
ਲਖਨਊ, 27 ਅਕਤੂਬਰ – ਉਤਰ ਪ੍ਰਦੇਸ਼ ਦੀਆਂ ਸਥਾਨਕ ਸਰਕਾਰਾਂ ਸਬੰਧੀ ਚੋਣਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ| ਇਹ ਚੋਣਾਂ 22, 26 ਅਤੇ 29 ਨਵੰਬਰ ਨੂੰ 3 ਪੜਾਵਾਂ ਅਧੀਨ ਹੋਣਗੀਆਂ ਅਤੇ ਗਿਣਤੀ 1 ਦਸੰਬਰ ਨੂੰ ਹੋਵੇਗੀ| ਇਸ ਦੇ ਨਾਲ ਹੀ ਉਤਰ ਪ੍ਰਦੇਸ਼ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ|
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...























