• Latest
  • Trending
ਯੂਨੀਵਰਸਟੀਆਂ ਦੇ ਸਬੰਧ ‘ਚ ਰੈਗੂਲੇਟਰ ਵਾਸਤੇ ਐਡਵੋਕੇਟ ਜਨਰਲ ਦੀਆਂ ਸਿਫਾਰਸ਼ਾਂ ਨੂੰ ਰੱਦ ਨਹੀਂ ਕੀਤਾ-ਮੁੱਖ ਮੰਤਰੀ

ਯੂਨੀਵਰਸਟੀਆਂ ਦੇ ਸਬੰਧ ‘ਚ ਰੈਗੂਲੇਟਰ ਵਾਸਤੇ ਐਡਵੋਕੇਟ ਜਨਰਲ ਦੀਆਂ ਸਿਫਾਰਸ਼ਾਂ ਨੂੰ ਰੱਦ ਨਹੀਂ ਕੀਤਾ-ਮੁੱਖ ਮੰਤਰੀ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

6 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

8 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

8 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

8 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

8 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

8 hours ago
Hindi News
English News
Sunday, November 8, 2026
No Result
View All Result
17 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂਨੀਵਰਸਟੀਆਂ ਦੇ ਸਬੰਧ ‘ਚ ਰੈਗੂਲੇਟਰ ਵਾਸਤੇ ਐਡਵੋਕੇਟ ਜਨਰਲ ਦੀਆਂ ਸਿਫਾਰਸ਼ਾਂ ਨੂੰ ਰੱਦ ਨਹੀਂ ਕੀਤਾ-ਮੁੱਖ ਮੰਤਰੀ

October 26, 2017
in ਪੰਜਾਬ
ਯੂਨੀਵਰਸਟੀਆਂ ਦੇ ਸਬੰਧ ‘ਚ ਰੈਗੂਲੇਟਰ ਵਾਸਤੇ ਐਡਵੋਕੇਟ ਜਨਰਲ ਦੀਆਂ ਸਿਫਾਰਸ਼ਾਂ ਨੂੰ ਰੱਦ ਨਹੀਂ ਕੀਤਾ-ਮੁੱਖ ਮੰਤਰੀ

ਯੂਨੀਵਰਸਟੀਆਂ ਦੇ ਸਬੰਧ ‘ਚ ਰੈਗੂਲੇਟਰ ਵਾਸਤੇ ਐਡਵੋਕੇਟ ਜਨਰਲ ਦੀਆਂ ਸਿਫਾਰਸ਼ਾਂ ਨੂੰ ਰੱਦ ਨਹੀਂ ਕੀਤਾ-ਮੁੱਖ ਮੰਤਰੀ
ਚੰਡੀਗੜ/ਜਲੰਧਰ, 26 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜ ਵਿਚ ਯੂਨੀਵਰਸਿਟੀਆਂ ਲਈ ਰੈਗੂਲੇਟਰ ਸਥਾਪਤ ਕਰਨ ਦੀ ਐਡਵੋਕੇਟ ਜਨਰਲ ਵੱਲੋਂ ਕੀਤੀ ਸਿਫਾਰਸ਼ ਨੂੰ ਰੱਦ ਕਰਨ ਦੀ ਗੱਲ ਨੂੰ ਮੂਲੋਂ ਖਾਰਜ ਕਰਦਿਆਂ ਕਿਹਾ ਕਿ ਇਹ ਕਦਮ ਐਡਵੋਕੇਟ ਜਨਰਲ ਦੀ ਸਲਾਹ ‘ਤੇ ਉੱਚ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਹੈ।
ਮੀਡੀਆ ਦੇ ਇਕ ਹਿੱਸੇ ‘ਚ ਆ ਰਹੀਆਂ ਖਬਰਾਂ ਨੂੰ ਖਾਰਿਜ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਯੂਨੀਵਰਸਿਟੀਆਂ ਲਈ ਰਾਜ ਰੈਗੂਲੇਟਰ ਲਾਉਣ ਦੀ ਸਾਫ ਅਤੇ ਸਪੱਸ਼ਟ ਸਿਫਾਰਸ਼ ਕੀਤੀ ਹੈ। ਉਨ•ਾਂ ਕਿਹਾ ਕਿ ਐਡਵੋਕੇਟ ਜਨਰਲ ਦੀ ਸਲਾਹ ਨੂੰ ਨਾ ਤਾਂ ਰੱਦ ਕੀਤਾ ਗਿਆ ਹੈ ਅਤੇ ਨਾ ਹੀ ਉਸਦਾ ਕਿਤੇ ਕੋਈ ਅੰਦਰੂਨੀ ਵਿਰੋਧ ਹੈ ਜਿਸ ਨੂੰ ਮੀਡੀਆ ਰਿਪੋਰਟ ਵਿੱਚ ਉਭਾਰਿਆ ਗਿਆ ਹੈ।
ਮੀਡੀਆ ਰਿਪੋਰਟ ਵਿੱਚ ਤੱਥਾਂ ਨੂੰ ਝੁਠਲਾਉਣ ਅਤੇ ਤੋੜਨ-ਮਰੋੜਨ ਨੂੰ ਬੇਹਦ ਨਿੰਦਣਯੋਗ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਬਰ ਵਿੱਚ ਸਬੰਧਤ ਮੰਤਰੀ ਦਾ ਪੱਖ ਵੀ ਛਾਪਿਆ ਗਿਆ ਹੈ ਜਿਸ ਵਿੱਚ ਉਹਨਾਂ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਪ੍ਰਸਤਾਵ ਨੂੰ ਝੰਡੀ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ ਐਡਵੋਕੇਟ ਜਨਰਲ ਨੇ ਪ੍ਰਸਤਾਵ ਦਿੱਤਾ ਹੈ ਕਿ ਰਾਜ ਵਿੱਚ ਯੂਨੀਵਰਸਿਟੀਆਂ ਲਈ ਰੈਗੂਲੇਟਰ ਸਥਾਪਿਤ ਕੀਤਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਡਵੋਕੇਟ ਜਨਰਲ ਵੱਲੋਂ ਉਹਨਾਂ ਨੂੰ ਦਿੱਤੀ ਰਿਪੋਰਟ ਵਿੱਚ ਸਪੱਸ਼ਟ ਤੌਰ ‘ਤੇ ਸਿਫਾਰਿਸ਼ ਕੀਤੀ ਗਈ ਹੈ ਕਿ ਰਾਜ ਸਰਕਾਰ ਕਾਨੂੰਨ ਬਣਾ ਕੇ ‘ਰਾਜ ਰੈਗੂਲੇਟਰ’ ਸਥਾਪਿਤ ਕਰ ਸਕਦਾ ਹੈ ਬਸ਼ਰਤੇ ਕਿ ਇਸ ਨਾਲ ਕੇਂਦਰੀ ਕਾਨੂੰਨਾਂ ਰਾਹੀਂ ਸਥਾਪਤ ਸੰਸਥਾਵਾਂ ਦੀਆਂ ਸ਼ਕਤੀਆਂ ਅਤੇ ਕੰਮਕਾਜ ਵਿੱਚ ਕਿਸੇ ਕਿਸਮ ਦਾ ਟਕਰਾਅ ਨਾ ਹੋਵੇ। ਉਨ•ਾਂ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਇਸ ਦਾ ਇਹ ਅਰਥ ਕਿਵੇਂ ਲਿਆ ਜਾ ਸਕਦਾ ਹੈ ਕਿ ਐਡਵੋਕੇਟ ਜਨਰਲ ਯੂਨੀਵਰਸਿਟੀਆਂ ਲਈ ਰੈਗੂਲੇਟਰ ਸਥਾਪਿਤ ਕਰਨ ਦੇ ਪੱਖ ਵਿੱਚ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਵਿੱਚ ਆਪਣੀਆਂ ਖਬਰਾਂ ਨੂੰ ਸਨਸਨੀਖੇਜ਼ ਬਣਾਉਣ ਲਈ ਤੱਥਾਂ ਨੂੰ ਤੋੜ-ਮਰੋੜ ਕੇ ਅਤੇ ਗਲਤ ਢੰਗ ਨਾਲ ਪੇਸ਼ ਕਰਨ ਦਾ ਵਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਲੋਕਤੰਤਰ ਦਾ ਚੌਥੇ ਥੰਮ, ਮੀਡੀਆ ਲੋਕਾਂ ਨੂੰ ਜਵਾਬਦੇਹ ਹੈ ਅਤੇ ਇਸ ਨੂੰ ਆਪਣੀ ਭੂਮਿਕਾ ਨੂੰ ਨਿਆਂਸੰਗਤ ਢੰਗ ਨਾਲ ਨਿਭਾਉਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਡਵੋਕੇਟ ਜਨਰਲ ਦੇ ਸੁਝਾਅ ਮੁਤਾਬਕ ਵਿਦਿਆਰਥੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਰੈਗੂਲੇਟਰੀ ਬੇਹਦ ਜ਼ਰੂਰੀ ਹੈ ਤਾਂ ਜੋ ਉੱਚ ਸਿੱਖਿਆ ਸੰਸਥਾਵਾਂ ਪੜਾਈ ਦੀਆਂ ਦੁਕਾਨਾਂ ਵਾਂਗ ਨਾ ਚਲਾਈਆਂ ਜਾ ਸਕਣ।
ਉਹਨਾਂ ਕਿਹਾ ਕਿ ਜਵਾਬਦੇਹੀ ਦੀ ਘਾਟ ਕਾਰਨ ਦਾਖਲਿਆਂ, ਫੀਸਾਂ ਦੇ ਢਾਂਚੇ, ਸੀਟਾਂ ਦੀ ਗਿਣਤੀ, ਉੱਚ ਯੋਗਤਾ ਪ੍ਰਾਪਤ ਅਧਿਆਪਨ ਅਮਲਾ ਅਤੇ ਖੋਜ ਦੇ ਪੱਧਰ ਵਿੱਚ ਕਈ ਤਰਾਂ ਦੀਆਂ ਊਣਤਾਈਆਂ ਹਨ ਜਿਨ•ਾਂ ਦਾ ਹੱਲ ਕਰਨਾ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਾਉਣ ਦੇ ਨਾਲ-ਨਾਲ ਨੌਕਰੀਆਂ ਮੁਹੱਈਆ ਕਰਵਾ ਕੇ ਉਹਨਾਂ ਨੂੰ ਜ਼ਿੰਦਗੀ ‘ਚ ਸਫਲ ਬਣਾਇਆ ਜਾ ਸਕੇ।
ਬਾਅਦ ਵਿੱਚ, ਜਲੰਧਰ ਵਿਖੇ ਮੁੱਖ ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਸਰਕਾਰ ਦਾ ਇਰਾਦਾ ਉੱਚ ਵਿਦਿਅਕ ਅਦਾਰਿਆਂ ਵਿੱਚ ਦਖ਼ਲਅੰਦਾਜ਼ੀ ਕਰਨਾ ਨਹੀਂ ਸਗੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਾਉਣ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਚੰਗੀਆਂ ਨੌਕਰੀਆਂ ਰਾਹੀਂ ਉੱਚ ਆਮਦਨ ਪ੍ਰਾਪਤ ਕਰ ਸਕਣ।
ਉਹਨਾਂ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੀਆਂ ਡੀਮਡ ਯੂਨਵਰਸਿਟੀਆਂ ਅਤੇ ਪ੍ਰਾਇਵੇਟ ਸੰਸਥਾਵਾਂ ਹਨ ਜੋ ਕਿ ਕੈਂਪਸ ਵਿੱਚ ਨੌਕਰੀਆਂ ਦਵਾਉਣ ਦੇ ਸਬੰਧ ‘ਚ ਕਾਰਪੋਰੇਟ ਦੀਆਂ ਸ਼ਰਤਾਂ ‘ਤੇ ਪੂਰੀਆਂ ਨਹੀਂ ਉਤਰਦੀਆਂ। ਇਸ ਕਰਕੇ ਇਨ•ਾਂ ਦੇ ਸਿੱਖਿਆ ਦੇ ਪੱਧਰ ਨੂੰ ਉਚਿਆਉਣ ਵਾਸਤੇ ਜ਼ਰੂਰੀ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 day ago
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 