
ਨਵੀਂ ਦਿੱਲੀ, 24 ਅਕਤੂਬਰ – ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਸਰਕਾਰ ਵਿਕਾਸ ਦੀ ਗਤੀ ਨੂੰ ਬਰਕਰਾਰ ਰੱਖਣ ਲਈ ਢੁੱਕਵੇਂ ਕਦਮ ਚੁੱਕ ਰਹੀ ਹੈ| ਅੱਜ ਇਥੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਜੇਤਲੀ ਨੇ ਕਿਹਾ ਕਿ ਭਾਰਤੀ ਅਰਥ ਵਿਵਸਥਾ ਦੀ ਬੁਨਿਆਦ ਮਜ਼ਬੂਤ ਹੈ| ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰੀ ਨਿਵੇਸ਼ ਨੂੰ ਹੋਰ ਜ਼ਿਆਦਾ ਵਧਾਉਣ ਦੀ ਲੋੜ ਹੈ|
ਇਸ ਮੌਕੇ ਅਰਾਥਿਕ ਸਕੱਤਰ ਨੇ ਕਿਹਾ ਕਿ 3 ਸਾਲਾਂ ਵਿਚ ਜੀ.ਡੀ.ਪੀ ਦੀ ਔਸਤ ਦਰ 7.5 ਰਹੀ| ਉਨ੍ਹਾਂ ਕਿਹਾ ਕਿ ਵਿਦੇਸ਼ੀ ਪੁੰਜੀ ਵਧ ਕੇ 400 ਬਿਲੀਅਨ ਡਾਲਰ ਹੋਈ ਹੈ|
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...























