• Latest
  • Trending
ਢੀਂਡਸਾ ਵੱਲੋਂ ਕੋਲਿਆਂਵਲੀ ਪਰਿਵਾਰ ਖ਼ਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ

ਢੀਂਡਸਾ ਵੱਲੋਂ ਕੋਲਿਆਂਵਲੀ ਪਰਿਵਾਰ ਖ਼ਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

20 minutes ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

53 minutes ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

4 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

5 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

6 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

6 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

7 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਢੀਂਡਸਾ ਵੱਲੋਂ ਕੋਲਿਆਂਵਲੀ ਪਰਿਵਾਰ ਖ਼ਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ

October 26, 2017
in ਪੰਜਾਬ
ਢੀਂਡਸਾ ਵੱਲੋਂ ਕੋਲਿਆਂਵਲੀ ਪਰਿਵਾਰ ਖ਼ਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ

ਢੀਂਡਸਾ ਵੱਲੋਂ ਕੋਲਿਆਂਵਲੀ ਪਰਿਵਾਰ ਖ਼ਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ

ਚੰਡੀਗੜ, 26 ਅਕਤੂਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ, ਉਹਨਾਂ ਦੇ ਪੁੱਤਰ ਪਰਮਿੰਦਰ ਅਤੇ ਭਤੀਜੇ ਪਰਦੀਪ ਖ਼ਿਲਾਫ ਦਰਜ ਕੀਤੇ ਕਰਾਸ ਕੇਸ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸੂਬੇ ਦੀ ਪੁਲਿਸ ਕਾਂਗਰਸੀ ਆਗੂਆਂ ਦੇ ਹੱਥ ਦੀ ਕਠਪੁਤਲੀ ਬਣ ਚੁੱਕੀ ਹੈ ਅਤੇ ਕਾਂਗਰਸ ਦੇ ਅੱਤਿਆਚਾਰਾਂ ਦੇ ਸ਼ਿਕਾਰ ਵਿਅਕਤੀਆਂ ਨੂੰ ਵੀ ਨਿਸ਼ਾਨਾ ਬਣਾ ਰਹੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਆਗੂ ਅਤੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਐਸਜੀਪੀਸੀ ਮੈਂਬਰ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਉੱਤੇ ਹਮਲਾ ਕਰਨ ਵਾਲੇ ਕਾਂਗਰਸੀ ਆਗੂਆਂ ਖ਼ਿਲਾਫ ਕਾਰਵਾਈ ਕਰਨ ਦੀ ਥਾਂ ਪੁਲਿਸ ਨੇ ਘਟਨਾ ਤੋਂ ਦੋ ਦਿਨ ਬਾਅਦ ਪੀੜਤਾਂ ਦੇ ਖ਼ਿਲਾਫ ਹੀ ਇੱਕ ਕਰਾਸ ਕੇਸ ਦਰਜ ਕਰ ਲਿਆ ਹੈ। ਉਹਨਾਂ ਕਿਹਾ ਕਿ ਇਸ ਘਟਨਾ ਨੇ ਲੋਕਾਂ ਦਾ ਕਾਨੂੰਨ ਅਤੇ ਸਰਕਾਰੀ ਮਸ਼ੀਨਰੀ ਉੱਤੋਂ ਵਿਸ਼ਵਾਸ ਹਿਲਾ ਦਿੱਤਾ ਹੈ। ਇਸ ਘਟਨਾ ਨੇ ਸਾਡੇ ਦਾਅਵੇ ਨੂੰ ਵੀ ਸਹੀ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸੀ ਆਪਣੀਆਂ ਨਿੱਜੀ ਕਿੜਾਂ ਕੱਢਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ।
ਪੁਲਿਸ ਨੂੰ ਆਪਣਾ ਫਰਜ਼ ਨਿਭਾਉਣ ਅਤੇ ਆਪਣੇ ਸਿਆਸੀ ਰਹਿਬਰਾਂ ਦੇ ਇਸ਼ਾਰਿਆਂ ਉੱਤੇ ਨਾ ਨੱਚਣ ਲਈ ਆਖਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਕਾਂਗਰਸੀ ਜ਼ਿਆਦਤੀਆਂ ਦੇ ਸ਼ਿਕਾਰ ਵਿਅਕਤੀਆਂ ਨਾਲ ਕਾਂਗਰਸ ਸਰਕਾਰ ਨੂੰ ਬੇਇਨਸਾਫੀ ਨਹੀਂ ਕਰਨ ਦੇਵੇਗਾ।  ਅਸੀਂ ਇਹਨਾਂ ਮਾਮਲਿਆਂ ਨੂੰ ਢੁੱਕਵੇਂ ਫੋਰਮ ਕੋਲ ਲੈ ਕੇ ਜਾਵਾਂਗੇ ਅਤੇ ਇਸ ਕਾਤਲਾਨਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾਂ ਦਿਵਾਵਾਂਗੇ।
ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਹ ਮਾਮਲਾ ਰਾਜ ਦੇ ਪੁਲਿਸ ਮੁਖੀ ਕੋਲ ਉਠਾਇਆ ਸੀ ਅਤੇ ਉਹਨਾਂ ਨੂੰ ਆਪਣੇ ਇਸ ਤੌਖਲੇ ਤੋਂ ਜਾਣੂ ਕਰਵਾਇਆ ਸੀ ਕਿ ਦਿਆਲ ਸਿੰਘ ਕੋਲਿਆਂਵਾਲੀ ਅਤੇ ਉਸ ਦੇ ਪਰਿਵਾਰ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ਾਂ  ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਦੇ ਬਾਵਜੂਦ ਐਸਜੀਪੀਸੀ ਮੈਂਬਰ ਖ਼ਿਲਾਫ ਇੱਕ ਕਾਂਗਰਸ ਵਰਕਰ ਦੇ ਸਾਥੀ ਨੂੰ ਮਾਰਨ ਦੀ ਸਾਜ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ, ਜਦਕਿ ਕਾਂਗਰਸੀ ਵਿਅਕਤੀ ਨੇ ਪਹਿਲਾਂ ਇਹ ਦਾਅਵਾ ਕੀਤਾ ਸੀ ਕਿ ਉਹ ਤਾਂ ਘਟਨਾ ਵਾਲੀ ਥਾਂ ਉੱਤੇ ਵੀ ਮੌਜੂਦ ਨਹੀਂ ਸੀ। ਹੁਣ ਆਪਣੇ ਆਪ ਜ਼ਖ਼ਮੀ ਹੋਏ ਕਾਂਗਰਸੀ ਗੁਰਮੀਤ ਸਿੰਘ ਨੇ ਇਹ ਦਾਅਵਾ ਕੀਤਾ ਹੈ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਮਨਪ੍ਰੀਤ ਮੰਨਾ ਨਾਂ ਦਾ ਇੱਕ ਹੋਰ ਕਾਂਗਰਸੀ ਉਸ ਦੇ ਨਾਲ ਸੀ। ਜਦਕਿ ਮੰਨਾ ਨੇ ਹੀ ਪਹਿਲਾਂ ਇਹ ਬਿਆਨ ਦਿੱਤਾ ਸੀ ਕਿ ਉਹ ਘਟਨਾ ਸਮੇਂ ਉੱਥੇ ਮੌਜੂਦ ਨਹੀਂ ਸੀ। ਇਸ ਤੋਂ ਸਾਬਿਤ ਹੁੰਦਾ ਹੈ ਕਿ ਕਾਂਗਰਸੀ ਵਰਕਰਾਂ ਦਾ ਸਾਰਾ ਕਰਾਸ ਕੇਸ ਝੂਠ ‘ਤੇ ਆਧਾਰਿਤ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਬਣਦਾ ਹੈ।
ਸਾਂਸਦ ਨੇ ਸਰਕਾਰ ਨੂੰ ਤੁਰੰਤ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਖਿਆ। ਉਹਨਾਂ ਕਿਹਾ ਕਿ  ਸਿਆਸੀ ਬਦਲੇਖੋਰੀ ਦੀਆਂ ਘਟਨਾਵਾਂ ਵਿਚ ਹੋਏ ਵਾਧੇ ਕਰਕੇ ਸੂਬਾ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਰਿਹਾ ਹੈ। ਅਜਿਹੀਆਂ ਘਟਨਾਵਾਂ ਨੇ ਸਮਾਜ-ਵਿਰੋਧੀ ਅਤੇ ਰਾਸ਼ਟਰ-ਵਿਰੋਧੀ ਅਨਸਰਾਂ ਦੇ ਹੌਂਸਲੇ ਵਧਾ ਦਿੱਤੇ ਹਨ, ਜਿਸ ਨਾਲ ਪਾਦਰੀ ਅਤੇ ਸੀਨੀਅਰ ਆਰਐਸਐਸ ਕਾਰਕੁਨ ਦੀਆਂ ਹੱਤਿਆਵਾਂ ਵਰਗੀਆਂ ਸਨਸਨੀਖੇਜ਼ ਘਟਨਾਵਾਂ ਵਾਪਰਨ ਲੱਗੀਆਂ ਹਨ। ਜੇਕਰ ਸਰਕਾਰ ਨੇ ਤੁਰੰਤ ਕੋਈ ਕਾਰਵਾਈ ਨਾ ਕੀਤੀ ਤਾਂ ਸਥਿਤੀ ਹੱਥਾਂ ਵਿਚੋਂ ਨਿਕਲ ਸਕਦੀ ਹੈ, ਜੋ ਕਿ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਸਾਡੇ ਲਈ ਵਧ ਘਾਤਕ ਹੋ ਸਕਦੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

by Navjot
2 weeks ago
0

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ 'Fauzi' ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼    ਹੈਦਰਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 