ਸੰਗਰੂਰ ਜੇਲ੍ਹ ਵਿੱਚ ਪੱਗ ਵਿੱਚ ਲੁਕੋ ਕੇ 20 ਗ੍ਰਾਮ ਚਿੱਟਾ ਲਿਜਾ ਰਹੇ ਸਬ ਇੰਸਪੈਕਟਰ ਪ੍ਰੀਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪ੍ਰੀਤਪਾਲ ਨੂੰ ਸਸਪੈਂਡ ਕਰਕੇ ਉਸ ਖ਼ਿਲਾਫ਼ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...