• Latest
  • Trending
ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

7 years ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

15 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

19 minutes ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

33 minutes ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

1 hour ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

2 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

2 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

4 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

4 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

5 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

5 hours ago
Hindi News
English News
Sunday, November 15, 2026
No Result
View All Result
25 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

December 27, 2019
in ਪੰਜਾਬ
ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਆਗੂਆਂ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

ਜਾਖੜ ਨੇ ਗਰੀਬ-ਪੱਖੀ ਪਹਿਲਕਦਮੀਆਂ ਰਾਹੀਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਮਾਨ ਦੀਆਂ ਸੇਵਾਵਾਂ ਨੂੰ ਸਰਾਹਿਆ

੍ਹ ਮਾਨ ਨੇ ਪੀ.ਏ.ਆਈ.ਸੀ. ਚੇਅਰਮੈਨ ਵਜੋਂ ਆਪਣੀ ਨਿਯੁਕਤੀ ਲਈ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਚੰਡੀਗੜ੍ਹ, 27 ਦਸੰਬਰ:ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕਾਂ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ.ਏ.ਆਈ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਜਾਖੜ ਨੇ ਮਾਨ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ‘ਤੇ ਵਧਾਈ ਦਿੰਦਿਆਂ ਉਹਨਾਂ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਲਈ ਨਿਭਾਈਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਮਾਨ ਨੇ ਆਪਣੇ ਪੰਜ ਦਹਾਕਿਆਂ ਤੋਂ ਵੱਧ ਸਮੇਂ ਦੇ ਲੰਮੇ ਰਾਜਨੀਤਿਕ ਕਾਰਜਕਾਲ ਦੌਰਾਨ ਪਾਰਟੀ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਦੀ ਪੰਜਾਬ ਭਰ ਵਿੱਚ ਖੇਤੀ ਅਧਾਰਤ ਉਦਯੋਗਾਂ ਨੂੰ ਹੋਰ ਉਤਸ਼ਾਹਤ ਕਰਨ ਦੀ ਯੋਜਨਾ ਨੂੰ ਲਾਗੂ ਕਰਨ ਵਿੱਚ ਪੀ.ਏ.ਆਈ.ਸੀ. ਨੂੰ ਸਹਾਇਤਾ ਮਿਲੇਗੀ ਜਿਸ ਨਾਲ ਸੂਬੇ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੀ ਮਦਦ ਮਿਲੇਗੀ।

ਸ੍ਰੀ ਮਾਨ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੀ.ਏ.ਆਈ.ਸੀ. ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਆਪਣੀ ਯੋਗਤਾ ਤੇ ਸਮਰੱਥਾ ਨਾਲ ਸੰਸਥਾ ਦੀ ਸੇਵਾ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ।

ਕਾਬਲੇਗੌਰ ਹੈ ਕਿ ਸੀਨੀਅਰ ਕਾਂਗਰਸੀ ਆਗੂ ਸ੍ਰੀ ਮਾਨ ਨੇ 1985, 1992 ਅਤੇ 2002 ‘ਚ ਤਿੰਨ ਵਾਰ ਪੰਜਾਬ ਵਿਧਾਨ ਸਭਾ ਵਿੱਚ ਫਗਵਾੜਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਮਾਨ ਨੇ ਸਾਬਕਾ ਮੁੱਖ ਮੰਤਰੀਆਂ ਮਰਹੂਮ ਬੇਅੰਤ ਸਿੰਘ ਅਤੇ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ‘ਚ ਬਤੌਰ ਮੰਤਰੀ ਵੀ ਸੇਵਾ ਨਿਭਾਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ-ਚੇਅਰਪਰਸਨ ਰਜਿੰਦਰ ਕੌਰ ਭੱਠਲ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਰਾਜ ਕੁਮਾਰ ਵੇਰਕਾ, ਪੰਜਾਬ ਪਨਸੀਡ ਕਾਰਪੋਰੇਸ਼ਨ ਦੇ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਵਿਧਾਇਕ ਨਵਤੇਜ ਸਿੰਘ ਚੀਮਾ, ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਜੀ.ਪੀ., ਸੰਤੋਖ ਸਿੰਘ ਭਲਾਈਪੁਰ, ਸੁਖਪਾਲ ਸਿੰਘ ਭੁੱਲਰ, ਕੁਲਦੀਪ ਸਿੰਘ ਵੈਦ, ਰਜਿੰਦਰ ਬੇਰੀ, ਧਰਮਵੀਰ ਅਗਨੀਹੋਤਰੀ, ਲਖਵੀਰ ਸਿੰਘ ਲੱਖਾ ਅਤੇ ਜਲੰਧਰ ਦੇ ਮੇਅਰ ਜਗਦੀਸ਼ ਰਾਜ ਰਾਜਾ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 15, 2026
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
November 15, 2026
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Most Popular

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
1 day ago
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 