• Latest
  • Trending
ਪਾਲਤੂ ਤੇ ਦੁਧਾਰੂ ਜਾਨਵਰਾਂ ‘ਤੇ ਨਵੇਂ ਕਰ ਲਾਉਣ ਲਈ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਨਵਜੋਤ ਸਿੱਧੂ ਦੀ ਨਿਖੇਧੀ

ਪਾਲਤੂ ਤੇ ਦੁਧਾਰੂ ਜਾਨਵਰਾਂ ‘ਤੇ ਨਵੇਂ ਕਰ ਲਾਉਣ ਲਈ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਨਵਜੋਤ ਸਿੱਧੂ ਦੀ ਨਿਖੇਧੀ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

4 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

5 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

5 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

5 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

5 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

7 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

7 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

7 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

8 hours ago
Hindi News
English News
Sunday, November 8, 2026
No Result
View All Result
20 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਲਤੂ ਤੇ ਦੁਧਾਰੂ ਜਾਨਵਰਾਂ ‘ਤੇ ਨਵੇਂ ਕਰ ਲਾਉਣ ਲਈ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਨਵਜੋਤ ਸਿੱਧੂ ਦੀ ਨਿਖੇਧੀ

October 24, 2017
in ਪੰਜਾਬ
ਪਾਲਤੂ ਤੇ ਦੁਧਾਰੂ ਜਾਨਵਰਾਂ ‘ਤੇ ਨਵੇਂ ਕਰ ਲਾਉਣ ਲਈ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਨਵਜੋਤ ਸਿੱਧੂ ਦੀ ਨਿਖੇਧੀ
ਪਾਲਤੂ ਤੇ ਦੁਧਾਰੂ ਜਾਨਵਰਾਂ ‘ਤੇ ਨਵੇਂ ਕਰ ਲਾਉਣ ਲਈ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਨਵਜੋਤ ਸਿੱਧੂ ਦੀ ਨਿਖੇਧੀ

ਚੰਡੀਗੜ, 24 ਅਕਤੂਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੱਧੂ ਦੀ ਇੱਕ ਨਵਾਂ ਟੈਕਸ ਈਜਾਦ ਕਰਨ ਲਈ ਨਿਖੇਧੀ ਕੀਤੀ ਹੈ, ਜਿਹੜਾ ਕਿ ਸੂਬੇ ਦੇ ਮਿਉਂਸੀਪਲ ਖੇਤਰਾਂ ਅੰਦਰ ਪਾਲਤੂ ਜਾਨਵਰ ਰੱਖਣ ਵਾਲਿਆਂ ਅਤੇ ਮੱਝਾਂ-ਗਾਵਾਂ ਰੱਖਣ ਵਾਲਿਆਂ ਉੱਤੇ ਲਾਇਆ ਜਾਵੇਗਾ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੋਈ ਨਵਜੋਤ ਸਿੱਧੂ ਵਰਗਾ ‘ਖਾਸ ਯੋਗਤਾ’ ਵਾਲਾ ਵਿਅਕਤੀ ਹੀ ਅਜਿਹਾ ‘ਖਾਸ ਟੈਕਸ’ ਈਜਾਦ ਕਰ ਸਕਦਾ ਹੈ, ਜਿਸ ਨਾਲ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਦੀਆਂ ਮਿਉਂਸੀਪਲ ਹੱਦਾਂ ਅੰਦਰ ਕੋਈ ਵੀ ਪਾਲਤੂ ਜਾਨਵਰ ਅਤੇ ਦੁਧਾਰੂ ਜਾਨਵਰ ਰੱਖਣ ਵਾਲਿਆਂ ਨੂੰ ਨਾ ਸਿਰਫ ਰਜਿਸਟਰੇਸ਼ਨ ਫੀਸ ਦੇਣੀ ਪਵੇਗੀ, ਸਗੋਂ ਇਸ ਲਾਇਸੰਸ ਨੂੰ ਨਵਿਆਉਣ ਦੀ ਸਲਾਨਾ ਫੀਸ ਵੀ ਤਾਰਨੀ ਪਵੇਗੀ।
ਇਸ ਨਵੇਂ ਟੈਕਸ ਨੂੰ ਕਿਸਾਨ-ਵਿਰੋਧੀ ਅਤੇ ਛੋਟੇ ਕਾਰੋਬਾਰੀਆਂ ਦੇ ਖ਼ਿਲਾਫ ਕਰਾਰ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਮਿਉਂਸੀਪਲ ਹੱਦਾਂ ਦੇ ਅੰਦਰ ਡੇਅਰੀ ਫਾਰਮ ਖੋਲ•ੇ ਹੋਏ ਹਨ ਅਤੇ ਉਹ ਆਮ ਲੋਕਾਂ ਅਤੇ ਹਲਵਾਈਆਂ ਨੂੰ ਦੁੱਧ ਦੀ ਸਪਲਾਈ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਨਵਾਂ ਟੈਕਸ ਹਲਵਾਈਆਂ ਦੇ ਕਾਰੋਬਾਰ ਨੂੰ ਵੀ ਸੱਟ ਮਾਰੇਗਾ, ਜਿਸ ਨਾਲ ਵਸਤਾਂ ਦੀਆਂ ਕੀਮਤਾਂ ਵਧਣਗੀਆਂ ਅਤੇ ਅਖੀਰ ਸਾਰਾ ਬੋਝ ਆਮ ਆਦਮੀ ਦੇ ਉੱਤੇ ਪਵੇਗਾ।
ਇਹ ਕਹਿੰਦਿਆਂ ਕਿ ਜਿਹੜੇ ਵਿਅਕਤੀ ਇਸ ਨਵੇਂ ਟੈਕਸ ਨਾਲ ਪ੍ਰਭਾਵਿਤ ਹੋਣਗੇ, ਉਹਨਾਂ ਦੀ ਸਹਿਮਤੀ ਲੈਣ ਲਈ ਕੋਈ ਯਤਨ ਨਹੀਂ ਕੀਤਾ ਗਿਆ, ਸਰਦਾਰ ਮਜੀਠੀਆ ਨੇ ਕਿਹਾ ਕਿ ਨਵੇਂ ਨਿਰਦੇਸ਼ਾਂ ਵਿਚ ਬਹੁਤ ਹੀ ਕਠੋਰ ਜੁਰਮਾਨੇ ਰੱਖੇ ਗਏ ਹਨ। ਮਸਲਨ ਜੇਕਰ ਕੋਈ ਵਿਅਕਤੀ ਰਜਿਸਟਰੇਸ਼ਨ ਅਤੇ ਸਾਲਾਨਾ ਲਾਇਸੰਸ ਨਵਿਆਉਣ ਵਾਲੀ ਫੀਸ ਦੇਣ ਵਿਚ ਦੇਰੀ ਕਰਦਾ ਹੈ ਤਾਂ ਉਸ ਤੋਂ ਦਸ ਗੁਣਾ ਵੱਧ ਫੀਸ ਵਸੂਲੀ ਜਾਵੇਗੀ। ਉਹਨਾਂ ਕਿਹਾ ਕਿ ਇੱਕ ਸ਼ਰਤ ਇਹ ਵੀ ਰੱਖੀ ਹੈ ਕਿ ਜੇਕਰ ਕੋਈ ਜਾਨਵਰ ਆਵਾਰਾ ਘੁੰਮਦਾ ਫੜਿਆ ਗਿਆ ਤਾਂ ਸੱਤ ਦਿਨਾਂ ਮਗਰੋ ਉਸ ਦੀ ਨੀਲਾਮੀ ਕਰ ਦਿੱਤੀ ਜਾਵੇਗੀ।
ਅਕਾਲੀ ਆਗੂ ਨੇ ਕਿਹਾ ਕਿ ਇਹ ਫੈਸਲਾ ਨਵਜੋਤ ਸਿੱਧੂ ਵੱਲੋਂ ਕਾਮੇਡੀ ਸ਼ੋਆਂ ਵਿਚ ਵਿਖਾਏ ਜਾਂਦੇ ਬੇਵਕੂਫੀ ਭਰੇ ਵਤੀਰੇ ਦੀ ਤਰਜਮਾਨੀ ਕਰਦਾ ਹੈ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਨੇ ਪਿਛਲੇ ਸੱਤ ਮਹੀਨਿਅ ਦੌਰਾਨ ਇੱਕ ਵੀ ਉਸਾਰੂ ਕੰਮ ਨਹੀਂ ਕੀਤਾ ਹੈ। ਸਰਕਾਰ ਵਿਚ ਉਸ ਦੇ ਵਿਭਾਗ ਸਥਾਨਕ ਸਰਕਾਰਾਂ ਦੀ ਕਾਰਗੁਜ਼ਾਰੀ ਸਭ ਤੋਂ ਮਾੜੀ ਹੈ।  ਉਸ ਦੀ ਆਪਣੀ ਕਾਰਗੁਜ਼ਾਰੀ ਸਿਫਰ ਰਹੀ ਹੈ। ਉਹ ਬਾਦਲ ਫੋਬੀਆ ਤੋਂ ਪੀੜਤ ਹੈ, ਜਿਸ ਕਰਕੇ ਉਸ ਦੀ ਦਿਲਚਸਪੀ ਸਿਰਫ ਅਕਾਲੀ-ਭਾਜਪਾ ਦੁਆਰਾ ਸ਼ੁਰੂ ਕੀਤੇ ਪ੍ਰਾਜੈਕਟਾਂ ਨੂੰ ਰੱਦ ਕਰਨ ਵਿਚ ਰਹਿੰਦੀ ਹੈ। ਹੁਣ ਉਹ ਬਿਨਾਂ ਕੋਈ ਜਨਤਕ ਬਹਿਸ ਕਰਵਾਏ ਇੱਕ ਨਵਾਂ ਟੈਕਸ ਲੈ ਕੇ ਆ ਗਿਆ ਹੈ।
ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੀ ਇਹ ਦਲੀਲ ਹੁਣ ਸੱਚੀ ਸਾਬਿਤ ਹੋ ਚੁੱਕੀ ਹੈ ਕਿ ਗੁਰਦਾਸਪੁਰ ਜ਼ਿਮਨੀ ਚੋਣ ਹੁੰਦੇ ਹੀ ਪੰਜਾਬ ਦੇ ਲੋਕਾਂ ਉੱਤੇ ਲੋਕ-ਵਿਰੋਧੀ ਫੈਸਲੇ ਠੋਸੇ ਜਾਣਗੇ। ਉਹਨਾਂ ਕਿਹਾ ਕਿ ਸਰਕਾਰ ਨੇ 800 ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਦੇ ਦਿੱਤਾ ਹੈ ਅਤੇ 12 ਫੀਸਦ ਦੇ ਲਗਭਗ ਘਰੇਲੂ ਅਤੇ ਵਪਾਰਕ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਹੈ। ਜਾਨਵਰਾਂ ਉੱਤੇ ਲਾਇਆ ਨਵਾਂ ਟੈਕਸ ਆਮ ਆਦਮੀ ਉੱਤੇ ਬੋਝ ਨੂੰ ਹੋਰ ਵਧਾ ਦੇਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

by Ankit
4 days ago
0

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 