
ਚੰਡੀਗੜ੍ਹ, 20 ਫਰਵਰੀ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਇਹ ਬਜਟ ਇਜਲਾਸ ਪਹਿਲਾਂ 28 ਫਰਵਰੀ ਤੱਕ ਸੀ, ਪਰ ਹੁਣ ਇਸ ਦੀ ਮਿਆਦ ਵਧਾ ਕੇ 4 ਮਾਰਚ ਤੱਕ ਕਰ ਦਿੱਤੀ ਗਈ ਹੈ।
ਇਸ ਦੌਰਾਨ ਪੰਜਾਬ ਦਾ ਬਜਟ ਜੋ ਕਿ ਪਹਿਲਾਂ 25 ਫਰਵਰੀ ਨੂੰ ਪੇਸ਼ ਕੀਤਾ ਜਾਣਾ ਸੀ, ਉਹ ਹੁਣ 28 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।





















