• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ‘ਚ ਵੱਡੇ ਪੱਧਰ ‘ਤੇ ਸੁਧਾਰ ਦੀ ਸਲਾਹੁਤਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ‘ਚ ਵੱਡੇ ਪੱਧਰ ‘ਤੇ ਸੁਧਾਰ ਦੀ ਸਲਾਹੁਤਾ

6 years ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

1 hour ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

1 hour ago
 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

1 hour ago
ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

1 hour ago
LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

4 hours ago
IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

10 hours ago
ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

11 hours ago
Hindi News
English News
Monday, June 1, 2026
No Result
View All Result
27 °c
Chandigarh
35 ° Tue
37 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ‘ਚ ਵੱਡੇ ਪੱਧਰ ‘ਤੇ ਸੁਧਾਰ ਦੀ ਸਲਾਹੁਤਾ

January 1, 2020
in English News, ਸਾਹਿਤਕ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ‘ਚ ਵੱਡੇ ਪੱਧਰ ‘ਤੇ ਸੁਧਾਰ ਦੀ ਸਲਾਹੁਤਾ

ਵਿਭਾਗਾਂ ਨੂੰ ਕਾਰਗੁਜਾਰੀ ‘ਚ ਸੁਧਾਰ ਵਿਚ ਹੋਰ ਤੇਜੀ ਲਿਆਉਣ ਲਈ ਕਿਹਾ

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿਕਾਊ ਵਿਕਾਸ ਦੇ ਟੀਚਿਆਂ ਤਹਿਤ ਅਹਿਮ ਖੇਤਰਾਂ ਵਿਚ ਲਾਮਿਸਾਲ ਸੁਧਾਰ ਲਿਆਉਣ ਦੀ ਸ਼ਲਾਘਾ ਕਰਦਿਆਂ ਵਿਭਾਗਾਂ ਨੂੰ ਕਾਰਗੁਜਾਰੀ ਵਿਚ ਹੋਰ ਨਿਖਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਤੇਜ ਕਰਨ ਦਾ ਸੱਦਾ ਦਿੱਤਾ।
ਨੀਤੀ ਆਯੋਗ ਦੀ ਟਿਕਾਊ ਵਿਕਾਸ ਦੇ ਟੀਚਿਆਂ (ਐਸ.ਡੀ.ਜੀ) ਸੂਚੀ 2019-20, ਜਿਸ ਵਿਚ 17 ਟੀਚਿਆਂ ਤਹਿਤ 100 ਮਾਪਦੰਡਾਂ ਤੈਅ ਕੀਤੇ ਗਏ ਸਨ,  ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ  ਖੁੱਲ੍ਹੇ ‘ਚ ਸ਼ੌਚ ਤੋਂ ਮੁਕਤ, ਇੰਟਰਨੈਟ ਗਾਹਕੀ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਘਰਾਂ ਦੇ ਦਰਵਾਜਿਆਂ ਤੋਂ ਕੂੜਾ ਚੁੱਕਣ ਅਤੇ ਸਕੂਲਾਂ ਵਿਚ ਸੈਕੰਡਰੀ ਪੰਧਰ ‘ਤੇ ਔਸਤਨ ਸਾਲਾਨਾ ਡਰਾਪ ਆਊਟ ਦੀ ਦਰ  ਵਿਚ ਵੱਡੇ ਪੱਧਰ ‘ਤੇ ਸੁਧਾਰ ਲਿਆਂਦਾ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਟੀਚਿਆਂ ‘ਤੇ ਆਧਾਰਤ 62 ਤਰਜੀਹੀ ਮਾਪਦੰਡਾਂ ਵਾਲੀ ਨੀਤੀ ਆਯੋਗ ਦੀ ਪਹਿਲੀ ਰਿਪੋਰਟ ‘ਐਸ.ਡੀ.ਜੀ. ਸੂਚੀ ਭਾਰਤ-2018’ ਵਿਚ ਪੰਜਾਬ ਨੇ 60 ਅੰਕ ਪ੍ਰਾਪਤ ਕਰਕੇ 10ਵਾਂ ਸਥਾਨ ਹਾਸਲ ਕੀਤਾ ਸੀ ਜਦਕਿ ਭਾਰਤ ਦੇ ਔਸਤਨ ਅੰਕ 57 ਸਨ।
ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਕੀਤੀ ਅਸਰਦਾਰ ਨਿਗਰਾਨੀ ਅਤੇ ਅਧਿਕਾਰੀਆਂ ਦੇ ਖੇਤਰੀ ਦੌਰਿਆਂ ਦੀ ਸ਼ਲਾਘਾ ਕੀਤੀ ਜਿਸ ਸਦਕਾ ਪੰਜਾਬ ਨੇ ਭਾਰਤ ਵੱਲੋਂ ਦਰਜ  ਔਸਤਨ 60 ਅੰਕਾਂ ਦੇ ਮੁਕਾਬਲੇ ਸੂਚੀ ਵਿਚ 62 ਅੰਕ ਪ੍ਰਾਪਤ ਕੀਤੇ ਜਿਸ ਦਾ ਖੁਲਾਸਾ ਨੀਤੀ ਆਯੋਗ ਵੱਲੋਂ ਹਾਲ ਹੀ ਵਿਚ ਜਾਰੀ ਐਸ.ਡੀ.ਜੀ. ਦੀ ਸੂਚੀ 2019-20 ਵਿਚ ਕੀਤਾ ਗਿਆ।
ਐਸ.ਡੀ.ਜੀ ਰਿਪੋਰਟ ਮੁਤਾਬਕ ਪੰਜਾਬ ਨੇ ਖੁੱਲ੍ਹੇ ‘ਚ ਪਖਾਨਿਆਂ ਤੋਂ ਮੁਕਤ ਖੇਤਰ ਵਿਚ 40.91 ਤੋਂ 90.91 ਫੀਸਦੀ ਵਾਧਾ ਦਰਜ ਕੀਤਾ ਹੈ। ਇਸੇ ਤਰ੍ਹਾਂ ਇੰਟਰਨੈਂਟ ਗਾਹਕਾਂ ਦੀ ਗਿਣਤੀ ਵਿਚ (ਪ੍ਰਤੀ ਸੈਂਕੜਾ ਜਨਸੰਖਿਆ) 52.67 ਤੋਂ 84.01 ਫੀਸਦੀ ਦਾ ਵਾਦਾ ਦਰਜ ਕੀਤਾ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 0.74 ਤੋਂ 28.12 ਫੀਸਦੀ, ਘਰਾਂ ਦੇ ਦਰਵਾਜਿਆਂ ਤੋਂ ਕੂੜਾ ਚੁੱਕਣ ਵਿਚ ਵੀ 65.82 ਤੋਂ 97.45 ਫੀਸਦੀ ਦਾ ਵਾਧਾ ਹੋਇਆ ਹੈ। ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਕੁਪੋਸ਼ਣ ਕਾਰਨ ਮਾੜੀ ਸਿਹਤ ਦੀ ਦਰ ਮੌਜੂਦਾ 25.07 ਤੋਂ ਘੱਟ ਕੇ 24.03  ਫੀਸਦੀ ਰਹਿ ਗਈ ਹੈ। ਉਸ ਤੋਂ ਇਲਾਵਾ ਸੈਕੰਡਰੀ ਸਿੱਖਿਆ ਦੇ ਪੱਧਰ ‘ਤੇ ਡਰਾਪ ਆਉਣ ਦੀ ਦਰ 8.86 ਤੋਂ ਘੱਟ ਕੇ 8.60 ਹੋ ਗਈ ਹੈ।
ਇਸ ਦੇ ਉਲਟ ਕੁਝ ਮਾਪਦੰਡਾਂ ਵਿਚ ਨਾਂਹ ਮਾਤਰ ਗਿਰਾਵਟ ਵੀ ਦਰਜ ਕੀਤੀ ਗਈ ਹੈ ਜਿਸ ਵਿਚ ਮਨਰੇਗਾ ਤਹਿਤ ਰੋਜ਼ਗਾਰ ਦੇ ਮੌਕੇ 81.63 ਤੋਂ ਘੱਟ ਕੇ 76.12 ਫੀਸਦੀ ਹੋਏ ਹਨ, ਲੜਕੇ-ਲੜਕੀਆਂ ਦੀ ਜਨਮ ਦਰ 893 ਤੋਂ 886 ਹੋਈ ਹੈ। ਇਸੇ ਤਰ੍ਹਾਂ ਬੱਚਿਆਂ ਵਿਰੁੱਧ ਜੁਰਮ ਦੀ ਦਰ (ਇੱਕ ਲੱਖ ਜਨਸੰਖਿਆਂ ਪਿੱਛੇ) 21 ਤੋਂ ਵਧ ਕੇ 24.03 ਹੋਈ ਹੈ।

ਮੁੱਖ ਮੰਤਰੀ ਨੇ ਟਿਕਾਊ ਵਿਕਾਸ ਦੇ ਟੀਚਿਆਂ ਤਹਿਤ ਮਾਪਦੰਡਾਂ ਦੀ ਨਿਰੰਤਰ ਨਿਗਰਾਨੀ ਕਰਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਮਿੱਥੇ ਟੀਚਿਆਂ ਦੀ ਪੂਰਤੀ ਪੂਰੇ ਤਨਦੇਹੀ ਨਾਲ ਕਰਨ ਲਈ ਆਖਿਆ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ।

ਜ਼ਿਕਰਯੋਗ ਹੈ ਕਿ ਪੰਜਾਬ ਨੇ ਸੰਯੂਕਤ ਰਾਸ਼ਟਰ-2030 ਵਿਕਾਸ ਏਜੰਡੇ ਤਹਿਤ 17 ਟਿਕਾਊ ਵਿਕਾਸ ਦੇ ਟੀਚੇ, 169 ਟੀਚੇ ਅਤੇ 306 ਮਾਪਦੰਡ ਤੈਅ ਕੀਤੇ ਹਨ ਜਿਨ੍ਹਾਂ ਦੀ ਪੂਰਤੀ ਲਈ ਹੋਈ ਪ੍ਰਗਤੀ ਦੀ ਨਿਗਰਾਨੀ ਮੁੱਖ ਮੰਤਰੀ ਵੱਲੋਂ ਨਿੱਜੀ ਪੱਧਰ ‘ਤੇ ਨਿਰੰਤਰ ਜਾਰੀ ਹੈ।

ਬੁਲਾਰੇ ਨੇ ਦੱਸਿਆ ਕਿ ਸੂਬੇ ਵੱਲੋਂ ਸਾਰੇ ਵਿਭਾਗਾਂ ਲਈ 4 ਸਾਲਾ ਨੀਤੀਗਤ ਐਕਸ਼ਨ ਪਲਾਨ ਤਿਆਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 16 ਵਿਭਾਗਾਂ ਦੇ ਪਲਾਨ ਬਨਣ ਉਪਰੰਤ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਪ੍ਰਾਪਤ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਆਨਲਾਈਨ ਨਿਗਰਾਨੀ ਸਿਸਟਮ ਵੀ ਲਾਗੂ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਟਿਕਾਊ ਵਿਕਾਸ ਨੀਤਿਆਂ ਦੀ ਸਮੇਂ-ਸਮੇਂ ਸਿਰ ਪ੍ਰਗਤੀ ਦਾ ਜਾਇਜਾ ਲੈਣ ਦੇ ਨਾਲ-ਨਾਲ ਵਿਭਾਗਾਂ ਦੀ ਕਾਰਗੁਜਾਰੀ ਵਿਚ ਹੋਰ ਸੁਧਾਰ ਲਿਆਂਦਾ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
June 1, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 1, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 1, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

by Navjot
June 1, 2026
0

Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ 'ਯੈਲੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
June 1, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

Most Popular

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

by Ranjit Singh
2 weeks ago
0

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ ਨਵੀਂ ਦਿੱਲੀ, 15 ਮਈ 2026 – ਮੋਦੀ ਸਰਕਾਰ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 