
ਪੰਚਕੂਲਾ, 23 ਅਕਤੂਬਰ – ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਅਤੇ ਉਸ ਦੀ ਸਾਥਣ ਸੁਖਦੀਪ ਕੌਰ ਦੀ ਅੱਜ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਦੁਆਰਾ ਪੇਸ਼ੀ ਹੋਈ| ਇਸ ਦੌਰਾਨ ਵਕੀਲਾਂ ਦੀ ਹੜਤਾਲ ਕਾਰਨ ਮਾਮਲੇ ਦੀ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ| ਇਸ ਤੋਂ ਪਹਿਲਾਂ ਅਦਾਲਤ ਨੇ ਦੋਨਾਂ ਨੂੰ 23 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜਿਆ ਸੀ|
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...






















