• Latest
  • Trending
ਅਨਾਜ ਖ਼ਰਾਬੇ ਨੂੰ ਰੋਕਣ ਲਈ ਕੇਂਦਰ ਸਰਕਾਰ ਠੋਸ ਰਣਨੀਤੀ ਬਣਾਏ-ਭਾਰਤ ਭੂਸ਼ਣ ਆਸ਼ੂ

ਅਨਾਜ ਖ਼ਰਾਬੇ ਨੂੰ ਰੋਕਣ ਲਈ ਕੇਂਦਰ ਸਰਕਾਰ ਠੋਸ ਰਣਨੀਤੀ ਬਣਾਏ-ਭਾਰਤ ਭੂਸ਼ਣ ਆਸ਼ੂ

7 years ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

8 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

21 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

3 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

3 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

3 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

4 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

4 hours ago
Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਨਾਜ ਖ਼ਰਾਬੇ ਨੂੰ ਰੋਕਣ ਲਈ ਕੇਂਦਰ ਸਰਕਾਰ ਠੋਸ ਰਣਨੀਤੀ ਬਣਾਏ-ਭਾਰਤ ਭੂਸ਼ਣ ਆਸ਼ੂ

February 18, 2020
in Haryana-Himachal, ਪੰਜਾਬ
ਅਨਾਜ ਖ਼ਰਾਬੇ ਨੂੰ ਰੋਕਣ ਲਈ ਕੇਂਦਰ ਸਰਕਾਰ ਠੋਸ ਰਣਨੀਤੀ ਬਣਾਏ-ਭਾਰਤ ਭੂਸ਼ਣ ਆਸ਼ੂ

-ਕਿਹਾ! ਪੰਜਾਬ ਸਾਲਾਨਾ 2000 ਕਰੋੜ ਰੁਪਏ ਤੋਂ ਵਧੇਰੇ ਦਾ ਨੁਕਸਾਨ ਬਰਦਾਸ਼ਤ ਕਰਨ ਦੇ ਸਮਰੱਥ ਨਹੀਂ
-ਸੂਬੇ ਵਿੱਚ ਭੰਡਾਰਨ ਸਮਰੱਥਾ ਵਧਾਉਣ ਅਤੇ ਵਾਧੂ ਅਨਾਜ ਹੋਰਾਂ ਸੂਬਿਆਂ ਵਿੱਚ ਭੰਡਾਰ ਕਰਨ ਲਈ ਕਿਹਾ
-ਕੇਂਦਰੀ ਮੰਤਰੀ ਰਾਏਸਾਹੇਬ ਦਾਦਾਰਾਓ ਦਾਨਵੇ ਵੱਲੋਂ ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਦੀ ਪ੍ਰਸ਼ੰਸਾ, ਪੂਰੇ ਦੇਸ਼ ਵਿੱਚ ਲਾਗੂ ਕਰਨ ‘ਚ ਦਿਖਾਈ ਦਿਲਚਸਪੀ
-ਭਾਰਤੀ ਖੁਰਾਕ ਨਿਗਮ ਨੂੰ ਪੰਜਾਬ ਦੀ ਮੌਜੂਦਾ ਭੰਡਾਰਨ ਸਮਰੱਥਾ ਅਤੇ ਜ਼ਰੂਰਤਾਂ ਬਾਰੇ ਰਿਪੋਰਟ ਤਿਆਰ ਕਰਨ ਦੀ ਹਦਾਇਤ
-ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕੇਂਦਰੀ ਖ਼ਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਨਾਲ ਲੁਧਿਆਣਾ ਵਿਖੇ ਮੁਲਾਕਾਤ
ਚੰਡੀਗੜ•/ਲੁਧਿਆਣਾ, 18 ਫਰਵਰੀ (000)-ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਭੰਡਾਰਨ ਸਮੱਸਿਆ ਦੇ ਚੱਲਦਿਆਂ ਹਰ ਸਾਲ ਹੁੰਦੇ ਅਨਾਜ ਖ਼ਰਾਬੇ ਨੂੰ ਰੋਕਣ ਲਈ ਠੋਸ ਰਣਨੀਤੀ ਬਣਾਏ। ਇਸ ਖ਼ਰਾਬੇ ਨਾਲ ਹੁੰਦੇ ਸਾਲਾਨਾ 2000 ਕਰੋੜ ਰੁਪਏ ਦੇ ਵਿੱਤੀ ਨੁਕਸਾਨ ਨੂੰ ਸੂਬਾ ਸਰਕਾਰ ਬਰਦਾਸ਼ਤ ਕਰਨ ਦੇ ਸਮਰੱਥ ਨਹੀਂ ਹੈ। ਸ੍ਰੀ ਆਸ਼ੂ ਨੇ ਇਹ ਵਿਚਾਰ ਅੱਜ ਕੇਂਦਰੀ ਕੇਂਦਰੀ ਖ਼ਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਰਾਏਸਾਹੇਬ ਦਾਦਾਰਾਓ ਦਾਨਵੇ ਨਾਲ ਲੁਧਿਆਣਾ ਵਿਖੇ ਵਿਸ਼ੇਸ਼ ਮੀਟਿੰਗ ਦੌਰਾਨ ਪ੍ਰਗਟ ਕੀਤੇ। ਸ੍ਰੀ ਦਾਨਵੇ ਦੋ ਦਿਨਾਂ ਪੰਜਾਬ ਦੌਰੇ ‘ਤੇ ਹਨ।
ਸੂਬੇ ਵਿੱਚ ਆਏ ਸਾਲ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਅਨਾਜ ਭੰਡਾਰਨ ਦੀ ਸਮੱਸਿਆ ਨੂੰ ਬੜੀ ਸੰਜੀਦਗੀ ਨਾਲ ਉਠਾਉਂਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਦੀਆਂ ਤੋਂ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਆ ਰਿਹਾ ਹੈ ਪਰ ਵੱਡੀ ਤ੍ਰਾਸ਼ਦੀ ਹੈ ਕਿ ਇਥੋਂ ਪੈਦਾ ਹੁੰਦੇ ਅਨਾਜ ਨੂੰ ਭੰਡਾਰ ਕਰਕੇ ਰੱਖਣ ਦੀ ਜਿੰਮੇਵਾਰੀ ਵੀ ਸੂਬੇ ਦੇ ਸਿਰ ‘ਤੇ ਹੀ ਪਾ ਦਿੱਤੀ ਜਾਂਦੀ ਹੈ। ਸੀਮਤ ਵਸੀਲਿਆਂ ਦੇ ਚੱਲਦਿਆਂ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਭੰਡਾਰਨ ਸਮਰੱਥਾ ਵਧਾਉਣ ਦੇ ਅਸਮਰੱਥ ਹੈ। ਇਸ ਲਈ ਕੇਂਦਰ ਸਰਕਾਰ ਸੂਬੇ ਵਿੱਚ ਭੰਡਾਰਨ ਸਮਰੱਥਾ ਨੂੰ ਵਧਾਉਣ ਲਈ ਉਪਰਾਲੇ ਕਰੇ। ਉਨ•ਾਂ ਸ੍ਰੀ ਦਾਨਵੇ ਨੂੰ ਅਪੀਲ ਕੀਤੀ ਕਿ ਇਸ ਲਈ ਕੇਂਦਰ ਸਰਕਾਰ ਬਕਾਇਦਾ ਦੇਸ਼ ਵਿਆਪੀ ਠੋਸ ਰਣਨੀਤੀ ਤਿਆਰ ਕਰੇ। ਜਿਸ ਨਾਲ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਵਿੱਚ ਪੈਦਾ ਹੁੰਦਾ ਅਨਾਜ ਖ਼ਰਾਬ ਨਾ ਹੋਵੇ।
ਉਨ•ਾਂ ਕਿਹਾ ਕਿ ਜਿੱਥੇ ਪੰਜਾਬ ਵਰਗੇ ਰਾਜ ਨੂੰ ਖੁਦ ਅਨਾਜ ਪੈਦਾ ਕਰਕੇ ਤਿੰਨ-ਤਿੰਨ ਸਾਲ ਸੰਭਾਲਣਾ ਪੈਂਦਾ ਹੈ, ਉਥੇ ਰਾਜਸਥਾਨ ਵਰਗੇ ਰਾਜ ਵਿੱਚ ਮਹਿਜ਼ ਤਿੰਨ ਮਹੀਨੇ ਤੋਂ ਜਿਆਦਾ ਅਨਾਜ ਭੰਡਾਰ ਨਹੀਂ ਕੀਤਾ ਜਾਂਦਾ। ਜੇਕਰ ਕੇਂਦਰ ਸਰਕਾਰ ਪਹਿਲ ਕਰੇ ਤਾਂ ਪੰਜਾਬ ਦੇ ਅਨਾਜ ਨੂੰ ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਭੰਡਾਰ ਕੀਤਾ ਜਾ ਸਕਦਾ ਹੈ। ਸ੍ਰੀ ਆਸ਼ੂ ਨੇ ਪੰਜਾਬ ਦੇ ਅਨਾਜ ਨੂੰ ਅਫਗਾਨਿਸਤਾਨ ਜਾਂ ਹੋਰ ਪੂਰਬੀ ਏਸ਼ੀਆਈ ਦੇਸ਼ਾਂ ਨੂੰ ਵੀ ਭੇਜਣ ਦੀ ਵਕਾਲਤ ਕੀਤੀ। ਉਨ•ਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਲਈ ਸਪੈਸ਼ਲ ਪ੍ਰਮਿਸ਼ਨ ਰੋਜ਼ਾਨਾ 10-12 ਮਾਲ ਗੱਡੀਆਂ ਦੀ ਹੀ ਮਿਲਦੀ ਹੈ, ਜੋ ਕਿ ਵਧਾ ਕੇ ਘੱਟੋ-ਘੱਟ 20 ਕੀਤੀ ਜਾਣੀ ਚਾਹੀਦੀ ਹੈ। ਸੂਬੇ ਵਿੱਚ ਪੀ. ਈ. ਜੀ. (ਪ੍ਰਾਈਵੇਟ ਇੰਟਰਪ੍ਰੀਨਿਊਰ ਗਰੰਟੀ) ਸਕੀਮ ਤਹਿਤ ਘੱਟੋ-ਘੱਟ 20 ਲੱਖ ਮੀਟਰਕ ਟਨ ਦੇ ਗੋਦਾਮ ਬਣਾਏ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇ।
ਉਨ•ਾਂ ਪੰਜਾਬ ਦੀ ਮੌਜੂਦਾ ਭੰਡਾਰਨ ਸਥਿਤੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਸੂਬੇ ਵਿੱਚ 95 ਲੱਖ ਮੀਟਰਕ ਟਨ ਦੇ ਕਰੀਬ ਪਿਛਲਾ ਅਨਾਜ ਪਿਆ ਹੈ, ਜਿਸ ਵਿੱਚੋਂ 36 ਲੱਖ ਮੀਟਰਕ ਟਨ ਖੁੱਲ•ੇ ਆਸਮਾਨ ਹੇਠ ਅਤੇ 60 ਮੀਟਰਕ ਟਨ ਗੋਦਾਮਾਂ ਵਿੱਚ ਰੱਖਿਆ ਗਿਆ ਹੈ, ਜਦਕਿ ਅਪ੍ਰੈੱਲ ਮਹੀਨੇ ਵਿੱਚ 130 ਲੱਖ ਮੀਟਰਕ ਟਨ ਹੋਰ ਕਣਕ ਮੰਡੀਆਂ ਵਿੱਚ ਆ ਜਾਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਨੂੰ ਆਗਾਮੀ ਅਨਾਜ ਦੀ ਆਮਦ ਨੂੰ ਸੰਭਾਲਣਾ ਬਹੁਤ ਔਖਾ ਹੋ ਜਾਵੇਗਾ।
ਸ੍ਰੀ ਦਾਨਵੇ ਨੇ ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦੀ ਤਰਜ਼ ‘ਤੇ ਦੇਸ਼ ਭਰ ਦੇ ਖ਼ਪਤਕਾਰਾਂ ਨੂੰ ਛੇ ਮਹੀਨੇ ਦਾ ਇਕੱਠਾ ਅਨਾਜ ਮੁਹੱਈਆ ਕਰਵਾ ਦਿੱਤਾ ਜਾਇਆ ਕਰੇ ਤਾਂ ਭੰਡਾਰਨ ਅਤੇ ਅਨਾਜ ਦੇ ਖ਼ਰਾਬੇ ਦੀ ਸਮੱਸਿਆ ਨੂੰ ਵੱਡੇ ਪੱਧਰ ‘ਤੇ ਹੱਲ ਕੀਤਾ ਜਾ ਸਕਦਾ ਹੈ। ਇਹ ਲਾਗੂ ਹੋਣ ਨਾਲ ਸਾਲਾਨਾ 600 ਲੱਖ ਟਨ ਅਨਾਜ ਅਗਾਂਉ ਤੌਰ ‘ਤੇ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਸਕਦਾ ਹੈ, ਜਿਸ ਨਾਲ ਖ਼ਪਤਕਾਰ ਦੀ ਖੱਜਲ-ਖੁਆਰੀ ਵੀ ਘਟਦੀ ਹੈ। ਉਨ•ਾਂ ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।
ਸ੍ਰੀ ਦਾਨਵੇ ਨੇ ਸ੍ਰੀ ਆਸ਼ੂ ਨੂੰ ਦੱਸਿਆ ਕਿ ਪੰਜਾਬ ਵਿੱਚ ਖਾਧ ਪਦਾਰਥਾਂ ਦੀ ਸਟੋਰੇਜ਼ ਸਮੱਸਿਆ ਨੂੰ ਦੂਰ ਕਰਨ ਲਈ 31 ਸਾਈਲੋਜ਼ ਹੋਰ ਸਥਾਪਤ ਕੀਤੇ ਜਾਣਗੇ। ਇਸ ਲਈ 21 ਸਥਾਨਾਂ ਦੀ ਚੋਣ ਕਰ ਲਈ ਗਈ ਹੈ, ਜਦਕਿ ਬਾਕੀ ਸਥਾਨਾਂ ਦੀ ਵੀ ਚੋਣ ਜਲਦ ਕਰ ਲਈ ਜਾਵੇਗੀ। ਇਸ ਨਾਲ ਭੰਡਾਰਨ ਦੀ ਸਮੱਸਿਆ ਨੂੰ ਕਾਫੀ ਠੱਲ ਪਵੇਗੀ। ਇਸ ਤੋਂ ਇਲਾਵਾ ਪੰਜਾਬ ਨਾਲ ਸੰਬੰਧਤ ਮੰਗਾਂ ਦੇ ਹੱਲ ਲਈ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ।
ਉਨ•ਾਂ ਕਿਹਾ ਕਿ ਦੇਸ਼ ਵਿੱਚ ਲੋਕਾਂ ਨੂੰ ਇੱਕੋ ਹੀ ਰਾਸ਼ਨ ਕਾਰਡ ‘ਤੇ ਰਾਸ਼ਨ ਮੁਹੱਈਆ ਕਰਾਉਣ ਲਈ ਸਾਰੇ ਸੂਬਿਆਂ ਨੂੰ ਕਲੱਸਟਰਾਂ ਵਿੱਚ ਵੰਡਿਆ ਜਾ ਰਿਹਾ ਹੈ। ਹੁਣ ਤੱਕ ਦੇਸ਼ ਦੇ 12 ਰਾਜਾਂ ਨੂੰ ਕਲੱਸਟਰਾਂ ਵਿੱਚ ਵੰਡਿਆ ਜਾ ਚੁੱਕਾ ਹੈ। ਜਲਦ ਹੀ ਪੰਜਾਬ ਅਤੇ ਹੋਰ ਰਾਜ਼ਾਂ ਦੀ ਵੀ ਕਲੱਸਟਰ ਵੰਡ ਕਰ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਕਲੱਸਟਰ ਵਿੱਚ ਆਉਣ ਵਾਲੇ ਸੂਬਿਆਂ ਦੇ ਖ਼ਪਤਕਾਰਾਂ ਨੂੰ ਇੱਕੋ ਰਾਸ਼ਨ ਕਾਰਡ ‘ਤੇ ਰਾਸ਼ਨ ਮੁਹੱਈਆ ਹੋਣ ਦੀ ਸੁਵਿਧਾ ਦਾ ਲਾਭ ਮਿਲਦਾ ਹੈ। ਇਸ ਨਾਲ ਲੋਕਾਂ ਦੀ ਸਸਤੀ ਦਰ ‘ਤੇ ਖਾਧ ਪਦਾਰਥ ਪ੍ਰਾਪਤ ਕਰਨ ਵਿੱਚ ਆਸਾਨੀ ਹੁੰਦੀ ਹੈ।
ਮੀਟਿੰਗ ਦੌਰਾਨ ਜਨਰਲ ਮੈਨੇਜਰ ਭਾਰਤੀ ਖੁਰਾਕ ਨਿਗਮ ਪੰਜਾਬ ਅਰਸ਼ਦੀਪ ਸਿੰਘ ਥਿੰਦ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਨਿਦਤਾ ਮਿੱਤਰਾ, ਸ੍ਰੀ ਐੱਸ. ਕੇ. ਜਾਦਵ ਆਈ. ਆਰ. ਐੱਸ. ਅਧਿਕਾਰੀ, ਸ੍ਰੀ ਜਗਨ ਗੜੇ ਵੀ ਮੌਜੂਦ ਸਨ।

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
1 week ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 