• Latest
  • Trending

ਬਲਬੀਰ ਸਿੰਘ ਸਿੱਧੂ ਵੱਲੋਂ ਸਾਲ 2020 ਦਾ ਕੈਲੰਡਰ ਜਾਰੀ

7 years ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

7 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

11 minutes ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

11 minutes ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

12 minutes ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

18 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

1 hour ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

2 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

2 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

3 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

4 hours ago
Hindi News
English News
Sunday, November 15, 2026
No Result
View All Result
25 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਲਬੀਰ ਸਿੰਘ ਸਿੱਧੂ ਵੱਲੋਂ ਸਾਲ 2020 ਦਾ ਕੈਲੰਡਰ ਜਾਰੀ

December 31, 2019
in English News, Punjab-Chandigarh, ਪੰਜਾਬ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 101 ਕਰੋੜ ਰੁਪਏ ਦੀ ਲਾਗਤ ਨਾਲ 1 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ : ਸਿਹਤ ਮੰਤਰੀ
ਚੰਡੀਗੜ•/ਐਸ.ਏ.ਐਸ. ਨਗਰ (ਮੋਹਾਲੀ), 31 ਦਸੰਬਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਸਾਲ 2020 ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਦੌਰਾਨ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ ਕਮ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਸ. ਮਨਵੇਸ਼ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਲੰਡਰ ਵਿੱਚ ਪ੍ਰਮੁੱਖ ਸਿਹਤ ਦਿਵਸਾਂ, ਹਫਤੇ, ਪੰਦਰਵਾੜੇ ਤੇ ਮਹੀਨੇ ਦਾ ਉਲੇਖ ਕੀਤਾ ਗਿਆ ਹੈ। ਸਿਹਤ ਵਿਭਾਗ, ਪੰਜਾਬ ਵੱਲੋਂ ਪਹਿਲੀ ਵਾਰ ਅਜਿਹਾ ਕੈਲੰਡਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਜਾਬ ਵਿੱਚ ਮਨਾਏ ਜਾਂਦੇ 64 ਸਿਹਤ ਦਿਵਸਾਂ, 4 ਸਿਹਤ ਹਫਤੇ, 2 ਸਿਹਤ ਪੰਦਰਵਾੜੇ, 3 ਸਿਹਤ ਮਹੀਨੇ ਦੇ ਨਾਲ ਨਾਲ ਪੰਜਾਬ ਸਰਕਾਰ ਦੀਆਂ ਛੁੱਟੀਆਂ ਦਾ ਵੇਰਵੇ ਵੀ ਦਿੱਤੇ ਗਏ ਹਨ। ਇਸ ਦਾ ਉਦੇਸ਼ ਪੰਜਾਬ ਦੇ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਿਹਤ ਦਿਵਸਾਂ, ਪੰਦਰਵਾੜੇ ਤੇ ਮਹੀਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਜਾਗਰੂਕ ਰਹਿ ਕੇ ਆਪਣੀ ਸਿਹਤ ਦਾ ਖਿਆਲ ਰੱਖ ਸਕਣ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕੈਲੰਡਰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਜ ਅਤੇ ਜ਼ਿਲ•ੇ ਦੇ ਹੋਰ ਵਿਭਾਗਾਂ ਦੇ ਮੁੱਖੀਆਂ ਨੂੰ ਵੀ ਉਪਲਬੱਧ ਕਰਵਾਇਆ ਜਾਵੇਗਾ। ਉਨ•ਾਂ ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਕੈਲੰਡਰ ਅਨੁਸਾਰ ਸਿਹਤ ਦਿਵਸਾਂ, ਹਫਤੇ, ਪੰਦਰਵਾੜੇ ਤੇ ਮਹੀਨੇ ਨੂੰ ਮਨਾਉਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਮੌਕੇ ਤੇ ਖਾਸ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ।
ਇਸ ਮੌਕੇ ਤੇ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ, ਪੰਜਾਬ ਦੀ ਕਾਰਜਗੁਜਾਰੀ ਦਾ ਵੀ ਰਿਵਿਉ ਕੀਤਾ। ਉਨ•ਾਂ ਨੇ ਦੱਸਿਆ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਤਕਰੀਬਨ 40 ਲੱਖ ਲੋਕਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕੁੱਲ 1 ਲੱਖ ਤੋਂ ਵੀ ਵੱਧ ਲੋਕ ਇਸ ਯੋਜਨਾ ਦਾ ਲਾਭ ਉਠਾ ਚੁੱਕੇ ਹਨ। ਇਨ•ਾਂ ਦੇ ਇਲਾਜ ਤੇ 101 ਕਰੋੜ ਤੋਂ ਵੀ ਵੱਧ ਖਰਚ ਕੀਤਾ ਜਾ ਚੁੱਕਿਆ ਹੈ।
ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਦਵਾਈਆਂ, ਮੁਫਤ ਇਲਾਜ ਤੇ ਜਰੂਰੀ ਟੈਸਟ ਮੁਫਤ ਕੀਤੇ ਜਾ ਰਹੇ ਹਨ। ਹੁਣ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਅਤੇ ਲੋਕਾਂ ਦੀ ਜਰੂਰਤ ਨੂੰ ਪੂਰਾ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਉੱਚ ਪੱਧਰੀ ਟੈਸਟਾਂ ਦੀ ਸੁਵਿਧਾ ਵੀ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਅਧੀਨ ਪੀਪੀਪੀ ਮਾਡਲ ਦੇ ਆਧਾਰ ਤੇ ਜ਼ਿਲ•ਾ ਹਸਪਤਾਲਾਂ ਵਿੱਚ ਸੀਟੀ ਸਕੈਨ, ਐਮਆਰਆਈ, ਕੈਥ ਲੈਬ ਤੋਂ ਇਲਾਵਾ ਹੋਰ ਐਡਵਾਂਸ ਟੈਸਟ ਉਪਲਬੱਧ ਕਰਵਾਏ ਜਾਣਗੇ।
ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਵੱਧਦੀ ਠੰਡ ਦੇ ਮੱਦੇਨਜਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਠੰਡ ਤੋਂ ਬੱਚਣ ਲਈ ਇੰਤਜਾਮ ਕੀਤੇ ਜਾਣ ਅਤੇ ਸੰਵੇਦਨਸ਼ੀਲ ਵਾਰਡਾਂ ਵਿੱਚ ਹੀਟ ਟਰੀਟਮੈਂਟ ਦਾ ਪ੍ਰਬੰਧ ਕੀਤਾ ਜਾਵੇ ਅਤੇ ਖਾਸ ਤੌਰ ਤੇ ਮਾਂ ਤੇ ਬੱਚੇ ਦੀ ਸਿਹਤ ਨੂੰ ਧਿਆਨ ਵਿੱਚ ਰੱਖਿਆ ਜਾਵੇ। ਇਨ•ਾਂ ਹੀ ਨਹੀਂ ਮਾਂ-ਬੱਚੇ ਦੀ ਸੰਭਾਲ ਲਈ ਸਿਹਤ ਵਿਭਾਗ, ਪੰਜਾਬ ਵੱਲੋਂ ਜਾਰੀ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ (ਐਸਓਪੀ) ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਆਪਣੇ ਹਸਪਤਾਲ ਵਿੱਚ ਐਸਐਮਓ ਦੁਆਰਾ ਰੋਜਾਨਾ ਵਿਜਿਟ ਯਕੀਨੀ ਬਣਾਈ ਜਾਵੇ ਅਤੇ ਜਿਥੇ ਕਿਤੇ ਵੀ ਕਮੀ ਪਾਈ ਜਾਂਦੀ ਹੈ। ਉਸਨੂੰ ਤੁਰੰਤ ਦਰੁਸਤ ਕੀਤਾ ਜਾਵੇ। ਇਸ ਦੇ ਨਾਲ ਨਾਲ ਸਰਕਾਰ ਵੱਲੋਂ ਉਪਲਬੱਧ ਦਵਾਈਆਂ ਤੇ ਹੋਰ ਸੁਵਿਧਾਵਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
ਇਸ ਮੌਕੇ ਤੇ ਡਾਇਰੈਕਟਰ ਫੈਮਿਲੀ ਵੈਲਫੇਅਰ ਡਾ. ਰੀਟਾ ਭਾਰਦਵਾਜ, ਡਾਇਰੈਕਟਰ ਪੀਐਚਐਸਸੀ ਡਾ. ਮੀਨਾ ਹਰਦੀਪ, ਡਾਇਰੈਕਟਰ (ਪ੍ਰੋਕਿਉਰਮੈਂਟ) ਪੀਐਚਐਸਸੀ ਡਾ. ਰਾਜੇਸ਼ ਸ਼ਰਮਾ, ਓਐਸਡੀ ਟੂ ਹੈਲਥ ਮਿਨੀਸਟਰ ਡਾ. ਬਲਵਿੰਦਰ ਸਿੰਘ, ਸਟੇਟ ਹੈਲਥ ਏਜੰਸੀ ਦੇ ਏਸੀਈਓ ਡਾ. ਸ਼ਵੇਤਾ, ਡਾਇਰੈਕਟਰ (ਫਾਈਨਾਂਸ), ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਸ਼੍ਰੀ ਨੀਰਜ ਸਿੰਗਲਾ, ਪ੍ਰੋਗਰਾਮ ਅਫਸਰ ਆਈਈਸੀ/ਬੀਸੀਸੀ ਸ਼੍ਰੀ ਸ਼ਿਵਿੰਦਰ ਸਿੰਘ ਸਹਿਦੇਵ ਤੇ ਹੋਰ ਅਧਿਕਾਰੀ ਮੌਜੂਦ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

by Navjot
November 15, 2026
0

  ਵਿਸ਼ਾਖਾਪਟਨਮ, 15 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ 17 ਨਵੰਬਰ ਨੂੰ ਆਂਧਰਾ ਪ੍ਰਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

Most Popular

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
6 days ago
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 