
ਨਵੀਂ ਦਿੱਲੀ, 28 ਅਕਤੂਬਰ – ਫਰਾਂਸ ਦੀ ਰੱਖਿਆ ਮੰਤਰੀ ਫਲੋਰੈਂਸ ਪਾਰਲੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਇਸ ਮੁਲਾਕਾਤ ਦੌਰਾਨ ਦੋਨਾਂ ਆਗੂਆਂ ਵਿਚਾਲੇ ਦੁਵੱਲੇ ਹਿੱਤਾਂ ਨਾਲ ਜੁੜੇ ਮੁੱਦਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ|
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...






















