• Latest
  • Trending
ਆਸਟਰੇਲੀਆ ‘ਚ ਮਨਮੀਤ ਅਲੀਸ਼ੇਰ ਦੇ ਨਾਮ ‘ਤੇ ਖੁਲਿਆ ‘ਮਨਮੀਤ ਪੈਰਾਡਾਈਜ਼’ ਪਾਰਕ

ਆਸਟਰੇਲੀਆ ‘ਚ ਮਨਮੀਤ ਅਲੀਸ਼ੇਰ ਦੇ ਨਾਮ ‘ਤੇ ਖੁਲਿਆ ‘ਮਨਮੀਤ ਪੈਰਾਡਾਈਜ਼’ ਪਾਰਕ

9 years ago
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

7 hours ago
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

7 hours ago
ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

8 hours ago
ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

8 hours ago
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

8 hours ago
 Women’s T20 World Cup : ਪਹਿਲਾ ਸੈਮੀਫਾਈਨਲ ਮੁਕਾਬਲਾ ; ਆਸਟ੍ਰੇਲੀਆ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

 Women’s T20 World Cup : ਪਹਿਲਾ ਸੈਮੀਫਾਈਨਲ ਮੁਕਾਬਲਾ ; ਆਸਟ੍ਰੇਲੀਆ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ

ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ

10 hours ago
ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

10 hours ago
ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ 

ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ 

11 hours ago
Hindi News
English News
Wednesday, July 1, 2026
No Result
View All Result
31 °c
Chandigarh
32 ° Thu
29 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਸਟਰੇਲੀਆ ‘ਚ ਮਨਮੀਤ ਅਲੀਸ਼ੇਰ ਦੇ ਨਾਮ ‘ਤੇ ਖੁਲਿਆ ‘ਮਨਮੀਤ ਪੈਰਾਡਾਈਜ਼’ ਪਾਰਕ

October 28, 2017
in ਅੰਤਰਰਾਸ਼ਟਰੀ
ਆਸਟਰੇਲੀਆ ‘ਚ ਮਨਮੀਤ ਅਲੀਸ਼ੇਰ ਦੇ ਨਾਮ ‘ਤੇ ਖੁਲਿਆ ‘ਮਨਮੀਤ ਪੈਰਾਡਾਈਜ਼’ ਪਾਰਕ

ਮੈਲਬੌਰਨ, 28 ਅਕਤੂਬਰ (ਗੁਰਪੁਨੀਤ ਸਿੰਘ ਸਿੱਧੂ) : ਮਨਮੀਤ ਅਲੀਸ਼ੇਰ ਦੀ ਪਹਿਲੀ ਬਰਸੀ ਮੌਕੇ ਅੱਜ ਆਸਟਰੇਲੀਆ ਸਰਕਾਰ ਵੱਲੋਂ ਉਸਦੇ ਨਾਮ ‘ਤੇ ‘ਮਨਮੀਤ ਪੈਰਾਡਾਈਜ਼’ ਨਾਮ ਦੇ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬ੍ਰਿਸਬੇਨ ਦੇ ਲਾਰਡ ਮੇਅਰ ਗ੍ਰਾਹਮ, ਬ੍ਰਿਸਬੇਨ ਕੌਂਸਲ ਦੇ ਚੇਅਰਮੈਨ ਐਂਜਿਲਾ ਓਨ, ਬ੍ਰਿਸਬੇਨ ਦੇ ਮੈਂਬਰ ਪਾਰਲੀਮੈਂਟ, ਸਥਾਨਕ ਮੰਤਰੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ, ਪੀ ਆਰ ਟੀ ਸੀ ਦੇ ਸਾਬਕਾ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਤੇ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਮਨਮੀਤ ਅਲੀਸ਼ੇਰ ਦੇ ਪਰਿਵਾਰਕ ਮੈਂਬਰਾਂ ਵਿਚ ਪਿਤਾ ਸ੍ਰੀ ਰਾਮ ਸਰੂਪ ਅਲੀਸ਼ੇਰ, ਭਰਾ ਅਮਿਤ ਅਲੀਸ਼ੇਰ ਤੇ ਭੈਣਾਂ ਰੁਪਿੰਦਰ ਤੇ ਅਮਨ ਵੀ ਹਾਜ਼ਰ ਸਨ।   ਇਸ ਮੌਕੇ ਪਾਰਕ ਵਿਚ ਇਕ ਕਿਤਾਬ ਵੀ ਰੱਖੀ ਗਈ ਜਿਸ ਵਿਚ ਮਨਮੀਤ ਅਲੀਸ਼ੇਰ ਦੀ ਜੀਵਨੀ ਦਾ ਵਿਸਥਾਰਿਤ ਵਰਣਨ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਇਨਾਲਾ ਬ੍ਰਿਸਬੇਨ ਵਿਚ ਬਰਸੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਹਾਜ਼ਰ ਪਤਵੰਤਿਆਂ ਨੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਮਨਮੀਤ ਅਲੀਸ਼ੇਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾਂ ਨੇ ਆਸਟਰੇਲੀਆ ਸਰਕਾਰ ਅਤੇ ਆਸਟਰੇਲੀਆ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਸੰਕਟ ਦੇ ਸਮੇਂ ਪਰਿਵਾਰ ਦਾ ਸਾਥ ਦਿੱਤਾ।  ਉਹਨਾਂ ਨੇ ਭਾਰਤੀ ਭਾਈਚਾਰੇ ਵੱਲੋਂ ਵੀ ਆਸਟਰੇਲੀਆਈ ਲੋਕਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਮਨਮੀਤ ਅਲੀਸ਼ੇਰ ਨੂੰ ਨਾ ਸਿਰਫ ਆਸਟਰੇਲੀਆ ਦੇ ਬਲਕਿ ਸਾਰੀ ਦੁਨੀਆਂ ਦੇ ਲੋਕ ਯਾਦ ਕਰਦੇ ਰਹਿਣਗੇ ਕਿਉਂਕਿ ਉਹ ਪਵਿੱਤਰ ਆਤਮਾ ਸੀ ਜਿਸ ਅੰਦਰ ਮਨੁੱਖਤਾ ਲਈ ਕੰਮ ਕਰਨ ਦਾ ਵਲਵਲਾ ਸੀ।
ਦੱਸਣਯੋਗ ਹੈ ਕਿ ਮਨਮੀਤ ਅਲੀਸ਼ੇਰ ਬੱਸ ਡਰਾਈਵਰ ਸੀ ਅਤੇ ਪਿਛਲੇ ਸਾਲ ਕਿਸੇ ਵੱਲੋਂ ਉਸ ਉਪਰ ਬੇਹੱਦ ਜਵਲਨਸ਼ੀਲ ਪਦਾਰਥ ਪਾ ਦਿੱਤਾ ਗਿਆ ਸੀ ਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਕੇਸ ਦੀ ਅਗਲੀ ਸੁਣਵਾਈ 11 ਜਨਵਰੀ 2018 ਨੂੰ  ਹੋਣੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ

ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ

by Navjot
June 30, 2026
0

ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ 'ਤੇ     ਟੋਕੀਓ/ਨਵੀਂ ਦਿੱਲੀ, 30 ਜੂਨ...

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

by Navjot
June 30, 2026
0

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ 'ਤੇ ਕੀਤੀ ਚਰਚਾ  ਬੈਂਕਾਕ, 30 ਜੂਨ (ਵਿਸ਼ਵ ਵਾਰਤਾ) ਭਾਰਤ ਅਤੇ ਥਾਈਲੈਂਡ...

International: ਦੱਖਣੀ ਅਫ਼ਰੀਕਾ ਛੱਡਣ ਲਈ ਵਿਦੇਸ਼ੀਆਂ ਨੂੰ ਅਲਟੀਮੇਟਮ ਜਾਰੀ

International: ਦੱਖਣੀ ਅਫ਼ਰੀਕਾ ਛੱਡਣ ਲਈ ਵਿਦੇਸ਼ੀਆਂ ਨੂੰ ਅਲਟੀਮੇਟਮ ਜਾਰੀ

by Ranjit Singh
June 30, 2026
0

International: ਦੱਖਣੀ ਅਫ਼ਰੀਕਾ ਛੱਡਣ ਲਈ ਵਿਦੇਸ਼ੀਆਂ ਨੂੰ ਅਲਟੀਮੇਟਮ ਜਾਰੀ - ਦੱਖਣੀ ਅਫ਼ਰੀਕਾ ਵਿੱਚ ਪ੍ਰਵਾਸੀਆਂ ਵਿਰੁੱਧ ਹੋ ਰਹੇ ਨੇ ਦੇਸ਼ ਵਿਆਪੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

by Ankit
June 30, 2026
0

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ — ਗ੍ਰਿਫ਼ਤਾਰ ਮੁਲਜ਼ਮ ਅਪਰਾਧਿਕ ਨੈੱਟਵਰਕ ਨਾਲ ਸਬੰਧਤ, ਹਾਲੀਆ...

Most Popular

International: ਅਮਰੀਕੀ ਉਪ ਰਾਸ਼ਟਰਪਤੀ ਨੇ ਇਜ਼ਰਾਈਲ ਨੂੰ ਦਿੱਤੀ ਨਸੀਹਤ, ਪੜ੍ਹੋ ਕੀ ਕਿਹਾ ?

International: ਅਮਰੀਕੀ ਉਪ ਰਾਸ਼ਟਰਪਤੀ ਨੇ ਇਜ਼ਰਾਈਲ ਨੂੰ ਦਿੱਤੀ ਨਸੀਹਤ, ਪੜ੍ਹੋ ਕੀ ਕਿਹਾ ?

by Ranjit Singh
2 weeks ago
0

International: ਅਮਰੀਕੀ ਉਪ ਰਾਸ਼ਟਰਪਤੀ ਨੇ ਇਜ਼ਰਾਈਲ ਨੂੰ ਦਿੱਤੀ ਨਸੀਹਤ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 19 ਜੂਨ (ਵਿਸ਼ਵ ਵਾਰਤਾ): ਅਮਰੀਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 