• Latest
  • Trending
ਪਾਣੀਪਤ ਦੀ ਰੂਬੀ ਨੇ ਸਿਵਲ ਨਿਆਇਕ ਸੇਵਾ ਦਾ 52 ਵੀ ਰੈੰਕਿੰਗ ਹਾਸਲ ਕੀਤੀ

ਪਾਣੀਪਤ ਦੀ ਰੂਬੀ ਨੇ ਸਿਵਲ ਨਿਆਇਕ ਸੇਵਾ ਦਾ 52 ਵੀ ਰੈੰਕਿੰਗ ਹਾਸਲ ਕੀਤੀ

7 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

39 minutes ago
Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

46 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

54 minutes ago
Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

57 minutes ago
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

1 hour ago
Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

1 hour ago
Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

2 hours ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

11 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

11 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

11 hours ago
Hindi News
English News
Sunday, November 29, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਣੀਪਤ ਦੀ ਰੂਬੀ ਨੇ ਸਿਵਲ ਨਿਆਇਕ ਸੇਵਾ ਦਾ 52 ਵੀ ਰੈੰਕਿੰਗ ਹਾਸਲ ਕੀਤੀ

February 15, 2020
in Haryana-Himachal, ਖਬਰਾਂ
ਪਾਣੀਪਤ ਦੀ ਰੂਬੀ ਨੇ ਸਿਵਲ ਨਿਆਇਕ ਸੇਵਾ ਦਾ 52 ਵੀ ਰੈੰਕਿੰਗ ਹਾਸਲ ਕੀਤੀ

ਪਾਣੀਪਤ 15 ਫਰਵਰੀ (ਵਿਸ਼ਵ ਵਾਰਤਾ)-ਉਸ ਦਾ ਘਰ ਵਾਰ ਵਾਰ ਉਜੜ ਰਿਹਾ ਸੀ। ਇਕ ਵਾਰ ਨਹੀਂ, 16 ਵਾਰ ਉਜੜਿਆ। ਸਿਰ ਤੋਂ ਪਿਤਾ ਦਾ ਸਾਇਆ ਉੱਠ ਚੁੱਕਾ ਸੀ। ਪਰ ਉਸ ਦਾ ਸੁਪਨਾ ਕਦੇ ਨਹੀਂ ਨਹੀਂ ਟੁੱਟਿਆ। ਉਹ ਸੀ ਹਮੇਸ਼ਾ ਆਬਾਦ।…ਅਤੇ ਉਸ ਨੂੰ ਹਾਸਲ ਕਰਨ ਲਈ ਉਸ ਕੋਲ ਸੀ ਸਿੱਖਿਆ ਦਾ ਰਾਹ। ਪਾਨੀਪਤ ਦੇ ਮੁਸਲਿਮ ਪਰਿਵਾਰ ਦੀ ਬੇਟੀ ਰੂਬੀ ਆਖਰਕਾਰ ਜੱਜ ਬਣ ਹੀ ਗਈ। ਉਸ ਦੀ ਕਹਾਣੀ ਹੁਣ ਦੂਜਿਆਂ ਲਈ ਪ੍ਰੇਰਣਾਸ੍ਰੋਤ ਹੈ। ਪੜ੍ਹੋ ਕਿਵੇਂ ਮੁਸ਼ਕਲਾਂ ਪਾਰ ਕਰ ਇਹ ਬੇਟੀ ਝਾਰਖੰਡ ਦੀ ਜੱਜ ਬਣੀ।
ਜੀਟੀਰੋਡ ‘ਤੇ ਹੀ ਅਨਾਜ ਮੰਡੀ ਕੋਲ ਝੁੱਗੀਆਂ ਹਨ। ਇਨ੍ਹਾਂ ਵਿਚੋਂ ਇਕ ਵਿਚ ਰਹਿੰਦਾ ਹੈ ਰੂਬੀ ਦਾ ਪਰਿਵਾਰ। ਮਜ਼ਦੂਰੀ ਕਰਨ ਵਾਲੇ ਪਰਿਵਾਰ ਦੀ ਰੂਬੀ ਪੜ੍ਹ ਲਿਖ ਕੇ ਅਫ਼ਸਰ ਬਣਨਾ ਚਾਹੁੰਦੀ ਸੀ।
ਚਾਰ ਭੈਣਾਂ ‘ਚੋਂ ਸਭ ਤੋਂ ਛੋਟੀ ਰੂਬੀ ਨੇ ਅੰਗਰੇਜ਼ੀ ਵਿਚ ਐਮਏ ਕੀਤੀ। ਯੂਪੀਐੱਸਸੀ ਦੀ ਪ੍ਰੀਖਿਆ ਵੀ ਦਿੱਤੀ ਪਰ ਸਫ਼ਲ ਨਹੀਂ ਹੋਈ। ਇਸੇ ਦੌਰਾਨ ਪ੍ਰਸਾਸ਼ਨ ਨੇ ਕੱਚੇ ਮਕਾਨ ਢਾਹੁਣ ਦੀ ਮੁਹਿੰਮ ਚਲਾਈ। ਵਾਰ ਵਾਰ ਉਸ ਦਾ ਘਰ ਟੁੱਟਿਆ ਅਤੇ ਸੜਕ ‘ਤੇ ਆ ਗਈ। ਇਨ੍ਹਾਂ ਮੁਸੀਬਤਾਂ ਦੇ ਬਾਵਜੂਦ ਵੀ ਰੂਬੀ ਪਿੱਛੇ ਨਹੀਂ ਹਟੀ। ਦਿੱਲੀ ਯੂਨੀਵਰਸਿਟੀ ਤੋਂ ਸਾਲ 2016 ਵਿਚ ਐਲਐਲਬੀ ਕੀਤੀ। ਸਾਲ 2018 ਵਿਚ ਉਤਰ ਪ੍ਰਦੇਸ਼ ਅਤੇ ਹਰਿਆਣਾ ਨਿਆਇਕ ਸੇਵਾ ਦੀ ਪ੍ਰੀਖਿਆ ਦਿੱਤੀ ਪਰ ਸਫ਼ਲਤਾ ਅਜੇ ਵੀ ਝੋਲੀ ਨਾ ਪਈ। ਮੁਸਬੀਤਾਂ ਨੇ ਦਰ ਨਾ ਛੱਡਿਆ ਪਰ ਫਿਰ ਵੀ ਬੁਲੰਦ ਹੌਸਲਿਆਂ ਨਾਲ ਆਪਣੀ ਮੰਜ਼ਲ ਸਰ ਕਰਨ ਲਈ ਰੂਬੀ ਯਤਨਸ਼ੀਲ ਰਹੀ।
27 ਅਪ੍ਰੈਲ 2019 ਨੂੰ ਉਸ ਦੀ ਝੁੱਗੀ ਨੂੰ ਅੱਗ ਲੱਗ ਗਈ। ਇਕ ਮਹੀਨੇ ਬਾਅਦ 27 ਮਈ ਨੂੰ ਝਾਰਖੰਡ ਨਿਆਇਕ ਸੇਵਾ ਦੀ ਪ੍ਰੀਖਿਆ ਹੋਈ ਸੀ। ਅਜਿਹੇ ਵਿਚ ਕਈ ਵਾਰ ਫੁੱਟਪਾਥ ‘ਤੇ ਬੈਠ ਕੇ ਪੜ੍ਹਨਾ ਪਿਆ। ਮੁੱਢਲੀ ਅਤੇ ਮੇਨ ਪ੍ਰੀਖਿਆ ਪਾਸ ਕਰਨ ਤੋਂ ਬਾਅਦ 10 ਜਨਵਰੀ 2020 ਨੂੰ ਇੰਟਰਵਿਊ ਦੇ ਕੇ ਜਦੋਂ ਪਰਤੀ ਤਾਂ ਮਨ ਵਿਚ ਸਫ਼ਲਤਾ ਦੀ ਇਕ ਆਸ ਬੱਝੀ। ਉਸ ਦੇ ਬੁਲੰਦ ਹੌਸਲਿਆਂ ਅੱਗੇ ਮੁਸੀਬਤਾਂ ਨੂੰ ਈਨ ਮੰਨਣੀ ਪਈ। ਆਖਰਕਾਰ ਸਿਵਲ ਨਿਆਇਕ ਸੇਵਾ ਦਾ ਨਤੀਜਾ ਆਇਆ ਅਤੇ ਰੂਬੀ ਨੇ 52ਵੀਂ ਰੈਂਕਿੰਗ ਹਾਸਲ ਕੀਤੀ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਨਵੰਬਰ...

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

by Ranjit Singh
November 29, 2026
0

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ): ਐਤਵਾਰ ਨੂੰ ਦਿੱਲੀ ਦੇ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 29, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਇੱਕ ਵਿਅਕਤੀ ਆਪਣੇ ਚੰਗੇ ਸਮੇਂ ਵਿੱਚ ਆਪਣਾ ਹੰਕਾਰ ਦਿਖਾਉਂਦਾ ਹੈ,...

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

by Ranjit Singh
November 29, 2026
0

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ - ਭਾਰਤ ’ਚ 1,009 ਕਰੋੜ ਤੋਂ ਪਾਰ ਹੋਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਨਵੰਬਰ...

Most Popular

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

by Ankit
4 weeks ago
0

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 