• Latest
  • Trending

ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਸੂਬੇ ਵਿੱਚ ਵੱਡੇ ਪ੍ਰਾਜੈਕਟ 1 ਸਾਲ ਅੰਦਰ ਮੁਕੰਮਲ ਕਰੇਗਾ : ਬ੍ਰਹਮ ਮਹਿੰਦਰਾ

7 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

1 hour ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

2 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

2 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

2 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

3 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

3 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

4 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

4 hours ago
Hindi News
English News
Sunday, November 15, 2026
No Result
View All Result
22 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਸੂਬੇ ਵਿੱਚ ਵੱਡੇ ਪ੍ਰਾਜੈਕਟ 1 ਸਾਲ ਅੰਦਰ ਮੁਕੰਮਲ ਕਰੇਗਾ : ਬ੍ਰਹਮ ਮਹਿੰਦਰਾ

February 14, 2020
in National, Punjab-Chandigarh, ਪੰਜਾਬ

ਪੰਜਾਬ ਸਰਕਾਰ ਵੱਲੋਂ ਬਟਾਲਾ ਅਤੇ ਪਠਾਨਕੋਟ ਵਿੱਚ ਜਲ ਸਪਲਾਈ ਅਤੇ ਸੀਵਰੇਜ ਬੁਨਿਆਦੀ ਢਾਂਚੇ ਲਈ 115 ਕਰੋੜ ਰੁਪਏ ਦੇ ਟੈਂਡਰ ਮਨਜ਼ੂਰ

ਚੰਡੀਗੜ੍ਹ, 14 ਫਰਵਰੀ :
ਪੰਜਾਬ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐੱਲ.ਬੀਜ਼.) ਵਿੱਚ ਵੱਡੇ ਸੁਧਾਰ  ਕੀਤੇ ਜਾਣਗੇ ਕਿਉਂਕਿ ਸਥਾਨਕ ਸਰਕਾਰਾਂ ਵਿਭਾਗ ਨੇ ਅੱਜ ਇਨ੍ਹਾਂ ਸ਼ਹਿਰਾਂ ਵਿਚ ਜਲ ਸਪਲਾਈ ਅਤੇ ਸੀਵਰੇਜ ਦੇ ਕੰਮਾਂ ਲਈ ਬੁਨਿਆਦੀ ਢਾਂਚੇ ਦੀ ਸਥਾਪਨਾ ਲਈ ਟੈਂਡਰ ਪ੍ਰਵਾਨ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਬਟਾਲਾ ਵਿੱਚ 70.86 ਕਰੋੜ ਰੁਪਏ ਦੀ ਲਾਗਤ ਨਾਲ ਤਕਰੀਬਨ 175 ਕਿਲੋਮੀਟਰ ਸੀਵਰੇਜ ਨੈਟਵਰਕ ਅਤੇ 23 ਕਿਲੋਮੀਟਰ ਵਾਟਰ ਸਪਲਾਈ ਪਾਈਪ ਲਾਈਨ ਅਤੇ ਪਠਾਨਕੋਟ ਵਿੱਚ 43.61 ਕਰੋੜ ਰੁਪਏ ਦੀ ਲਾਗਤ ਨਾਲ 147 ਕਿਲੋਮੀਟਰ ਸੀਵਰੇਜ ਨੈਟਵਰਕ ਅਤੇ 91 ਕਿਲੋਮੀਟਰ ਵਾਟਰ ਸਪਲਾਈ ਪਾਈਪ ਲਾਈਨ ਪਾਉਣ ਦੇ ਕੰਮ ਤੁਰੰਤ ਸ਼ੁਰੂ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਨਾਗਰਿਕਾਂ ਨੂੰ ਪਾਈਪ ਵਾਲੇ ਪਾਣੀ ਦੀ ਸਪਲਾਈ ਅਤੇ ਗੰਦੇ ਪਾਣੀ ਦਾ ਸੁਰੱਖਿਅਤ ਨਿਪਟਾਰਾ ਮਿਲੇਗਾ।

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਮੁੱਖ ਸ਼ਹਿਰਾਂ ਵਿੱਚ ਜਲ ਸਪਲਾਈ ਅਤੇ ਸੀਵਰੇਜ ਵਰਗੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ, ਪੰਜਾਬ ਸਰਕਾਰ ਕੇਂਦਰੀ ਸਪਾਂਸਰ ਅਟਲ ਮਿਸ਼ਨ ਫਾਰ ਰੀਜੁਵੀਨੇਸ਼ਨ ਐਂਡ ਅਰਬਨ ਟਰਾਂਸਫਾਰਮੇਸ਼ਨ (ਅਮਰੁਤ) ਸਕੀਮ ਲਾਗੂ ਕਰ ਰਹੀ ਹੈ। ਕੇਂਦਰ ਸਰਕਾਰ ਅਮਰੁਤ ਸਕੀਮ ਅਧੀਨ ਪੰਜਾਬ ਦੇ 16 ਸ਼ਹਿਰਾਂ ਵਿੱਚ ਜਲ ਸਪਲਾਈ, ਸੀਵਰੇਜ ਅਤੇ ਡਰੇਨੇਜ ਨਾਲ ਸਬੰਧਤ ਬੁਨਿਆਦੀ  ਢਾਂਚਾ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪ੍ਰਾਜੈਕਟਾਂ, ਜੋ 18 ਮਹੀਨਿਆਂ ਵਿੱਚ ਮੁਕੰਮਲ ਹੋਣਗੇ,  ਦੀ ਕੁਲ ਲਾਗਤ ਦਾ 50 ਫੀਸਦ ਸਹਿਣ ਕਰੇਗੀ।

ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਦੱਸਿਆ ਕਿ ਪਠਾਨਕੋਟ ਵਿੱਚ 67557 ਅਤੇ ਬਟਾਲਾ ਵਿੱਚ 149678 ਹੋਰ ਲੋਕਾਂ ਨੂੰ ਇਨ੍ਹਾਂ ਕੰਮਾਂ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੇ ਨਿਪਟਾਰੇ ਲਈ ਪ੍ਰਾਜੈਕਟ ਵੀ ਜਲਦ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਟਾਲਾ ਅਤੇ ਪਠਾਨਕੋਟ ਸ਼ਹਿਰਾਂ ਲਈ ਟਿਊਬਵੈੱਲਾਂ, ਓ.ਐਚ.ਐਸ.ਆਰਜ਼ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਨਾਲ ਨਾਲ ਪਠਾਨਕੋਟ ਸ਼ਹਿਰ  ਦੇ ਬਾਕੀ ਇਲਾਕਿਆਂ ਵਿੱਚ ਜਲ ਸਪਲਾਈ ਅਤੇ ਸੀਵਰੇਜ ਨੈਟਵਰਕ ਸਬੰਧੀ ਟੈਂਡਰ ਪ੍ਰਕਿਰਿਆ ਅਧੀਨ ਹਨ। ਬਟਾਲਾ ਸ਼ਹਿਰ ਲਈ 44.35 ਕਰੋੜ ਰੁਪਏ ਅਤੇ ਪਠਾਨਕੋਟ ਲਈ 42.63 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦੇ ਟੈਂਡਰ ਪ੍ਰਕਿਰਿਆ ਅਧੀਨ ਹਨ।

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਬਟਾਲਾ ਅਤੇ ਪਠਾਨਕੋਟ ਵਿਖੇ ਜਲ ਸਪਲਾਈ ਅਤੇ ਸੀਵਰੇਜ ਯੋਜਨਾ ਦੇ ਵਿਕਾਸ ਲਈ ਕੁੱਲ 201.45 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.) ਅਬੋਹਰ, ਅੰਮ੍ਰਿਤਸਰ, ਬਰਨਾਲਾ, ਬਟਾਲਾ, ਬਠਿੰਡਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਖੰਨਾ, ਲੁਧਿਆਣਾ, ਮਲੇਰਕੋਟਲਾ, ਮੋਗਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ ਅਤੇ ਐਸ.ਏ.ਐੱਸ. ਨਗਰ ਸਮੇਤ 16 ਸ਼ਹਿਰਾਂ ਲਈ ਅਮਰੁਤ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਪੰਜਾਬ ਸੂਬੇ ਲਈ ਇਕ ਨੋਡਲ ਏਜੰਸੀ ਹੈ।

ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਅਮਰੁਤ ਯੋਜਨਾ ਅਧੀਨ ਪ੍ਰਾਜੈਕਟਾਂ ਦੀ ਕੁਲ ਲਾਗਤ 2766.63 ਕਰੋੜ ਰੁਪਏ ਹੈ, ਜਿਸ ਵਿੱਚ ਭਾਰਤ ਸਰਕਾਰ ਦਾ ਹਿੱਸਾ 1204.47 ਕਰੋੜ ਰੁਪਏ ਅਤੇ ਪੰਜਾਬ ਸਰਕਾਰ ਦਾ ਹਿੱਸਾ 1562.03 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੀਵਰੇਜ ਢਾਂਚੇ ਦੇ ਵਿਕਾਸ ਸਬੰਧੀ ਕੰਮ 16 ਸ਼ਹਿਰਾਂ ਵਿੱਚੋਂ 14 ਸ਼ਹਿਰਾਂ ਵਿੱਚ ਪਹਿਲਾਂ ਹੀ ਜਾਰੀ ਹਨ।

—

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
7 days ago
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 