• Latest
  • Trending
ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਚਿਤਰਾਂ ਵਾਲਾ ਕੈਲੰਡਰ ਡਾ: ਜੌਹਲ, ਪਾਤਰ ਤੇ ਗੁਰਭਜਨ ਗਿੱਲ ਵੱਲੋਂ ਲੁਧਿਆਣਾ ਚ ਸੰਗਤ ਅਰਪਣ

ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਚਿਤਰਾਂ ਵਾਲਾ ਕੈਲੰਡਰ ਡਾ: ਜੌਹਲ, ਪਾਤਰ ਤੇ ਗੁਰਭਜਨ ਗਿੱਲ ਵੱਲੋਂ ਲੁਧਿਆਣਾ ਚ ਸੰਗਤ ਅਰਪਣ

7 years ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

16 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

19 minutes ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

20 minutes ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

21 minutes ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

27 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

1 hour ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

2 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

3 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

3 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

4 hours ago
Hindi News
English News
Sunday, November 15, 2026
No Result
View All Result
27 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਚਿਤਰਾਂ ਵਾਲਾ ਕੈਲੰਡਰ ਡਾ: ਜੌਹਲ, ਪਾਤਰ ਤੇ ਗੁਰਭਜਨ ਗਿੱਲ ਵੱਲੋਂ ਲੁਧਿਆਣਾ ਚ ਸੰਗਤ ਅਰਪਣ

January 1, 2020
in English News, ਪੰਜਾਬ
ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਚਿਤਰਾਂ ਵਾਲਾ ਕੈਲੰਡਰ ਡਾ: ਜੌਹਲ, ਪਾਤਰ ਤੇ ਗੁਰਭਜਨ ਗਿੱਲ ਵੱਲੋਂ ਲੁਧਿਆਣਾ ਚ ਸੰਗਤ ਅਰਪਣ

ਲੁਧਿਆਣਾ: 1 ਜਨਵਰੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਵਿਖੇ ਪ੍ਰਸਿੱਧ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਖਿੱਚੇ ਫੋਟੋ ਚਿਤਰਾਂ ਤੇ ਆਧਾਰਿਤ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਚਿਤਰਾਂ ਵਾਲਾ ਕੈਲੰਡਰ ਡਾ: ਸ ਸ ਜੌਹਲ, ਸੁਰਜੀਤ ਪਾਤਰ ਤੇਜ ਪਰਤਾਪ ਸਿੰਘ ਸੰਧੂ, ਸ: ਮਹਿੰਦਰਜੀਤ ਸਿੰਘ ਗਿੱਲ, ਸ: ਤਰਲੋਚਨ ਸਿੰਘ ਸੰਧੂ, ਅਰਮਾਨ ਸੰਧੂ, ਅਵਤਾਰ ਸਿੰਘ ਢੀਂਡਸਾ ਤੇ ਗੁਰਭਜਨ ਗਿੱਲ ਵੱਲੋਂ ਸੰਗਤ ਅਰਪਣ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਡਾ: ਸ ਸ ਜੌਹਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ਪੁਰਬ ਨੂੰ ਮਨਾਉਣਾ ਚੰਗੀ ਗੱਲ ਹੈ ਪਰ ਕੌਮੀ ਆਗੂਆਂ ਤੇ ਆਮ ਲੋਕਾਂ ਵੱਲੋਂ ਗੁਰੂ ਸਾਹਿਬ ਦੀ ਸਿੱਖਿਆ ਤਿਆਗਣਾ ਚੰਗੀ ਗੱਲ ਨਹੀਂ। ਉਨ੍ਹਾਂ ਕਿਹਾ ਤਿ ਜਾਬਰ ਅੱਜ ਵੀ ਜੋਰੀਂ ਦਾਨ ਟੈਕਸਾਂ ਦੇ ਰੂਪ ਚ ਉਗਰਾਹ ਕੇ ਖ਼ੁਦ ਮੌਜ ਮਸਤੀਆਂ ਕਰ ਰਿਹਾ ਹੈ ਜਦ ਕਿ ਸੂਬੇ ਦਾ ਬੁਢਾਪਾ ਰੁਲ ਰਿਹਾ ਹੈ, ਔਹਤ ਸਹਿਮ ਦੇ ਪਰਛਾਵੇਂ ਹੇਠ ਹੈ, ਜਵਾਨੀ ਏਥੇ ਸੁੱਰੱਖਿਅਤ ਭਵਿੱਖ ਦੀ ਅਣਹੋਂਦ ਕਾਰਨ ਬਦੇਸ਼ਾਂ ਵੱਲ ਉੱਲਰੀ ਪਈ ਹੈ। ਯੋਜਨਾਕਾਰੀ ਵਿਕਾਸਮੁਖੀ ਨਹੀਂ , ਕਰਜ਼ੇ ਦਾ ਚੱਕਰਵਿਊਹ ਲਮਕ ਰਿਹੈ। ਸਿਆਸਤਦਾਨ ਖ਼ੁਦ ਆਪਣੇ ਘਰ ਭਰ ਰਹੇ ਹਨ, ਪੰਜਾਬ ਉਜਾੜ ਕੇ। ਬੁੱਧੀਜੀਵੀ ਗੁੰਮ ਸੁੰਮ ਹਨ, ਮੈਂ 92 ਸਾਲ ਦੀ ਉਮਰੇ ਇਹ ਵਿਨਾਸ਼ ਵੇਖ ਕੇ ਜਾਗ ਜਾਗ ਉੱਠਦਾ ਹਾਂ, ਮੇਰੀ ਅਰਜੋਈ ਹੈ ਗੁਰੂ ਨਾਨਕ ਦਾ ਪੰਜਾਬ ਬਚਾ ਲਵੋ। ਉਸ ਦੇ ਕਰਤਾਰਪੁਰੀ ਖੇਤੀ ਮਾਡਲ ਦੀ ਸਰਬਪੱਖੀ ਪਹੁੰਚ ਨੂੰ ਅਪਣਾਉ। ਉਨ੍ਹਾਂ ਹਰਪ੍ਰੀਤ ਸਿੰਘ ਸੰਧੂ ਵੱਲੋਂ ਕੈਲੰਡਰ ਰੂਪ ਚ ਵਿਰਾਸਤ ਸਾਂਭਣ ਦੀ ਪ੍ਰਸ਼ੰਸਾ ਕੀਤੀ।
ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ: ਸੁਰਜੀਤ ਪਾਤਰ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਦੇ ਚਰਨ ਛੋਹ ਸੰਥਾਨਾਂ ਨੂੰ ਜਿੰਨੀ ਸ਼ਿੱਦਤ ਨਾਲ ਹਰਪ੍ਰੀਤ ਸੰਧੂ ਨੇ ਪਛਾਣਿਆ ਤੇ ਸੰਭਾਲਿਆ ਹੈ ,ਉਹ ਸਨਮਾਨਯੋਗ ਹੈ।
ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰਪ੍ਰੀਤ ਸਿੰਘ ਸੰਧੂ ਸਿਰਫ਼ ਕਾਨੂੰਨ ਗਿਆਤਾ ਹੀ ਨਹੀਂ, ਕਲਮਕਾਰ ਹੀ ਨਹੀਂ ਸਗੋਂ ਕੈਮਰੇ ਦੀ ਅੱਖ ਨਾਲ ਵਕਤ ਦੀਆਂ ਜ਼ਰੂਰਤਾਂ ਨੂੰ ਦਸਤਾਵੇਜ਼ੀ ਪ੍ਰਮਾਣ ਵਜੋਂ ਪੇਸ਼ ਕਰਨ ਦੇ ਸਮਰੱਥ ਹੈ।
ਇਹ ਲਿਆਕਤ ਉਸ ਨੇ ਆਪਣੇ ਨਾਨਾ ਜੀ ਸ: ਗੁਰਦੀਪ ਸਿੰਘ ਗਿੱਲ ਅਤੇ ਮਾਪਿਆਂ ਤੋਂ ਹਾਸਲ ਕੀਤੀ ਹੈ।
ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਨੇ ਇਸ ਕਾਰਜ ਵਿੱਚ ਸਹਿਯੋਗੀ ਧਿਰਾਂ ਦਾ ਸ਼ੁਕਰਾਨਾ ਕੀਤਾ।
ਸ: ਤੇਜ ਪ੍ਰਤਾਪ ਸਿੰਘ ਸੰਧੂ ਤੇ ਸ: ਅਵਤਾਰ ਸਿੰਘ ਢੀਂਡਸਾ ਦੇ ਅੰਗ ਸੰਗ ਰਹਿ ਕੇ ਜਿਵੇਂ ਉਸਨੇ ਸੁਲਤਾਨਪੁਰ ਲੋਧੀ ਵਿਖੇ ਬਲਿਹਾਰੀ ਕੁਦਰਤ ਵਸਿਆ ਸੰਕਲਪ ਨੂੰ ਉਜਾਗਰ ਕੀਤਾ ਹੈ, ਉਹ ਕਰਾਮਾਤ ਤੋਂ ਘੱਟ ਨਹੀਂ। ਬੇਰ ਸਾਹਿਬ ਜੀ ਦੀ ਅਜ਼ਮਤ ਨੂੰ ਸੰਭਾਲ ਕੇ ਉਸ ਨੇ ਮਾਹੌਲ ਟੇਬਲ ਕੈਲੰਡਰ ਚ ਸਾਂਭ ਲਿਆ ਹੈ।
ਇਸ ਮੌਕੇ ਅਮਰੀਕਾ ਤੋਂ ਆਏ ਪ੍ਰਸਿੱਧ ਕਿਸਾਨ ਸ: ਚਰਨਜੀਤ ਸਿੰਘ ਬਾਠ, ਇੰਗਲੈਂਡ ਤੋਂ ਆਏ ਉੱਘੇ ਕਾਰੋਬਾਰੀ ਸ. ਬਲਜੀਤ ਸਿੰਘ ਮੱਲ੍ਹੀ, ਮਨਮੋਹਨ ਸਿੰਘ ਮੋਹਣੀ ਸਿੱਧੂ, ਕੰਵਰਦੀਪ ਸਿੰਘ ਸੋਨੂੰ ਨੀਲੀਬਾਰ,ਅਵਤਾਰ ਸਿੰਘ ਢੀਂਡਸਾ ਤੇ ਤੇਜ ਪ੍ਰਤਾਪ ਸਿੰਘ ਸੰਧੂ ਜੀ ਨੂੰ ਸਨਮਾਨਿਤ ਕੀਤਾ ਗਿਆ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਸਾਬਕਾ ਆਈ ਏ ਐੱਸ ਅਧਿਕਾਰੀ ਸ: ਰਾਮਿੰਦਰ ਸਿੰਘ, ਡਾ: ਅਨੁਰਾਗ ਸਿੰਘ, ਡਾ: ਰਣਜੀਤ ਸਿੰਘ ਪੀ ਏ ਯੂ, ਡਾ: ਅਮਰਜੀਤ ਸਿੰਘ ਹੇਅਰ, ਯੁਰਿੰਦਰ ਸਿੰਘ ਹੇਅਰ ਆਈ ਜੀ, ਪੰਜਾਬ ਪੁਲੀਸ, ਗੁਰਲਿਵਲੀਨ ਸਿੰਘ ਸਿੱਧੂ ਐੱਮ ਡੀ ,ਪੀ ਆਰ ਟੀ ਸੀ, ਸ: ਬਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਸੈਸ਼ਨ ਜੱਜ, ਇਕਬਾਲ ਸਿੰਘ ਸੰਧੂ ਏ ਡੀ ਸੀ ਲੁਧਿਆਣਾ, ਦਰਸ਼ਨ ਸਿੰਘ ਮੱਕੜ, ਪੁਨੀਤਪਾਲ ਸਿੰਘ ਗਿੱਲ ਏ ਪੀ ਆਰ ਓ ਲੁਧਿਆਣਾ,ਪਰਮੇਸ਼ਰ ਸਿੰਘ,ਡਾ: ਗੁਰਪ੍ਰੀਤ ਸਿੰਘ ਵਾਂਡਰ, ਡਾ: ਬਲਦੇਵ ਸਿੰਘ ਔਲਖ, ਬਲਵਿੰਦਰ ਸਿੰਘ ਗਰੇਵਾਲ, ਇੰਦਰਪ੍ਰੀਤ ਸਿੰਘ ਕਾਹਲੋਂ ਪਰਿਵਾਰਾਂ ਸਮੇਤ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

by Navjot
November 15, 2026
0

  ਵਿਸ਼ਾਖਾਪਟਨਮ, 15 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ 17 ਨਵੰਬਰ ਨੂੰ ਆਂਧਰਾ ਪ੍ਰਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

Most Popular

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

by Navjot
3 weeks ago
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੱਲ੍ਹ 23 ਅਕਤੂਬਰ ਨੂੰ ਅਜ਼ਰਬਾਈਜਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 