• Latest
  • Trending
ਸਿੱਖਿਆ ਵਿਭਾਗ ਪੰਜਾਬ ਨੇ 668 ਅਧਿਆਪਕਾਂ ਨੂੰ ਮਾਸਟਰ ਕਾਡਰ ਵਜੋਂ ਕੀਤਾ ਪਦਉਨਤ 

ਸਿੱਖਿਆ ਵਿਭਾਗ ਪੰਜਾਬ ਨੇ 668 ਅਧਿਆਪਕਾਂ ਨੂੰ ਮਾਸਟਰ ਕਾਡਰ ਵਜੋਂ ਕੀਤਾ ਪਦਉਨਤ 

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

30 minutes ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

1 hour ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

4 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

5 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

6 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

6 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

7 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਵਿਭਾਗ ਪੰਜਾਬ ਨੇ 668 ਅਧਿਆਪਕਾਂ ਨੂੰ ਮਾਸਟਰ ਕਾਡਰ ਵਜੋਂ ਕੀਤਾ ਪਦਉਨਤ 

October 27, 2017
in ਪੰਜਾਬ
ਸਿੱਖਿਆ ਵਿਭਾਗ ਪੰਜਾਬ ਨੇ 668 ਅਧਿਆਪਕਾਂ ਨੂੰ ਮਾਸਟਰ ਕਾਡਰ ਵਜੋਂ ਕੀਤਾ ਪਦਉਨਤ 

ਸਿੱਖਿਆ ਵਿਭਾਗ ਪੰਜਾਬ ਨੇ 668 ਅਧਿਆਪਕਾਂ ਨੂੰ ਮਾਸਟਰ ਕਾਡਰ ਵਜੋਂ ਕੀਤਾ ਪਦਉਨਤ 
ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਪੰਜਾਬ ਨੇ ਅੱਜ 668 ਜੇ.ਬੀ.ਟੀ./ਈ.ਟੀ.ਟੀ. ਦੀ ਅਧਿਆਪਕਾਂ ਦੀ ਮਾਸਟਰ ਕਾਡਰ ਵਜੋਂ ਪਦਉਨਤੀ ਕੀਤੀ ਹੈ। ਡੀ.ਪੀ.ਆਈ (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਇਹ ਰਾਜ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮਹੱਤਵਪੂਰਨ ਕਦਮ ਹੈ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਨੂੰ ਪਦਉਨਤੀ ਉਪਰੰਤ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਹਨ।
ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਤਰੱਕੀ ਪਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਇਮਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਪਹਿਲ ਦੇ ਰਹੀ ਹੈ। ਨਵੇਂ ਅਧਿਆਪਕਾਂ ਦੀ ਜਿੱਥੇ ਭਰਤੀ ਕੀਤੀ ਜਾ ਰਹੀ ਹੈ ਉਥੇ ਅਧਿਆਪਕਾਂ ਦੀਆਂ ਪਦਉਨਤੀਆਂ ਵੀ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ।
ਪਦਉਨਤੀਆਂ ਵਾਲੇ ਅਧਿਆਪਕਾਂ ਬਾਰੇ ਜਾਣਕਾਰੀ ਦਿੰਦਿਆਂ ਡੀ.ਪੀ.ਆਈ. ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਤਰੱਕੀ ਹਾਸਲ ਕਰਨ ਵਾਲੇ ਅਧਿਆਪਕਾਂ ਵਿੱਚ 547 ਸਾਇੰਸ, 49 ਹਿਸਾਬ, 64 ਡੀ.ਪੀ.ਈ., 3 ਖੇਤੀਬਾੜੀ ਅਤੇ 5 ਸੰਸਕ੍ਰਿਤ ਵਿਸ਼ੇ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਸਾਰੇ ਅਧਿਆਪਕ 3 ਨਵੰਬਰ ਨੂੰ ਸਬੰਧਤ ਡੀ.ਈ.ਓ. ਦਫਤਰ ਵਿੱਚ ਹਾਜ਼ਰੀ ਦੇਣਗੇ ਅਤੇ ਫਿਰ ਉਨ੍ਹਾਂ ਨੂੰ ਮੈਰਿਟ ਦੇ ਆਧਾਰ ‘ਤੇ ਸਟੇਸ਼ਨ ਦਿੱਤੇ ਜਾਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

by Ranjit Singh
2 weeks ago
0

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ - ਐਕਸ਼ਨ ਕਮੇਟੀ ਅੱਜ ਕਰੇਗੀ ਵਿਚਾਰ-ਵਟਾਂਦਰਾ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 