• Latest
  • Trending
ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ : ਰੰਧਾਵਾ

ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ : ਰੰਧਾਵਾ

7 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

15 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

34 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

37 minutes ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

38 minutes ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

38 minutes ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

45 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

2 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

2 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

3 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

3 hours ago
Hindi News
English News
Sunday, November 15, 2026
No Result
View All Result
27 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ : ਰੰਧਾਵਾ

January 3, 2020
in English News, Punjab-Chandigarh, ਪੰਜਾਬ
ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ : ਰੰਧਾਵਾ

ਸਰਹੱਦੀ ਖੇਤਰ ਦੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ ਪ੍ਰੀਕਿਰਿਆ ਦੀ ਸ਼ੁਰੂਆਤ
ਰਿਕਵਰੀ ਪ੍ਰੀਕਿਰਿਆ ਨੂੰ ਹੋਰ ਚੁਸਤ-ਦਰੁਸਤ ਬਣਾਇਆ ਜਾਵੇ
ਵੱਡੀਆਂ ਕੰਪਨੀਆਂ ਨਾਲ ਸਮਝੌਤਾ ਕਰ ਕੇ ਸੁਸਾਇਟੀਆਂ ਰਾਹੀਂ ਇਨ•ਾਂ ਦੇ ਵਿਕਰੀ ਕੇਂਦਰ ਖੋਲ•ੇ ਜਾਣ ਦਾ ਲਿਆ ਫੈਸਲਾ
ਚੰਡੀਗੜ•, 3 ਜਨਵਰੀ ਪੰਜਾਬ ਦੇ ਪੇਂਡੂ ਅਰਥਚਾਰੇ ਦੀ ਰੀੜ• ਦੀ ਹੱਡੀ ਵਜੋਂ ਜਾਣੀਆਂ ਜਾਂਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਪਿੰਡਾਂ ਵਿਚਲੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਹਿਕਾਰਤਾ ਅਤੇ ਜੇਲ•ਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਾਰਕਫੈੱਡ ਦੇ ਦਫਤਰ ਵਿਖੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਸੁਸਾਇਟੀਆਂ ਦਾ ਸਾਰਾ ਕੰਮਕਾਜ ਆਨਲਾਈਨ ਹੋਣ ਜਿਥੇ ਸੁਸਾਇਟੀਆਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਆਵੇਗੀ ਉਥੇ ਇਨ•ਾਂ ਵਿੱਚ ਹੁੰਦੇ ਗਬਨਾਂ ਤੇ ਘਪਲਿਆਂ ਨੂੰ ਵੀ ਰੋਕਿਆ ਜਾ ਸਕੇਗਾ। ਉਨ•ਾਂ ਦੱਸਿਆ ਕਿ ਇਸ ਕਾਰਜ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਪਿੰਡਾਂ ਦੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ। ਸ਼ੁਰੂਆਤੀ ਪੜਾਅ ਵਿੱਚ ਤਰਨ ਤਾਰਨ, ਅਜਨਾਲਾ, ਰਾਜਾਸਾਂਸੀ, ਬਾਬਾ ਬਕਾਲਾ, ਬਟਾਲਾ, ਡੇਰਾ ਬਾਬਾ ਨਾਨਕ ਦੇ ਪਿੰਡਾਂ ਦੀਆਂ ਸੁਸਾਇਟੀਆਂ ਵਿੱਚ ਕੰਪਿਊਟਰੀਕਰਨ ਦੀ ਪ੍ਰੀਕਿਰਿਆ ਨੂੰ ਆਰੰਭ ਕੀਤਾ ਜਾਵੇਗਾ ਅਤੇ ਇਸ ਕਾਰਜ ਨੂੰ ਜਲਦ ਨੇਪਰੇ ਚਾੜ•ਨ ਲਈ ਟੈਂਡਰਿੰਗ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਸਹਿਕਾਰੀ ਬੈਂਕਾਂ ਤੇ ਸੰਸਥਾਵਾਂ ਵੱਲੋਂ ਕੀਤੀ ਜਾਂਦੀ ਰਿਕਵਰੀ ਦਾ ਵੀ ਜਾਇਜ਼ਾ ਲਿਆ ਅਤੇ ਰਿਕਵਰੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਸੰਗਰੂਰ, ਲੁਧਿਆਣਾ, ਮਾਨਸਾ ਅਤੇ ਮੋਗਾ ਦੀਆਂ ਸੁਸਾਇਟੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਿਕਵਰੀ ਦੀ ਪ੍ਰੀਕਿਰਿਆ ਨੂੰ ਹੋਰ ਚੁਸਤ-ਦਰੁਸਤ ਬਣਾਇਆ ਜਾਵੇ ਅਤੇ ਕੋਆਪ੍ਰੇਟਿਵ ਬੈਂਕਾਂ ਤੇ ਸੁਸਾਇਟੀਆਂ ਦਾ ਕਰਜ਼ਾ ਨਾ ਮੋੜਨ ਵਾਲੇ ਚੋਟੀ ਦੇ 15 ਡਿਫਾਲਟਰਾਂ ‘ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਮੀਟਿੰਗ ਵਿੱਚ ਵਾਲਮਾਰਟ ਤੇ ਬੈਸਟ ਪ੍ਰਾਈਜ਼ ਵਰਗੀਆਂ ਵੱਡੀਆਂ ਕੰਪਨੀਆਂ ਨਾਲ ਸਮਝੌਤਾ ਕਰ ਕੇ ਪਿੰਡਾਂ ਦੀਆਂ ਸਹਿਕਾਰੀ ਸੁਸਾਇਟੀਆਂ ਰਾਹੀਂ ਇਨ•ਾਂ ਦੇ ਵਿਕਰੀ ਕੇਂਦਰ ਖੋਲ•ੇ ਜਾਣ ਦਾ ਫੈਸਲਾ ਵੀ ਲਿਆ ਗਿਆ। ਕੈਬਨਿਟ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਇਸ ਜ਼ਰੀਏ ਪ੍ਰਾਪਤ ਕਮਿਸ਼ਨ ਰਾਹੀਂ ਜਿਥੇ ਸੁਸਾਇਟੀਆਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉਥੇ ਇਨ•ਾਂ ਦੀ ਆਰਥਿਕਤਾ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦਾ ਸਿੱਧਾ ਲਾਭ ਕਿਸਾਨ ਭਾਈਚਾਰੇ ਨੂੰ ਮਿਲੇਗਾ, ਜੋ ਕਿ ਆਪਣੀਆਂ ਕਿਸਾਨੀ ਨਾਲ ਲੋੜਾਂ ਲਈ ਕਾਫੀ ਹੱਦ ਤੱਕ  ਸਹਿਕਾਰੀ ਸੁਸਾਇਟੀਆਂ ‘ਤੇ ਨਿਰਭਰ ਕਰਦਾ ਹੈ। ਉਨ•ਾਂ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਸੁਸਾਇਟੀਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਨਾਲ ਡਵੀਜ਼ਨ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਨ•ਾਂ ਵਿੱਚ ਉਨ•ਾਂ ਨੂੰ ਆਪਣੇ ਕੰਮਕਾਜ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਜਾਣ ਕੇ ਉਨ•ਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਕਿਸਾਨੀ ਨੂੰ ਠੁੰਮਣਾ ਲਾਉਣ ਵਾਲੀਆਂ ਇਨ•ਾਂ ਸੁਸਾਇਟੀਆਂ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।
ਇਸ ਮੌਕੇ ਹਾਜ਼ਰ ਹੋਰ ਪਤਵੰਤਿਆਂ ਵਿੱਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ਼੍ਰੀਮਤੀ ਕਲਪਨਾ ਮਿੱਤਲ ਬਰੂਆ, ਸਕੱਤਰ ਖੇਤੀਬਾੜੀ ਸ਼੍ਰੀ ਕਾਹਨ ਸਿੰਘ ਪੰਨੂ, ਰਜਿਸਟਰਾਰ ਸਹਿਕਾਰੀ ਸੁਸਾਇਟੀਆਂ ਸ਼੍ਰੀ ਵਿਕਾਸ ਗਰਗ, ਮਾਰਕਫੈੱਡ ਦੇ ਐਮ. ਡੀ. ਸ਼੍ਰੀ ਵਰੁਣ ਰੂਜ਼ਮ, ਸ਼੍ਰੀ ਚਰਨਦੇਵ ਸਿੰਘ ਮਾਨ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
—–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

by Navjot
1 week ago
0

  ਚੇਨਈ, 6 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਥਿਆਗਰਾਜਨ ਕੁਮਾਰਾਰਾਜਾ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਪਾਕੇਟ ਨੋਵਲ' - ਜਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 