• Latest
  • Trending
ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉਪਰ ਚੱਲਦੇ ਜਾਅਲੀ ਖਾਤਿਆਂ ਦਾ ਲਿਆ ਸਖਤ ਨੋਟਿਸ

ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉਪਰ ਚੱਲਦੇ ਜਾਅਲੀ ਖਾਤਿਆਂ ਦਾ ਲਿਆ ਸਖਤ ਨੋਟਿਸ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

14 minutes ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

48 minutes ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

4 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

5 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

6 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

6 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

7 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉਪਰ ਚੱਲਦੇ ਜਾਅਲੀ ਖਾਤਿਆਂ ਦਾ ਲਿਆ ਸਖਤ ਨੋਟਿਸ

October 25, 2017
in ਪੰਜਾਬ
ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉਪਰ ਚੱਲਦੇ ਜਾਅਲੀ ਖਾਤਿਆਂ ਦਾ ਲਿਆ ਸਖਤ ਨੋਟਿਸ

ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉਪਰ ਚੱਲਦੇ ਜਾਅਲੀ ਖਾਤਿਆਂ ਦਾ ਲਿਆ ਸਖਤ ਨੋਟਿਸ
ਚੰਡੀਗੜ, 25 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਆਪਣੇ ਨਾਮ ਉਪਰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉਪਰ ਚੱਲ ਰਹੇ ਜਾਅਲੀ ਖਾਤਿਆਂ ਦਾ ਸਖਤ ਨੋਟਿਸ ਲੈਂਦਿਆਂ ਆਪਣੇ ਚਾਹੁਣ ਵਾਲਿਆਂ ਨੂੰ ਇਹਨਾਂ ਖਾਤਿਆਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸ. ਸਿੱਧੂ ਨੇ ਕਿਹਾ ਕਿ ਉਹ ਇਸ ਸਬੰਧੀ ਪੁਲਿਸ ਦੇ ਸਾਈਬਰ ਸੈਲ ਨੂੰ ਸ਼ਿਕਾਇਤ ਕਰ ਕੇ ਜਾਅਲੀ ਖਾਤੇ ਚਲਾਉਣ ਵਾਲੇ ਗੈਰ ਸਮਾਜੀ ਤੱਤਾਂ ਖਿਲਾਫ ਕਾਰਵਾਈ ਦੀ ਮੰਗ ਕਰਨਗੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਉਹਨਾਂ ਦੇ ਨਾਮ ਉਪਰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮ ਜਿਵੇਂ ਕਿ ਟਵਿੱਟਰ, ਫੇਸਬੁੱਕ, ਇੰਸਟਾਗਰਾਮ ਆਦਿ ਉਪਰ ਜਾਅਲੀ ਖਾਤੇ ਚਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਉਪਰ ਉਹਨਾਂ ਦੇ ਨਾਮ ਉਪਰ ਜਾਅਲੀ ਖਾਤੇ ਚੱਲ ਰਹੇ ਹਨ ਜਿਸ ਨਾਲ ਉਹਨਾਂ ਦੇ ਚਾਹੁਣ ਵਾਲੇ ਗੁੰਮਰਾਹ ਹੋ ਰਹੇ ਹਨ। ਉਹਨਾਂ ਸੋਸ਼ਲ ਮੀਡੀਆ ਉਪਰ ਉਹਨਾਂ ਨੂੰ ਚਾਹੁਣ ਵਾਲੇ ਅਤੇ ਕੁਮੈਂਟ ਤੇ ਲਾਈਕ ਕਰਨ ਵਾਲਿਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹਨਾਂ ਦਾ ਟਵਿੱਟਰ ਉਪਰ ਸਿਰਫ ਇਕੋ ਖਾਤਾ ਅਧਿਕਾਰਤ ਤੌਰ ‘ਤੇ ਚੱਲਦਾ ਹੈ ਜਿਹੜਾ @sherryontopp ਨਾਮ ਉਪਰ ਹੈ। ਇਸ ਤੋਂ ਇਲਾਵਾ ਫੇਸਬੁੱਕ ਉਪਰ ਇਕੋ ਅਧਿਕਾਰਤ ਪੇਜ਼ ਚੱਲਦਾ ਹੈ ਜਿਹੜਾ @sherryontopp ਨਾਮ ਉਪਰ ਚੱਲਦਾ ਹੈ। ਉਹਨਾਂ ਕਿਹਾ ਕਿ ਇਹਨਾਂ ਤੋਂ ਇਲਾਵਾ ਹੋਰ ਬਹੁਤ ਖਾਤੇ/ਪੇਜ਼ ਟਵਿੱਟਰ, ਫੇਸਬੁੱਕ ਤੇ ਇੰਸਟਾਗਰਾਮ ਉਪਰ ਉਹਨਾਂ ਦੇ ਨਾਮ ਉਪਰ ਚੱਲ ਰਹੇ ਹਨ ਜਿਹੜੇ ਜਾਅਲੀ ਹਨ।

ਸ. ਸਿੱਧੂ ਨੇ ਪੰਜਾਬ ਦੇ ਲੋਕਾਂ ਅਤੇ ਸੋਸ਼ਲ ਮੀਡੀਆ ਉਪਰ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਧਿਕਾਰਤ ਖਾਤੇ ਤੋਂ ਬਿਨਾਂ ਹੋਰ ਕਿਸੇ ਵੀ ਖਾਤੇ ਵੱਲੋਂ ਅਪਲੋਡ ਕੀਤੀਆਂ ਜਾਂਦੀਆਂ ਪੋਸਟਾਂ ਤੋਂ ਸੁਚੇਤ ਰਹਿਣ। ਉਨ•ਾਂ ਕਿਹਾ ਕਿ ਉਹ ਜਲਦ ਹੀ ਇਕ ਆਪਣੀ ਵੈਬਸਾਈਟ ਲਾਂਚ ਕਰਨਗੇ ਜਿਸ ਨਾਲ ਲੋਕਾਂ ਨਾਲ ਆਨਲਾਈਨ ਰਾਬਤਾ ਕਾਇਮ ਹੋ ਸਕੇ ਅਤੇ ਇਸ ਵੈਬਸਾਈਟ ਰਾਹੀਂ ਲੋਕਾਂ ਦੇ ਸੁਝਾਅ ਅਤੇ ਫੀਡਬੈਕ ਵੀ ਲਈ ਜਾਵੇਗੀ ਤਾਂ ਜੋ ਇਨ•ਾਂ ਨੂੰ ਸਰਕਾਰੀ ਨੀਤੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
1 week ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 30 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 