• Latest
  • Trending
ਕਾਂਗਰਸ ਆਪਣੀਆਂ ਆਰਥਿਕ ਕਮਜੋਰੀਆਂ ਤੇ ਦੀਵਾਲੀਆਪਣ ਲੁਕਾਉਣ ਲਈ ਲੋਕਾਂ ਨਾਲ ਕਮਾ ਰਹੀ ਹੈ ਧੋਖਾ : ਖਹਿਰਾ

ਕਾਂਗਰਸ ਆਪਣੀਆਂ ਆਰਥਿਕ ਕਮਜੋਰੀਆਂ ਤੇ ਦੀਵਾਲੀਆਪਣ ਲੁਕਾਉਣ ਲਈ ਲੋਕਾਂ ਨਾਲ ਕਮਾ ਰਹੀ ਹੈ ਧੋਖਾ : ਖਹਿਰਾ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

6 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

8 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

8 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

8 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

8 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

8 hours ago
Hindi News
English News
Sunday, November 8, 2026
No Result
View All Result
17 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਆਪਣੀਆਂ ਆਰਥਿਕ ਕਮਜੋਰੀਆਂ ਤੇ ਦੀਵਾਲੀਆਪਣ ਲੁਕਾਉਣ ਲਈ ਲੋਕਾਂ ਨਾਲ ਕਮਾ ਰਹੀ ਹੈ ਧੋਖਾ : ਖਹਿਰਾ

October 24, 2017
in ਪੰਜਾਬ
ਕਾਂਗਰਸ ਆਪਣੀਆਂ ਆਰਥਿਕ ਕਮਜੋਰੀਆਂ ਤੇ ਦੀਵਾਲੀਆਪਣ ਲੁਕਾਉਣ ਲਈ ਲੋਕਾਂ ਨਾਲ ਕਮਾ ਰਹੀ ਹੈ ਧੋਖਾ : ਖਹਿਰਾ

ਕਾਂਗਰਸ ਆਪਣੀਆਂ ਆਰਥਿਕ ਕਮਜੋਰੀਆਂ ਤੇ ਦੀਵਾਲੀਆਪਣ ਲੁਕਾਉਣ ਲਈ ਲੋਕਾਂ ਨਾਲ ਕਮਾ ਰਹੀ ਹੈ ਧੋਖਾ : ਖਹਿਰਾ
ਚੰਡੀਗੜ, 24 ਅਕਤੂਬਰ (ਵਿਸ਼ਵ ਵਾਰਤਾ)- ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਥੇ ਇੱਕ ਬਿਆਨ ਜਾਰੀ ਕਰਦੇ ਹੋਏ ਬਿਜਲੀ ਦੇ ਟੈਰਿਫ ਰੇਟਾਂ ਵਿੱਚ ਭਾਰੀ ਵਾਧਾ ਕਰਕੇ, ਮਾਰਕੀਟ ਕਮੇਟੀ ਅਤੇ ਰੂਰਲ ਡਿਵਲੈਪਮੈਂਟ ਫੀਸ ਵਧਾ ਕੇ, ਮਨੋਰੰਜਨ ਅਤੇ ਪ੍ਰੋਫੈਸ਼ਨਲਾਂ ਨੂੰ ਚੋਰ ਦਰਵਾਜੇ ਰਾਹੀ ਟੈਕਸ ਲਗਾ ਕੇ, ਛੋਟੀ ਸੋਚ ਦਾ ਮੁਜਾਹਰਾ ਕਰਦੇ ਹੋਏ ਪੈਸੇ ਬਚਾਉਣ ਲਈ ੮੦੦ ਸਰਕਾਰੀ ਪ੍ਰਾਈਮਰੀ ਸਕੂਲ਼ਾਂ ਨੂੰ ਬੰਦ ਕਰਨ ਦਾ ਫੈਸਲਾ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਜੰਮ ਕੇ ਨਿਖੇਧੀ ਕੀਤੀ।
ਸ. ਖਹਿਰਾ ਨੇ ਕਿਹਾ ਕਿ ਮੋਜੂਦਾ ਸਰਕਾਰ ਜੋ ਕਿ ਸਿਰਫ ਸੱਤ ਮਹੀਨੇ ਪਹਿਲਾਂ ਵੱਡੇ ਚੋਣ ਵਾਅਦਿਆਂ ਕਾਰਨ ਸੱਤਾ ਵਿੱਚ ਆਈ ਸੀ, ਹੁਣ ਅਨੇਕ ਪ੍ਰਕਾਰ ਦੇ ਭਾਰੀ ਟੈਕਸ ਲਗਾ ਕੇ ਆਪਣੇ ਹੀ ਲੋਕਾਂ ਨੂੰ ਸਬਕ ਸਿਖਾਉਣ ਦਾ ਤਾਨਾਸ਼ਾਹੀ ਰਾਸਤਾ ਅਖਤਿਆਰ ਕਰ ਚੁੱਕੀ ਹੈ।
ਵਿਸਥਾਰਪੂਰਵਕ ਢੰਗ ਨਾਲ ਦੱਸਦੇ ਹੋਏ ਸ. ਖਹਿਰਾ ਨੇ ਹਾਲ ਹੀ ਵਿੱਚ ਬਿਜਲੀ ਟੈਰਿਫ ਨੂੰ ੭-੧੨ ਫੀਸਦੀ ਵਧਾਉਣ ਵਾਲੀ ਕੈਪਟਨ ਸਰਕਾਰ ਨੂੰ ਆੜੇ ਹੱਥੀ ਲਿਆ। ਸ. ਖਹਿਰਾ ਨੇ ਕਿਹਾ ਕਿ ਇੰਡਸਟਰੀ ਨੂੰ ੫ ਰੁਪਏ ਫੀ ਯੂਨਿਟ ਦੇ ਕੇ ਰਾਹਤ ਦੇਣ ਵਾਲੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਬਜਾਏ ਸਰਕਾਰ ਨੇ ਹੁਣ ਸਾਰੇ ਘਰੇਲੂ, ਵਪਾਰਿਕ ਅਤੇ ਇੰਡਸਟਰੀ ਸੈਕਟਰਾਂ ਉੱਪਰ ਹੋਰ ਭਾਰੀ ਬੋਝ ਪਾ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਇਹ ਵਾਧਾ ਉਸ ਸਮੇਂ ਕੀਤਾ ਗਿਆ ਹੈ ਜਦ ਲੋਕ ਵੱਧ ਰਹੀ ਮਹਿੰਗਾਈ, ਘੱਟ ਵਿਕਾਸ ਦਰ ਅਤੇ ਬੇਰੋਜਗਾਰੀ ਦਾ ਸਾਹਮਣਾ ਕਰ ਰਹੇ ਹਨ। ਖਹਿਰਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਕਿ ਟੈਰਿਫ ਨੂੰ ਵਧਾਉਣ ਲਗੇ ਸਰਕਾਰ ਨੇ ਅੱਤ ਗਰੀਬਾਂ ਨੂੰ ਵੀ ਨਹੀਂ ਬਖਸ਼ਿਆ। ਅਤੇ ਸੱਭ ਤੋਂ ਬੁਰਾ ਪਹਿਲੂ ਇਹ ਹੈ ਕਿ ਇਹ ਵਾਧਾ ੧ ਅਪ੍ਰੈਲ ੨੦੧੭ ਤੋਂ ਲਾਗੂ ਹੋਵੇਗਾ ਜਿਸ ਦਾ ਖੁਲਾਸਾ ਸਰਕਾਰ ਨੇ ਜੂਨ ਵਿੱਚ ਹੋਏ ਬਜਟ ਸੈਸ਼ਨ ਦੋਰਾਨ ਨਹੀਂ ਕੀਤਾ।
ਸਿਰਫ ਪੈਸੇ ਬਚਾਉਣ ਲਈ ਰਲੇਂਵੇ ਦੇ ਬਹਾਨੇ ੮੦੦ ਜੀ.ਪੀ.ਐਸ ਬੰਦ ਕਰਨ ਵਾਲੀ ਕੈਪਟਨ ਸਰਕਾਰ ਦੀ ਵੀ ਖਹਿਰਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਕਦਮ ਹਜਾਰਾਂ ਗਰੀਬ ਵਿਦਿਆਰਥੀਆਂ ਦੇ ਭਵਿੱਖ ਨੂੰ ਖਤਰੇ ਵਿੱਚ ਪਾਉਣ ਦੇ ਨਾਲ ਨਾਲ ੧੬੦੦ ਅਧਿਆਪਕਾਂ ਨੂੰ ਬੇਰੋਜਗਾਰ ਕਰ ਦੇਵੇਗਾ।
ਅੰਤ ਵਿੱਚ ਖਹਿਰਾ ਨੇ ਕਿਹਾ ਕਿ ਇੰਝ ਲਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੁਰਾਤਨ ਰੋਮਨ ਰਾਜੇ ਨੀਰੋ ਵਾਂਗ ਵਤੀਰਾ ਕਰ ਰਹੇ ਹਨ ਜੋ ਕਿ ਆਪਣੇ ਦੇਸ਼ ਦੇ ਸੜਣ ਮੋਕੇ ਬੰਸਰੀ ਵਜਾ ਰਿਹਾ ਸੀ। ਇਸੇ ਤਰਾਂ ਹੀ ਜਦ ਪੰਜਾਬੀ ਲੁੱਟੇ ਜਾ ਰਹੇ ਹਨ ਕੈਪਟਨ ਆਪਣੇ ਪਾਕਿਸਤਾਨੀ ਦੋਸਤਾਂ ਨਾਲ ਪਹਾੜਾਂ ਵਿੱਚ ਛੁੱਟੀਆਂ ਮਨਾ ਰਹੇ ਹਨ ਅਤੇ ਸੋਸ਼ਲ ਮੀਡੀਆ ਉੱਪਰ ਸੈਲਫੀਆਂ ਪਾ ਰਹੇ ਹਨ। ਉਹਨਾਂ ਕਿਹਾ ਕਿ ਆਪਣੀ ਸਰਕਾਰ ਦੇ ਦੀਵਾਲੀਆਪਣ ਅਤੇ ਆਰਥਿਕ ਕਮਜੋਰੀਆਂ ਨੂੰ ਲੁਕਾਉਣ ਲਈ ਕੈਪਟਨ ਪੰਜਾਬ ਦੇ ਲੋਕਾਂ ਨੂੰ ਸਜ਼ਾ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਮਿਸਾਲ ਪੇਸ਼ ਕਰਨੀ ਚਾਹੀਦੀ ਹੈ ਅਤੇ ਆਪਣੀ ਸਰਕਾਰ ਅਤੇ ਸਲਾਹਕਾਰਾਂ ਅਤੇ ਅੋ.ਐਸ.ਡੀਆਂ ਦੀ ਫੋਜ਼ ਦੇ ਖਰਚੇ ਘਟਾਉਣੇ ਚਾਹੀਦੇ ਹਨ।
ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਲੋਕਾਂ ਨੂੰ ਆਰਥਿਕ ਬੋਝ ਅਤੇ ਮਹਿੰਗਾਈ ਤੋਂ ਬਚਾਉਣ ਲਈ ਬਿਜਲੀ ਟੈਰਿਫ ਵਿੱਚ ਕੀਤੇ ਵੱਡੇ ਵਾਧੇ ਅਤੇ ਹੋਰ ਲੁਕਵੇਂ ਟੈਕਸਾਂ ਨੂੰ ਤੁਰੰਤ ਵਾਪਿਸ ਲਿਆ ਜਾਵੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 month ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 