ਚੰਡੀਗੜ, 15 ਫਰਵਰੀ – ਸੰਗਰੂਰ ਦੇ ਲੌਂਗੋਵਾਲ ਵਿਖੇ ਅੱਜ ਇੱਕ ਵੈਨ ਨੂੰ ਅੱਗ ਲੱਗਣ ਦੀ ਘਟਨਾ ਵਿਚ 4 ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਘਟਨਾ ਦੇ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦਿੱਤੇ ਹੈ।
Very sad to learn of the news from Sangrur, where we lost 4 children because their school van caught fire. Injured have been rushed to the hospital. DC & SSP Sangrur are on the spot & I have ordered a magisterial enquiry. Guilty will be strictly punished.
— Capt.Amarinder Singh (@capt_amarinder) February 15, 2020