• Latest
  • Trending
ਬਲਬੀਰ ਸਿੰਘ ਸਿੱਧੂ ਨੇ 11 ਡਰੱਗ ਕੰਟਰੋਲਰ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਬਲਬੀਰ ਸਿੰਘ ਸਿੱਧੂ ਨੇ 11 ਡਰੱਗ ਕੰਟਰੋਲਰ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

7 years ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

31 minutes ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

59 minutes ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

2 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

2 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

2 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

2 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

3 hours ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

4 hours ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

5 hours ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

5 hours ago
Hindi News
English News
Friday, July 3, 2026
No Result
View All Result
35 °c
Chandigarh
36 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਲਬੀਰ ਸਿੰਘ ਸਿੱਧੂ ਨੇ 11 ਡਰੱਗ ਕੰਟਰੋਲਰ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

January 1, 2020
in ਚੰਡੀਗੜ੍ਹ, ਪੰਜਾਬ
ਬਲਬੀਰ ਸਿੰਘ ਸਿੱਧੂ ਨੇ 11 ਡਰੱਗ ਕੰਟਰੋਲਰ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
????????????????????????????????????

• 5 ਵਿਸ਼ਲੇਸ਼ਕ ਅਤੇ 4 ਐਮ.ਐਲ.ਟੀ.  ਵੀ ਕੈਮੀਕਲ ਐਗਜ਼ਾਮੀਨੀਅਰ ਲੈਬ, ਖਰੜ ਵਿੱਚ ਕੀਤੇ ਗਏ ਭਰਤੀ
• ਹੁਣ ਤੱਕ ਸਿਹਤ ਵਿਭਾਗ ਵਿੱਚ ਕੀਤੀਆਂ 4000 ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਕਲੈਰੀਕਲ ਭਰਤੀਆਂ
• 690 ਹੋਰ ਸੀ.ਐਚ.ਓਜ਼  ਮਾਰਚ 2020 ਤੱਕ ਹੋਣਗੇ ਸ਼ਾਮਲ
ਚੰਡੀਗੜ•, 1 ਜਨਵਰੀ:
ਫੂਡ ਅਤੇ ਡਰੱਗ ਐਡਮਿਨਸਟ੍ਰੇਸ਼ਨ ਵਿਭਾਗ (ਐਫ.ਡੀ.ਏ.) ਦੀ ਕਾਰਜਗੁਜ਼ਾਰੀ ਵਿੱਚ ਵਾਧਾ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਪਰਿਵਾਰ ਕਲਿਆਣ ਭਵਨ ਵਿਖੇ 11 ਡਰੱਗ ਕੰਟਰੋਲਰ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਅਹਿਮ ਅਹੁਦੇ ਦੇ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਉਨ•ਾਂ ਕਿਹਾ ਕਿ ਇਸ ਸਮੇਂ ਐਫ.ਡੀ.ਏ. ਵਿੱਚ 48 ਡਰੱਗਸ ਕੰਟਰੋਲਰ ਅਧਿਕਾਰੀ ਹਨ ਅਤੇ ਇਸ ਭਰਤੀ ਨਾਲ ਇਹਨਾਂ ਦੀ ਗਿਣਤੀ 60 ਹੋ ਜਾਵੇਗੀ। ਉਨ•ਾਂ ਕਿਹਾ ਕਿ ਐਫ.ਡੀ.ਏ. ਨਸ਼ਿਆਂ ਦੀ ਆਦਤ ਪਾਉਣ ਵਾਲੀ ਦਵਾਈ ਦੀ ਨਾਜਾਇਜ਼ ਵਿਕਰੀ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿਚ ਥੋਕ ਅਤੇ ਪ੍ਰਚੂਨ ਵਿਕਰੀ ਡਰੱਗਜ਼ ਲਾਇਸੈਂਸਾਂ ਦੀ ਬਾਕਾਇਦਾ ਨਿਰੀਖਣ ਕਰ ਰਹੀ ਹੈ। ਉਨ•ਾਂ ਕਿਹਾ ਕਿ ਹੁਣ ਇਨ•ਾਂ 11 ਡਰੱਗਜ਼ ਕੰਟਰੋਲਰ ਅਫਸਰਾਂ ਦੀ ਭਰਤੀ ਨਾਲ ਐਫ ਡੀ ਏ ਉਹਨਾਂ ਕੈਮਿਸਟਾਂ ਖਿਲਾਫ ਕਾਰਵਾਈ ਨੂੰ ਤੇਜ਼ ਕਰੇਗੀ ਜੋ ਨਸ਼ਿਆਂ ਦੇ ਅਨੈਤਿਕ ਵਪਾਰ ਵਿੱਚ ਲੱਗੇ ਹੋਏ ਹਨ ਅਤੇ ਜਿਸ ਨਾਲ ਮਾਰਕੀਟ ਵਿੱਚ ਉਪਲੱਬਧ ਦਵਾਈਆਂ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੋਵੇਗਾ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਸੀ.ਈ.ਐਲ. (ਕੈਮੀਕਲ ਐਗਜ਼ਾਮੀਨੀਅਰ ਲੈਬ), ਖਰੜ ਵਿੱਚ ਲੰਬਿਤ ਪਏ ਸੈਂਪਲ ਦੇ ਵਿਸ਼ਲੇਸ਼ਣ ਨੂੰ ਘਟਾਉਣ ਲਈ 5 ਐਨਾਲਿਸਟਾਂ ਅਤੇ 4 ਐਮ.ਐਲ.ਟੀ. ਵੀ ਵਿਭਾਗ ਵਿੱਚ ਭਰਤੀ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਇਹ ਨਵੇਂ ਭਰਤੀ ਕੀਤੇ ਕਰਮਚਾਰੀ ਸਹਾਇਕ ਰਸਾਇਣ ਪ੍ਰੀਖਿਆਕਾਰਾਂ ਅਤੇ ਸੀਨੀਅਰ ਵਿਸ਼ਲੇਸ਼ਕਾਂ ਨੂੰ ਸੈਂਪਲਾਂ ਦੇ ਵਿਸ਼ਲੇਸ਼ਣ, ਆਬਕਾਰੀ ਨਮੂਨਿਆਂ ਅਤੇ ਰਿਪੋਰਟਸ ਦਾ ਰਿਕਾਰਡ ਰੱਖਣ ਵਿਚ ਸਹਾਇਤਾ ਕਰਨਗੇ।
ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਇਹ ਵੀ ਕਿਹਾ ਕਿ ਹੁਣ ਤੱਕ ਸਿਹਤ ਵਿਭਾਗ ਵਿੱਚ ਮੈਡੀਕਲ ਤੇ ਪੈਰਾ ਮੈਡੀਕਲ ਅਤੇ ਹੋਰ ਕਲੈਰੀਕਲ ਤੇ ਮਨੀਸਟ੍ਰੀਅਲ ਸਟਾਫ ਦੀਆਂ ਲਗਭਗ 4000 ਭਰਤੀਆਂ ਕੀਤੀਆਂ ਗਈਆਂ ਹਨ ਜਿਸ ਦੇ ਨਤੀਜੇ ਵਜੋਂ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਵਿੱਚ ਕਾਫੀ ਸੁਧਾਰ ਹੋਇਆ ਹੈ ਜੋ ਨਿਰੰਤਰ ਜਾਰੀ ਹੈ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਲ 2023 ਤੱਕ 2950 ਸਬ ਸੈਂਟਰਾਂ ਨੂੰ ਸਿਹਤ ਅਤੇ ਵੈਲਨੈੱਸ ਸੈਂਟਰਾਂ ਵਿੱਚ ਤਬਦੀਲ ਕਰਨ ਦਾ ਟੀਚਾ ਦਿੱਤਾ ਹੈ ਜਦੋਂ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਯਤਨਾਂ ਸਦਕਾ ਇਹ ਪ੍ਰਾਪਤੀ 2021 ਤੱਕ ਕਰ ਲਈ ਜਾਵੇਗੀ। ਉਨ•ਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ, 1000 ਕਮਿਊਨਿਟੀ ਸਿਹਤ ਅਧਿਕਾਰੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਅਤੇ ਹੁਣ ਤੱਕ ਲਗਭਗ 928 ਸੀ.ਐਚ.ਓਜ਼  ਭਰਤੀ ਕੀਤੇ ਜਾ ਚੁੱਕੇ ਹਨ। ਉਨ•ਾਂ ਇਹ ਵੀ ਕਿਹਾ ਕਿ 690 ਹੋਰ ਸੀ.ਐਚ.ਓਜ਼  ਆਪਣਾ ਕੋਰਸ ਪੂਰਾ ਹੋਣ ਤੋਂ ਬਾਅਦ ਮਾਰਚ 2020 ਤੱਕ ਸਿਹਤ ਅਤੇ ਵੈਲਨੈੱਸ ਸੈਂਟਰਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਣਗੇ।
ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਸਮੂਹ ਕਰਮਚਾਰੀਆਂ ਵੱਲੋਂ 22ਵੇਂ ਸਲਾਨਾ ਸਮਾਗਮ ਸਮੇਂ ਕਰਵਾਏ ਸੁਖਮਨੀ ਸਾਹਿਬ ਜੀ ਦੇ ਪਾਠ ਦੌਰਾਨ ਸਮੂਹ ਕਰਮਚਾਰੀਆਂ ਤੇ ਚੰਗੀ ਸਿਹਤ ਦੀ ਅਰਦਾਸ ਕੀਤੀ। ਇਸ ਦੌਰਾਨ ਲੰਗਰ ਵੀ ਕਰਵਾਇਆ ਗਿਆ, ਜਿਸ ਵਿੱਚ ਸਿਹਤ ਵਿਭਾਗ, ਪੰਜਾਬ ਦੇ ਸਟੇਟ ਹੈਡਕੁਆਟਰ ਦੇ ਮੁਲਾਜਮਾਂ ਨੇ ਅਰਦਾਸ ਕੀਤੀ। ਇਸ ਦੌਰਾਨ ਅਧਿਕਾਰੀਆਂ ਤੋਂ ਇਲਾਵਾ ਡੀਐਚਐਸ ਯੂਨੀਅਨ ਦੇ ਪ੍ਰਧਾਨ ਸੂਰਜ, ਜਨਰਲ ਸੈਕਟਰੀ ਸੰਦੀਪ ਕੁਮਾਰ ਤੇ ਵਾਈਸ ਪ੍ਰੈਸੀਡੈਂਟ ਨਿਰਮਲ ਦੇਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

by Jaspreet Kaur
July 3, 2026
0

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ ਪਤਨੀ ਨੂੰ ਹੋਈ ਉਮਰਕੈਦ ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ...

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

by Jaspreet Kaur
July 3, 2026
0

ਚੰਨੀ ਦੇ ਹੱਕ 'ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ...

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

by Ankit
July 3, 2026
0

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ...

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

by Ankit
July 3, 2026
0

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

by Jaspreet Kaur
July 3, 2026
0

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ - ਮੁਲਜ਼ਮ ਪਤੀ ਨੇ ਖ਼ੁਦ ਨੂੰ ਵੀ ਕੀਤਾ ਜ਼ਖਮੀ ਉੱਤਰ ਪ੍ਰਦੇਸ਼, 3...

Most Popular

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

by Ankit
1 week ago
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ • 2 ਕਰੋੜ ਰੁਪਏ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 