• Latest
  • Trending
ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀ ਚੜ੍ਹੇ ਪੁਲਿਸ ਅੜਿੱਕੇ

ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀ ਚੜ੍ਹੇ ਪੁਲਿਸ ਅੜਿੱਕੇ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

4 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

5 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

5 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

5 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

5 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

7 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

7 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

7 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

8 hours ago
Hindi News
English News
Sunday, November 8, 2026
No Result
View All Result
20 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀ ਚੜ੍ਹੇ ਪੁਲਿਸ ਅੜਿੱਕੇ

October 24, 2017
in ਫ਼ਰੀਦਕੋਟ
ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀ ਚੜ੍ਹੇ ਪੁਲਿਸ ਅੜਿੱਕੇ

ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀ ਚੜ੍ਹੇ ਪੁਲਿਸ ਅੜਿੱਕੇ

ਪੂਰੇ ਪੰਜਾਬ ਅੰਦਰ ਲਗਤਾਰ ਲੁੱਟਾ ਖੋਹਾਂ ਕਰਨ ਦੀਆਂ ਵਾਰਦਾਤਾਂ ਲਗਤਾਰ ਵੱਧ ਰਿਹਾ ਨੇ ਜਿਸ ਕਾਰਨ ਪੁਲਿਸ ਵਲੋਂ ਲਗਤਾਰ ਕੋਸ਼ਿਸ਼ ਕੀਤੀਆਂ ਜਾ ਰਹੀਆਂ ਨੇ ਅਤੇ ਫਰੀਦਕੋਟ ਅੰਦਰ ਲੁੱਟਾ ਖੋਹਾਂ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹਿਆ ਨੇ ਅਤੇ ਫਰੀਦਕੋਟ ਪੁਲੀਸ ਨੇ ਮੁਸਤੈਦੀ ਨਾਲ ਲੁੱਟਾਂ ਖੋਹਾਂ ਕਰਣ ਵਾਲੇ 2 ਲੁਟੇਰਿਆਂ ਨੂੰ ਕਾਬੂ ਕੀਤਾ ਹੈ ਇੱਕ ਮਜਦੂਰ ਤੇ ਹਮਲਾ ਕਰਕੇ ਲੁੱਟਾਂ ਖੋਹਾਂ ਕੀਤੀ ਸੀ ਅਤੇ ਪਹਿਲਾ ਵੀ ਹੋਰ ਵਾਰਦਾਤਾਂ ਕੀਤੀਆ ਸਨ ਪੁਲਿਸ ਨੇ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ । ਪੁਲਿਸ ਪਾਸੋ ਇਨ੍ਹਾਂ ਕੋਲ ਬਟੂਆ, ਅਧਾਰ ਕਾਰਡ , ਚੇਨ, ਲੋਹੇ ਦੀਆਂ ਰਾੜਾ ਬਰਾਮਦ ਕੀਤੀਆਂ ਹਨ । ਗ੍ਰਿਫਤਾਰ ਕੀਤੇ ਉਕਤ ਨੋਜਵਾਨਾਂ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਤੇ ਸਿਟੀ ਦੇ ਐਸ ਐਚ ਉ ਜਗਦੇਵ ਸਿੰਘ ਨੇ ਕਿਹਾ ਜਗਦੇਵ ਸਿੰਘ ਉਰਫ ਲਾਲਾ ਹਲਵਾਈ ਵਾਸੀ ਅਰਾਈਆਂ ਵਾਲਾ ਕਲਾਂ ਅਤੇ ਗੁਰਚਰਨ ਸਿੰਘ ਉਰਫ ਚੰਨਾ ਵਾਸੀ ਨੂੰ ਲੁੱਟਾਂ ਖੋਹਾਂ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਦੋਵਾਂ ਵਿਚੋਂ ਚੰਨਾ ਦੇ ਪਹਿਲੇ ਵੀ ਮਾਮਲੇ ਦਰਜ ਨੇ ਅਤੇ ਇਹਨਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Faridkot : ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ

Faridkot : ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ

by Navjot
February 28, 2025
0

Faridkot : ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ   ਚੰਡੀਗੜ੍ਹ, 28ਫਰਵਰੀ(ਵਿਸ਼ਵ ਵਾਰਤਾ) Faridkot : ਫਰੀਦਕੋਟ ਵਿੱਚ ਡਿਊਟੀ ਦੌਰਾਨ ਅਚਾਨਕ...

PUNJAB ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

PUNJAB ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

by Ankit
January 26, 2025
0

PUNJAB ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ •ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

by Ankit
January 14, 2025
0

  Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ - ਲੁਧਿਆਣਾ...

Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ

Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ

by Navjot
December 19, 2024
0

Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

by Navjot
4 weeks ago
0

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਐਤਵਾਰ ਰਾਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 