• Latest
  • Trending

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਤਿਆਰ ਰਿਪੋਰਟ ਨੇ ਐਨ.ਐਚ.ਏ.ਆਈ. ਨੂੰ ਕਾਰਵਾਈ ਕਰਨ ਲਈ ਪ੍ਰੇਰਿਆ 20 ਬਲੈਕ ਸਪਾਟਸ ਨੂੰ ਸੁਧਾਰਨ ਦਾ ਕੰਮ ਸ਼ੁਰੂ

7 years ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

32 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

60 minutes ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

1 hour ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

3 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

3 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

4 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

5 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

6 hours ago
Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਤਿਆਰ ਰਿਪੋਰਟ ਨੇ ਐਨ.ਐਚ.ਏ.ਆਈ. ਨੂੰ ਕਾਰਵਾਈ ਕਰਨ ਲਈ ਪ੍ਰੇਰਿਆ 20 ਬਲੈਕ ਸਪਾਟਸ ਨੂੰ ਸੁਧਾਰਨ ਦਾ ਕੰਮ ਸ਼ੁਰੂ

December 25, 2019
in Haryana-Himachal, National, ਪੰਜਾਬ

ਚੰਡੀਗੜ•, 25 ਦਸੰਬਰ :ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪ੍ਰਾਜੈਕਟ ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਟੀਮ ਅਤੇ ਪੰਜਾਬ ਪੁਲੀਸ ਦੇ ਟਰੈਫਿਕ ਵਿੰਗ ਵੱਲੋਂ ‘ਸੁਰੱਖਿਆ ਵਿਸ਼ਲੇਸ਼ਣ ਅਤੇ ਦੁਰਘਟਨਾ ਬਲੈਕ ਸਪਾਟਸ ਦੀ ਪਹਿਚਾਣ’ ਬਾਰੇ ਸਾਂਝੇ ਤੌਰ ‘ਤੇ ਤਿਆਰ ਕੀਤੀ ਰਿਪੋਰਟ ਨੇ ਕੌਮੀ ਸ਼ਾਹਮਾਰਗ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ)  ਨੂੰ ਦੁਰਘਟਨਾ ਵਾਲੀਆਂ 20 ਅਤਿ ਸੰਵੇਦਨਸ਼ੀਲ ਥਾਵਾਂ ‘ਤੇ ਤੁਰੰਤ ਸੁਧਾਰਵਾਦੀ ਕਦਮ ਵਿੱਢਣ ਲਈ ਪ੍ਰੇਰਿਤ ਕੀਤਾ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।
ਉਨ•ਾਂ ਦੱਸਿਆ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਅਨੁਸਾਰ ਸੜਕ ਦੁਰਘਟਨਾ ਬਲੈਕਸਪਾਟ ਰਾਸ਼ਟਰੀ ਸ਼ਾਹਮਾਰਗਾਂ ‘ਤੇ ਤਕਰੀਬਨ 500 ਮੀਟਰ ਲੰਮੀ ਸੜਕ ਹੈ, ਜਿੱਥੇ ਪਿਛਲੇ ਤਿੰਨ ਸਾਲਾਂ ਦੌਰਾਨ 5 ਸੜਕੀ ਦੁਰਘਟਨਾਵਾਂ (ਦੁਰਘਟਨਾਵਾਂ ਕਾਰਨ ਮੌਤ/ਬੁਰੀ ਤਰ•ਾਂ ਜਖ਼ਮੀ ਹੋਣਾ) ਜਾਂ ਪਿਛਲੇ 3 ਸਾਲਾਂ ਦੌਰਾਨ ਦੁਰਘਟਨਾਵਾਂ ਵਿੱਚ 10 ਮੌਤਾਂ ਹੋਈਆਂ ਹਨ।
ਪੰਨੂੰ ਨੇ ਕਿਹਾ ਕਿ ਸੜਕ ਦੁਰਘਟਨਾ ਦੇ ਵਿਸਥਾਰਤ ਵਿਸ਼ੇਲੇਸ਼ਣ ਤੋਂ ਪਤਾ ਲੱਗਿਆ ਹੈ ਕਿ ਕੌਮੀ ਸ਼ਾਹਮਾਰਗ-44 ਦੇ ਪੰਜਾਬ ਵਿੱਚ ਪੈਂਦੇ 175 ਕਿਲੋਮੀਟਰ ਹਿੱਸੇ ‘ਤੇ ਕੁੱਲ 92 ਦੁਰਘਟਨਾ ਬਲੈਕ ਸਪਾਟ ਹਨ।  ਪਿਛਲੇ 3 ਸਾਲਾਂ ਦੌਰਾਨ ਸੜਕੀ ਦੁਰਘਟਨਾਵਾਂ ਦੇ ਦਰਜ ਕੀਤੇ ਗਏ ਮਾਮਲਿਆਂ ਦੇ ਆਧਾਰ ‘ਤੇ ਕੌਮੀ ਸ਼ਾਹਮਾਰਗ-44 ਦੇ ਪੰਜਾਬ ਵਿੱਚ ਪੈਂਦੇ ਹਿੱਸੇ ‘ਤੇ ਦਰਜ 1077 ਮਾਮਲਿਆਂ ਵਿੱਚ ਕੁੱਲ 880 ਲੋਕਾਂ ਦੀ ਜਾਨ ਗਈ, 525 ਬੁਰੀ ਤਰ•ਾਂ ਜਖ਼ਮੀ ਹੋਏ ਅਤੇ 183 ਦੇ ਮਾਮੂਲੀ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਕੌਮੀ ਸ਼ਾਹਮਾਰਗ-44 ‘ਤੇ ਪੈਂਦੇ 92 ਦੁਰਘਟਨਾ ਬਲੈਕ ਸਪਾਟਸ ‘ਤੇ 880 ਸੜਕ ਦੁਰਘਟਨਾ ਵਿੱਚ ਹੋਈਆਂ ਮੌਤਾਂ ਵਿੱਚੋਂ ਦੁਰਘਟਨਾ ਕਾਰਨ 644 ਮੌਤਾਂ (73 ਫੀਸਦੀ) ਹੋਈਆਂ।
ਉਨ•ਾਂ ਕਿਹਾ ਕਿ ਇਸ ਵਿਸ਼ਲੇਸ਼ਣ ਤੋਂ ਪਤਾ ਚੱਲਦਾ ਹੈ ਕਿ ਕੌਮੀ ਸ਼ਾਹਮਾਰਗ-44 ਦੀ ਪੂਰੀ 175 ਕਿਲੋਮੀਟਰ ਲੰਬਾਈ ‘ਚੋਂ ਤਕਰੀਬਨ 40 ਕਿਲੋਮੀਟਰ ਹਿੱਸੇ ਵਿੱਚ ਕੁਝ ਜਿਓਮੈਟਰਿਕ ਤਰੁੱਟੀਆਂ ਹਨ ਅਤੇ ਉਨ•ਾਂ ਖੇਤਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਜਿਓਮੈਟਰਿਕ ਸੁਧਾਰ ਦੀ ਲੋੜ ਹੈ ਜਿੱਥੋਂ ਕੌਮੀ ਸ਼ਾਹਮਾਰਗ ਸ਼ਹਿਰੀ ਸੀਮਾਵਾਂ ਨੂੰ ਪਾਰ ਕਰਦਾ ਹੈ।
ਮਿਸ਼ਨ ਡਾਇਰੈਕਟਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਯੋਜਨਾ ਕਮਿਸ਼ਨ ਦੇ ਮੂਲ ਅਧਿਐਨ (2013) ਅਨੁਸਾਰ ਕੌਮੀ ਸ਼ਾਹਮਾਰਗ-44 ‘ਤੇ ਵਾਪਰੇ ਵੱਖ ਵੱਖ ਹਾਦਸਿਆਂ ਕਾਰਨ ਪੰਜਾਬ ਵਿੱਚ ਵਰਤਮਾਨ ਮੁੱਲ ਅਨੁਸਾਰ 933 ਕਰੋੜ ਰੁਪਏ ਦਾ ਸਮਾਜਿਕ-ਆਰਥਿਕ ਨੁਕਸਾਨ ਹੋਇਆ ਹੈ ਜੋ ਕਿ 85 ਲੱਖ ਰੁਪਏ ਪ੍ਰਤੀ ਦਿਨ ਬਣਦਾ ਹੈ।
ਸ. ਪੰਨੂੰ ਨੇ ਕਿਹਾ ਕਿ ਵੱਡੇ ਜਾਨੀ-ਮਾਲੀ ਨੁਕਸਾਨ ਕਾਰਨ ਕੌਮੀ ਸ਼ਾਹਮਾਰਗ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਕੋਲ ਤੁਰੰਤ ਇਸ ਮੁੱਦੇ ਨੂੰ ਉਠਾÀਣ ਦੀ ਲੋੜ ਮਹਿਸੂਸ ਕੀਤੀ ਗਈ। ਉਨ•ਾਂ ਦੱਸਿਆ ਕਿ ਸੂਬੇ ਵੱਲੋਂ ਪ੍ਰਾਪਤ ਰਿਪੋਰਟ ਦੇ ਆਧਾਰ ‘ਤੇ ਐਨ.ਐਚ.ਏ.ਆਈ. ਵੱਲੋਂ ਸੜਕੀ ਦੁਰਘਟਨਾਵਾਂ ਵਿੱਚ ਦਰਜ ਕੀਤੀਆਂ ਮੌਤਾਂ ਦੀ ਗਿਣਤੀ ਦੇ ਅਨੁਸਾਰ ਕੁਝ ਬਲੈਕ ਸਪਾਟਸ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਉਨ•ਾਂ ਦੇ ਸੁਧਾਰ ਕੰਮਾਂ ਲਈ ਟੈਂਡਰ ਮੰਗ ਕੇ ਪਹਿਚਾਣ ਕੀਤੀਆਂ ਥਾਵਾਂ ‘ਤੇ ਸੁਧਾਰ ਕੰਮ ਸ਼ੁਰੂ ਕਰ ਦਿੱਤੇ ਹਨ।
ਉਨ•ਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਲੈਕ ਸਪਾਟਸ ਨੂੰ ਖ਼ਤਮ ਕਰਨ/ਘੱਟ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਪਰ ਵਿਕਾਸ ਪ੍ਰਾਜੈਕਟਾਂ ਵਿੱਚ ਤਰੁੱਟੀਆਂ, ਸੜਕ ਕਿਨਾਰੇ ਆਲੇ-ਦੁਆਲੇ ਵਿੱਚ ਬਦਲਾਅ, ਖੇਤਰ ਵਿੱਚ ਵਿਕਾਸ ਕੰਮਾਂ ‘ਚ ਤਬਦੀਲੀਆਂ, ਗੈਰਯੋਜਨਾਬੱਧ ਵਿਕਾਸ/ਸੜਕਾਂ ‘ਤੇ ਅਣਅਧਿਕਾਰਤ ਉਸਾਰੀਆਂ ਜਿਵੇਂ ਇਸ਼ਤਿਹਾਰ ਬੋਰਡ, ਖੰਭੇ, ਬੁੱਤ, ਇਮਾਰਤਾਂ, ਦਰੱਖਤ, ਝਾੜੀਆਂ ਆਦਿ ਕਾਰਨ ਸੜਕੀ ਦੁਰਘਟਨਾਵਾਂ ਵਾਰ ਵਾਰ ਹੁੰਦੀਆਂ ਹਨ। ਇਸ ਲਈ ਬਲੈਕ ਸਪਾਟਸ ਵਿੱਚ ਸੁਧਾਰ ਕਰਨਾ ਇੱਕ ਨਿਰੰਤਰ ਪ੍ਰਕਿਰਿਆ ਹੇ।
ਸ. ਪੰਨੂੰ ਨੇ ਕਿਹਾ ਕਿ ਅਸੀਂ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਉਨ•ਾਂ ਨੂੰ ਠੀਕ ਕਰਨ ਦਾ ਕੰਮ ਗੰਭੀਰਤਾ, ਯੋਜਨਾਬੱਧ ਢੰਗ ਨਾਲ ਅਤੇ ਲਗਾਤਾਰ ਜਾਰੀ ਰੱਖਾਂਗੇ ਅਤੇ ਬਲੈਕ ਸਪਾਟਸ ਨੂੰ ਸੁਧਾਰਨ ਲਈ ਕੀਤੇ ਕੰਮਾਂ ਦੀ ਪ੍ਰਭਾਵਸ਼ੀਲਤਾ ‘ਤੇ ਵੀ ਨਜ਼ਰ ਰੱਖਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Most Popular

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
3 days ago
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 