• Latest
  • Trending
ਬੀ.ਐਸ.ਐਫ. ਸਿਖਲਾਈ ਕੇਂਦਰ ‘ਚ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਬੀ.ਐਸ.ਐਫ. ਸਿਖਲਾਈ ਕੇਂਦਰ ‘ਚ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

9 years ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

4 seconds ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

52 minutes ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

1 hour ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

2 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

2 hours ago
Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

2 hours ago
Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

3 hours ago
PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

3 hours ago
India Vs England: ਚੌਥਾ ਟੀ-20 ਮੈਚ ਅੱਜ

India Vs England: ਚੌਥਾ ਟੀ-20 ਮੈਚ ਅੱਜ

3 hours ago
Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

3 hours ago
Hindi News
English News
Thursday, July 9, 2026
No Result
View All Result
25 °c
Chandigarh
26 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀ.ਐਸ.ਐਫ. ਸਿਖਲਾਈ ਕੇਂਦਰ ‘ਚ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

August 17, 2017
in ਹੁਸਿਆਰਪੁਰ
ਬੀ.ਐਸ.ਐਫ. ਸਿਖਲਾਈ ਕੇਂਦਰ ‘ਚ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਹੁਸ਼ਿਆਰਪੁਰ, 17 ਅਗਸਤ (ਤਰਸੇਮ ਦੀਵਾਨਾ)-ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਸਿਖਲਾਈ ਕੇਂਦਰ ਖੜ•ਕਾਂ ਵਿਖੇ 71ਵਾਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇੰਸਪੈਕਟਰ ਜਨਰਲ, ਸਿਖਲਾਈ ਕੇਂਦਰ ਬੀ.ਐਸ.ਐਫ. ਖੜਕਾਂ ਸ੍ਰੀ ਪਰਵਿੰਦਰ ਸਿੰਘ ਬੈਂਸ ਵਲੋਂ ਕੌਮੀ ਤਿਰੰਗਾ ਲਹਿਰਾਇਆ ਗਿਆ।
ਸ੍ਰੀ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁਤੰਤਰਤਾ ਦਿਵਸ ਸਾਡੇ ਸਾਰਿਆਂ ਦੇ ਲਈ ਇਕ ਮਹੱਤਵਪੂਰਨ ਦਿਵਸ ਹੈ। ਉਹਨਾਂ ਕਿਹਾ ਕਿ ਬਦਲਦੇ ਸਮੇਂ ਦੇ ਨਾਲ ਸਾਡੇ ਦੇਸ਼ ਦੇ ਬਾਹਰੀ ਅਤੇ ਅੰਦਰੂਨੀ ਹਾਲਾਤ ਵਿੱਚ ਵੀ ਬਦਲਾਅ ਹੋ ਰਿਹਾ ਹੈ, ਜਿਸ ਕਰਕੇ ਦੇਸ਼ ਦੀ ਸੁਰੱਖਿਆ ਪ੍ਰਤੀ ਸੀਮਾ ਸੁਰੱਖਿਆ ਬਲ ਦੀ ਜ਼ਿੰਮੇਵਾਰੀ ਵਧਦੀ  ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਡੇ ਸੁਰੱਖਿਆ ਬਲਾਂ ਨੂੰ ਦੇਸ਼ ਦੀਆਂ ਹੱਦਾਂ ਦੇ ਨਾਲ-ਨਾਲ ਦੇਸ਼ ਦੀ ਅੰਦਰੂਨੀ ਸ਼ਾਂਤੀ ਨੂੰ ਬਰਕਰਾਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਨੀ ਚਾਹੀਦੀ ਹੈ।
ਸੀ੍ਰ ਬੈਂਸ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਅੱਤਵਾਦ, ਇਕ ਚੁਨੌਤੀਪੂਰਨ ਸਮੱਸਿਆ ਬਣੀ ਹੋਈ ਹੈ, ਪ੍ਰੰਤੂ ਸੀਮਾ ਸੁਰੱਖਿਆ ਬਲ ਇਸ ਜਿੰਮੇਵਾਰੀ ਨੂੰ ਵੀ ਬਾਖੂਬੀ ਨਿਭਾਅ ਰਿਹਾ ਹੈ। ਉਹਨਾਂ ਕਿਹਾ ਕਿ ਹੱਦਾਂ ਦੀ ਸੁਰੱਖਿਆ ਦੇ ਨਾਲ-ਨਾਲ ਕੁਦਰਤੀ ਆਫਤਾਂ, ਚੋਣਾਂ ਆਦਿ ਗਤੀਵਿਧੀਆਂ ਵਿੱਚ ਵੀ ਸੀਮਾ ਸੁਰੱਖਿਆ ਬਲ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਹਨਾਂਕਿਹਾ ਕਿ ਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਅਸੀਂ ਸੀਮਾ ਸੁਰੱਖਿਆ ਬਲ ਦੇ ਮੈਂਬਰ ਹਾਂ। ਇਸ ਸਮਾਰੋਹ ਵਿੱਚ ਸਿਖਿਆਰਥੀਆਂ ਅਤੇ ਸਕੂਲ ਦੇ ਬੱਚਿਆਂ ਵਲੋਂ ਸਭਿਆਚਾਰਕ ਦੇਸ਼ ਭਗਤੀ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ।
ਇਸ ਸਮਾਰੋਹ ਵਿੱਚ ਕਮਾਂਡੈਂਟ (ਪ੍ਰਸ਼ਾਸ਼ਨ ) ਸ੍ਰੀ ਆਰ.ਕੇ. ਬਿਰਦੀ, ਕਮਾਂਡੈਂਟ(ਸਿਖਲਾਈ) ਸ੍ਰੀ ਉਪਿੰਦਰ ਰਾਏ, ਸ੍ਰੀ ਵਿਕਾਸ਼ ਸੁੰਦਰਿਆਲ ਸੈਕੰਡ ਕਮਾਨ ਅਧਿਕਾਰੀ (ਸਿਖਲਾਈ), ਸ੍ਰੀ ਡਿੰਪਲ ਖਾਰੀ, ਸ੍ਰੀ ਸੁਰਿੰਦਰ ਕੁਮਾਰ ਸ਼ਰਮਾ, ਸ੍ਰੀ ਆਸ਼ੂਰੰਜਨ ਰਾਏ, ਸ੍ਰੀ ਸੁਰੇਸ਼ ਕੌਂਡਲ, ਸ੍ਰੀ ਅਰਵਿੰਦ ਬਿਆਲਾ, ਸ੍ਰੀ ਸੁਰਿੰਦਰ ਪਾਲ, ਸ੍ਰੀ ਹਿੰਗਲਾਜ ਦਾਨ ਅਤੇ ਸ੍ਰੀ ਤੁਫਾਨ ਸਿੰਘ ਸਹਾਇਕ ਕਮਾਡੈਂਟ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
July 3, 2025
0

Punjab 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਹੁਸ਼ਿਆਰਪੁਰ, 3 ਜੁਲਾਈ 2025 (ਵਿਸ਼ਵ ਵਾਰਤਾ) - ਹੁਸ਼ਿਆਰਪੁਰ ਅਤੇ ਨਵਾਂਸ਼ਹਿਰ...

PUNJAB: ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

PUNJAB: ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

by Ankit
March 2, 2025
0

PUNJAB: ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਪੁਲਿਸ...

PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

by Ankit
March 2, 2025
0

PUNJAB ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ ਪੰਜਾਬ ਸਰਕਾਰ ਨੇ ਸੂਬੇ...

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 

by Ankit
February 18, 2025
0

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ  ਹੁਸ਼ਿਆਰਪੁਰ 18 ਫਰਵਰੀ (...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

Most Popular

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

by Ranjit Singh
21 hours ago
0

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ) – ਮੰਗਲਵਾਰ ਰਾਤ ਨੂੰ ਕਰਾਚੀ ਪਹੁੰਚਣ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 