
ਨਵੀਂ ਦਿੱਲੀ, 28 ਅਕਤੂਬਰ – ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ਤੋਂ ਅੱਜ ਛੁੱਟੀ ਮਿਲ ਗਈ ਹੈ| ਉਨ੍ਹਾਂ ਨੂੰ ਕੱਲ੍ਹ ਪੇਟ ਵਿਚ ਦਰਦ ਹੋਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ| ਸੋਨੀਆ ਗਾਂਧੀ ਨੂੰ ਸ਼ਾਮ 4 ਵਜੇ ਹਸਪਤਾਲ ਤੋਂ ਛੁੱਟੀ ਮਿਲੀ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ|
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...























