱਖ ਰੁਪਏ ਦੱਸੀ ਜਾਂਦੀ ਹੈ। ਇਹ ਜਾਣਕਾਰੀ ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ।
ਸ. ਬਲਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲੀਨ ਕੌਰ, ਡਰੱਗਜ਼ ਕੰਟਰੋਲ ਅਫਸਰ, ਅੰਮ੍ਰਿਤਸਰ ਅਤੇ ਕਰੁਣ ਸਚਦੇਵ ਜ਼ੋਨਲ ਲਾਇਸੈਂਸਿੰਗ ਅਥਾਰਟੀ (ਡਰੱਗਜ਼) ਦੀ ਇਕ ਟੀਮ ਨੇ ਰੋਜ਼ਾਨਾ ਨਿਰੀਖਣ ਕਰਨ ਲਈ ਇੱਕ ਸਥਾਨਕ ਫਰਮ ਰੇਵਨਭੇਲ ਫਾਰਮਾਸੂਟੀਕਲਜ਼ (ਪ੍ਰਾਈਵੇਟ) ਲਿਮਟਿਡ, 7-ਏ, ਬਾਬਾ ਬੁੱਢਾ ਜੀ ਐਵੀਨਿਊ, ਜੀ.ਟੀ. ਰੋਡ ਅਮ੍ਰਿਤਸਰ ਦਾ ਦੌਰਾ ਕੀਤਾ ਅਤੇ ਪਾਇਆ ਕਿ ਫਰਮ ਡਰੱਗਜ਼ ਸੇਲਜ਼ ਲਾਇਸੈਂਸ ਧਾਰਕ ਹੈ ਅਤੇ ਐਲੋਪੈਥਿਕ ਦਵਾਈਆਂ ਦੀ ਵਿਕਰੀ ਅਤੇ ਵੰਡ ਲਈ ਸਟਾਕ ਕਰ ਸਕਦੀ ਹੈ। ਪਰ ਫਰਮ ਨੂੰ ਇੰਨੀਂ ਵੱਡੀ ਗਿਣਤੀ ਵਿਚ ‘ਟ੍ਰਾਮਾਡੋਲ’ਦੀਆਂ ਗੋਲੀਆਂ ਸਟਾਕ ਕਰਨ ਦੀ ਵਿਸ਼ੇਸ਼ ਇਜ਼ਾਜ਼ਤ ਨਹੀਂ ਮਿਲੀ ਸੀ।  ਉਕਤ ਫਰਮ ਨੇ ਅਜਿਹੀ ਆਗਿਆ ਲਈ ਅਰਜ਼ੀ ਦਿੱਤੀ ਸੀ ਪਰ ਸਬੰਧਤ ਲਾਇਸੈਂਸਿੰਗ ਅਥਾਰਟੀ ਤੋਂ ਹਾਲੇ ਆਗਿਆ ਪ੍ਰਾਪਤ ਨਹੀਂ ਹੋਈ ਸੀ । ਉਨ•ਾਂ ਦੱਸਿਆ ਕਿ ਡਰੱਗਜ਼ ਅਤੇ ਕਾਸਮੈਟਿਕਸ ਨਿਯਮ, 1945 ਦੇ ਨਿਯਮ 66 (1) ਅਧੀਨ ਫਰਮ ਖਿਲਾਫ ਕਾਰਵਾਈ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ।
ਸੂਬਾ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਦੀ ਉਲੰਘਣਾਂ ਕਰਨ ਵਾਲੇ ਥੋਕ ਅਤੇ ਪ੍ਰਚੂਨ ਡਰੱਗਜ਼ ਲਾਇਸੈਂਸ ਧਾਰਕਾਂ ਵਿਰੁੱਧ ਕੀਤੀ ਗਈ ਕਾਰਵਾਈ ਵੱਲ ਧਿਆਨ ਦਵਾਉਂਦਿਆਂ ਮੰਤਰੀ ਨੇ ਕਿਹਾ ਕਿ ਜਨਵਰੀ ਤੋਂ ਨਵੰਬਰ, 2019 ਤੱਕ 701 ਲਾਇਸੈਂਸ ਮੁਅੱਤਲ ਕੀਤੇ ਗਏ ਜਿਨ•ਾਂ ਵਿੱਚ 600 ਲਾਇਸੈਂਸ ਆਮ ਉਲੰਘਣਾ ਅਤੇ 101 ਲਾਇਸੈਂਸ ਆਦਤ ਪਾਉਣ ਵਾਲੀਆਂ ਦਵਾਈਆਂ ਸਬੰਧਤ ਉਲੰਘਣਾ ਕਰਨ ਲਈ ਮੁਅੱਤਲ ਕੀਤੇ ਗਏ। ਉਨ•ਾਂ ਕਿਹਾ ਕਿ ਇਸ ਸਮੇਂ ਦੌਰਾਨ 2 ਲਾਇਸੈਂਸ ਰੱਦ ਵੀ ਕੀਤੇ ਗਏ ਹਨ। ਇਸੇ ਤਰ•ਾਂ ਐਫ.ਡੀ.ਏ ਵਲੋਂ ਡਿਫਾਲਟਰਾਂ ਵਿਰੁੱਧ 87 ਮੁਕੱਦਮਾ ਚਲਾਉਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ 102 ਮੁਕੱਦਮੇ ਸ਼ੁਰੂ ਕੀਤੇ ਗਏ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ, ਉਲੰਘਣਾ ਕਰਨ ਵਾਲਿਆਂ ਅਤੇ ਡਿਫਾਲਟਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ•ਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਰਾਜ ਵਿੱਚ ਦਵਾਈਆਂ ਦੀਆਂ 8 ਕਿਸਮਾਂ ਦੀ ਵਿਕਰੀ ‘ਤੇ ਰੋਕ ਲਗਾਈ ਹੈ ਜਿਨ•ਾਂ ਵਿੱਚ ਨਸ਼ੀਲੀਆਂ ਦਵਾਈਆਂ ਜਿਵੇਂ ਕਿ ਡੀਫਨੌਕਸੀਲੇਟ, ਡੈਕਸਟ੍ਰੋਪ੍ਰੋਫੋਕਸੀਫਿਨ, ਕੋਡੀਨ ਤੇ ਉਸਦੇ ਦੇ ਸਾਲਟ, ਬਿਪ੍ਰੇਨੋਰਫੀਨ, ਪੇਂਟਾਜ਼ੋਸੀਨ, ਨਾਈਟ੍ਰਾਜ਼ੀਪਾਮ ਤੇ ਉਸਦੇ ਦੇ ਸਾਲਟ ਅਤੇ ਟ੍ਰਾਮਾਡੋਲ ਆਦਿ ਸ਼ਾਮਲ ਹਨ । ਉਨ•ਾਂ ਕਿਹਾ ਕਿ ਥੋਕ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਉਕਤ ਦਵਾਈਆਂ ਨੂੰ ਸਟਾਕ ਕਰਨ ਤੋਂ ਪਹਿਲਾਂ ਸਬੰਧਤ ਲਾਇਸੈਂਸਿੰਗ ਅਥਾਰਟੀ ਤੋਂ ਵਿਸ਼ੇਸ਼ ਇਜਾਜ਼ਤ ਲੈਣੀ ਪੈਂਦੀ ਹੈ ਅਤੇ ਸਿਰਫ ਉਨ•ਾਂ ਕੈਮਿਸਟਾਂ ਨੂੰ ਹੀ ਇਸਦੀ ਇਜਾਜ਼ਤ ਮਿਲਦੀ ਹੈ ਜਿਨ•ਾਂ ਦੀਆਂ ਦੁਕਾਨਾਂ ਹਸਪਤਾਲ ਦੇ ਅੰਦਰ ਜਾਂ ਬਾਹਰ ਮੌਜੂਦ ਹਨ।
—————

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

by Ranjit Singh
4 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 