• Latest
  • Trending

ਆਈ.ਆਈ.ਟੀ ਰੂਪਨਗਰ ਅਤੇ ਆਈ.ਕੇ.ਜੀ.ਪੀ.ਟੀ.ਯੂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਟਿਊਟ, ਸ੍ਰੀ ਚਮਕੌਰ ਸਾਹਿਬ ਵਿਖੇ ਸਾਂਝੇ ਕੋਰਸ ਚਲਾਏ ਜਾਣਗੇ: ਚੰਨੀ

7 years ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

14 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

42 minutes ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

1 hour ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

3 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

3 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

4 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

5 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

6 hours ago
Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਈ.ਆਈ.ਟੀ ਰੂਪਨਗਰ ਅਤੇ ਆਈ.ਕੇ.ਜੀ.ਪੀ.ਟੀ.ਯੂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਟਿਊਟ, ਸ੍ਰੀ ਚਮਕੌਰ ਸਾਹਿਬ ਵਿਖੇ ਸਾਂਝੇ ਕੋਰਸ ਚਲਾਏ ਜਾਣਗੇ: ਚੰਨੀ

December 24, 2019
in ਪੰਜਾਬ

• ਪਾਸ ਹੋਣ ਵਾਲੇ ਵਿੱਦਿਆਰਥੀਆਂ ਨੂੰ ਆਈ.ਆਈ.ਟੀ ਰੂਪਨਗਰ ਅਤੇ ਆਈ.ਕੇ.ਜੀ.ਪੀ.ਟੀ.ਯੂ ਵਲੋਂ ਸਾਂਝੇ ਸਰਟੀਫਿਕੇਟ ਦਿੱਤੇ ਜਾਣਗੇ
• ਆਈ.ਆਈ.ਟੀ ਰੂਪਨਗਰ ਹੋਵਗਾ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਸ੍ਰੀ ਚਮਕੌਰ ਸਾਹਿਬ ਦਾ ਮਾਰਗਦਰਸ਼ਕ
ਚੰਡੀਗੜ•, 24 ਦਸੰਬਰ:
ਪੰਜਾਬ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਵਿੱਚ ਆਈ.ਕੇ.ਜੀ.ਪੀ.ਟੀ.ਯੂ ਅਤੇ ਆਈ.ਆਈ.ਟੀ ਰੂਪਨਗਰ ਦੇ ਸਾਂਝੇ  ਕੋਰਸ ਚਲਾਉਣ ਦਾ ਫੈਸਲਾ ਕੀਤਾ ਹੈ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਆਈ.ਆਈ.ਟੀ, ਰੂਪਨਗਰ ਵਿਖੇ ਹੋਈ ਮੀਟਿੰਗ ਦੌਰਾਨ ਇਸ ਸਬੰਧੀ  ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦਿੱਤੀ ਗਈ ਹੈ। ਇਹ ਮੀਟਿੰਗ ਸ੍ਰੀ ਚਮਕੌਰ ਸਾਹਿਬ, ਰੂਪਨਗਰ ਵਿਖੇ ਸਥਾਪਿਤ ਕੀਤੇ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੇ ਕੋਰਸਾਂ ਦੀ ਰੂਪ ਰੇਖਾ ਤਿਆਰ ਕਰਨ ਅਤੇ ਚੱਲ ਰਹੇ ਨਿਰਮਾਣ ਕਾਰਜਾਂ ਦਾ  ਜਾਇਜ਼ਾ ਲੈਣ ਸਬੰਧੀ ਕੀਤੀ ਗਈ ਸੀ।
ਇਸ ਮੀਟਿੰਗ ਤੋਂ ਬਾਅਦ ਤਕਨੀਕੀ ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਤੋਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਆਈ.ਕੇ.ਜੀ.ਪੀ.ਟੀ.ਯੂ ਅਤੇ ਆਈ.ਆਈ.ਟੀ, ਰੂਪਨਗਰ ਦੁਆਰਾ ਸਾਂਝੇ ਸਰਟੀਫਿਕੇਟ ਦਿੱਤੇ ਜਾਣਗੇ। ਉਨਾਂ ਕਿਹਾ ਕਿ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਇੰਸਟੀਚਿਊਟ ਦੇ ਪਹਿਲੇ ਬੈਚ ਦਾ ਅਕਾਦਮਿਕ ਸੈਸ਼ਨ 2020-21 ਤੋਂ ਆਰਜ਼ੀ ਤੌਰ ‘ਤੇ  ਮਨਾਲੀ ਰੋਡ, ਰੋਪੜ ਵਿਖੇ ਸਥਿਤ ਆਈ.ਆਈ.ਟੀ ਰੋਪੜ ਦੇ ਪ੍ਰੋਵਿਜ਼ਨਲ ਕੈਂਪਸ ਵਿਖੇ ਸ਼ੁਰੂ ਕੀਤਾ ਜਾਵੇਗਾ । ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਪਹਿਲੇ ਅਕਾਦਮਿਕ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਦਾਖਲੇ ਦੇ ਸੰਬੰਧ ਵਿਚ ਇਹ ਫੈਸਲਾ ਲਿਆ ਗਿਆ ਹੈ, ਕਿ ਹਰ ਯੂਨਿਟ ਵਿਚ 30 ਵਿਦਿਆਰਥੀਆਂ ਨਾਲ 10 ਕੋਰਸਾਂ ਦੀ ਸ਼ੁਰੂਆਤ ਕੀਤੀ ਜਾਏ ਅਤੇ ਇਸ ਤਰਾਂ ਪਹਿਲੇ ਸਾਲ ਵਿਚ 300 ਵਿਦਿਆਰਥੀਆਂ ਦੇ ਦਾਖਲੇ ਕੀਤੇ ਜਾਣਗੇ।
ਮੰਤਰੀ ਨੇ ਅੱਗੇ ਕਿਹਾ ਕਿ ਆਈ.ਆਈ.ਟੀ, ਰੂਪਨਗਰ ਹੁਨਰ ਵਿਕਾਸ ਯੂਨੀਵਰਸਿਟੀ ਸ੍ਰੀ ਚਮਕੌਰ ਸਾਹਿਬ ਸਥਾਪਤ ਕਰਨ ਲਈ ਵੀ ਮਾਰਗਦਰਸ਼ਕ ਦੇ ਵਜੋਂ ਕੰਮ ਕਰੇਗਾ। ਉਨਾਂ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਆਈ.ਆਈ.ਟੀ ਰੂਪਨਗਰ ਸਕਿੱਲ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ, ਲੈਬਾਂ, ਮਨੁੱਖੀ ਸਰੋਤ, ਅਕਾਦਮਿਕ ਅਤੇ ਸਿਲੇਬਸ  ਲਈ ਮਸੌਦਾ ਅਤੇ ਦਿਸ਼ਾ ਨਿਰਦੇਸ਼ ਪ੍ਰਦਾਨ ਕਰੇਗੀ।
ਇਸ ਮੌਕੇ ਐਸ.ਕੇ. ਦਾਸ, ਡਾਇਰੈਕਟਰ, ਆਈ.ਆਈ.ਟੀ, ਰੂਪਨਗਰ, ਅਜੈ ਸਰਮਾ, ਵੀ.ਸੀ., ਆਈ.ਕੇ.ਜੀ.ਪੀ.ਟੀ.ਯੂ, ਵਿਮਲ ਕੁਮਾਰ ਸੇਤੀਆ, ਡਾਇਰੈਕਟਰ, ਤਕਨੀਕੀ ਸਿੱਖਿਆ ਵਿਭਾਗ, ਐਸ. ਐਸ. ਕੌੜਾ, ਸਲਾਹਕਾਰ, ਹੁਨਰ ਵਿਕਾਸ, ਮੋਹਨਬੀਰ ਸਿੰਘ, ਵਧੀਕ ਡਾਇਰੈਕਟਰ, ਤਕਨੀਕੀ ਸਿੱਖਿਆ, ਵਾਈ.ਐਸ ਬਰਾੜ, ਡਾਇਰੈਕਟਰ, ਚਮਕੌਰ ਸਾਹਿਬ ਕੈਂਪਸ ਆਈ.ਕੇ.ਜੀ.ਪੀ.ਟੀ.ਯੂ, ਨਰਿੰਦਰਪਾਲ ਸਿੰਘ ਡਿਪਟੀ ਡਾਇਰੈਕਟਰ, ਤਕਨੀਕੀ ਸਿੱਖਿਆ, ਡਾ. ਐਸ. ਐਸ. ਪਾਧੇ, ਮੁਖੀ, ਕਾਰਪੋਰੇਟ ਰਿਲੇਸਨਜ, ਆਈ.ਆਈ.ਟੀ ਰੋਪੜ, ਡਾ. ਅਸਦ ਸਾਹਿਰ, ਪ੍ਰੋਫੈਸਨਲ ਡਿਵੈਲਪਮੈਂਟ, ਆਈ.ਆਈ.ਟੀ ਰੋਪੜ, ਪ੍ਰੋਫੈਸਰ ਹਰਪ੍ਰੀਤ ਸਿੰਘ, ਡੀਨ ਆਈ.ਸੀ.ਐਸ.ਆਰ ਐਂਡ, ਆਈ.ਆਈ.ਟੀ ਰੋਪੜ, ਡਾ. ਪੁਨੀਤ ਗੋਇਲ, ਸਹਾਇਕ ਪ੍ਰੋਫੈਸਰ, ਸੀ. ਆਈ. ਐਸ. ਆਈ, ਆਈ ਆਈ ਟੀ ਰੋਪੜ, ਡਾ. ਨਰਿੰਦਰ ਸਿੰਘ, ਐਸੋਸੀਏਟ ਪ੍ਰੋਫੈਸਰ, ਆਈ.ਆਈ.ਟੀ ਰੋਪੜ, ਡਾ. ਰਾਕੇਸ ਕੁਮਾਰ, ਸਹਾਇਕ ਪ੍ਰੋਫੈਸਰ, ਭੌਤਿਕ ਵਿਗਿਆਨ ਵਿਭਾਗ, ਆਈ.ਆਈ.ਟੀ ਰੋਪੜ ਅਤੇ ਨੀਰਜ ਮੋਹਨ, ਨੋਡਲ ਅਫਸਰ, ਆਈ ਕੇ.ਜੀ.ਪੀ.ਟੀ.ਯੂ ਹਾਜ਼ਰ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Most Popular

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

by Navjot
1 week ago
0

ਭੁਵਨੇਸ਼ਵਰ, 6 ਨਵੰਬਰ (ਵਿਸ਼ਵ ਵਾਰਤਾ) ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ, ਟੀਮਾਂ ਨੇ ਵੀਰਵਾਰ ਨੂੰ ਓਡੀਸ਼ਾ ਦੇ ਗੰਜਮ ਜ਼ਿਲ੍ਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 