• Latest
  • Trending
ਕਿਸਾਨਾਂ ਨੂੰ ਬਿਜਲੀ ਦੇ ਖੰਭਿਆਂ ਲਈ ਮੁਆਵਜ਼ਾ ਦੇਣ ਦਾ ਮਾਮਲਾ – ਪ੍ਰੋ. ਬਲਜਿੰਦਰ ਕੌਰ ਨੂੰ ਮੁੱਖ ਮੰਤਰੀ ਵੱਲੋਂ ਸਦਨ ‘ਚ ਭਰੋਸਾ

7 years ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

29 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

42 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

5 hours ago
Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਨੂੰ ਬਿਜਲੀ ਦੇ ਖੰਭਿਆਂ ਲਈ ਮੁਆਵਜ਼ਾ ਦੇਣ ਦਾ ਮਾਮਲਾ – ਪ੍ਰੋ. ਬਲਜਿੰਦਰ ਕੌਰ ਨੂੰ ਮੁੱਖ ਮੰਤਰੀ ਵੱਲੋਂ ਸਦਨ ‘ਚ ਭਰੋਸਾ

February 20, 2020
in ਪੰਜਾਬ
ਕਿਸਾਨਾਂ ਨੂੰ ਬਿਜਲੀ ਦੇ ਖੰਭਿਆਂ ਲਈ ਮੁਆਵਜ਼ਾ ਦੇਣ ਦਾ ਮਾਮਲਾ – ਪ੍ਰੋ. ਬਲਜਿੰਦਰ ਕੌਰ ਨੂੰ ਮੁੱਖ ਮੰਤਰੀ ਵੱਲੋਂ ਸਦਨ ‘ਚ ਭਰੋਸਾ

ਖੰਭਿਆਂ ਬਾਰੇ ਮੁਆਵਜ਼ਾ ਦੇਣ ਲਈ ਨੀਤੀ ਬਣਾਏਗੀ ਸਰਕਾਰ

ਚੰਡੀਗੜ੍ਹ,  20 ਫਰਵਰੀ –ਤਲਵੰਡੀ ਸਾਬੋ ਤੋਂ ‘ਆਪ’ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਸਦਨ ‘ਚ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਦੇ ਜਾਲ ਸੰਬੰਧੀ ਲਿਆਂਦੇ ਗਏ ਧਿਆਨ ਦਿਵਾਊ ਮਤੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਸਰਕਾਰ ਬਿਜਲੀ ਦੇ ਖੰਭਿਆਂ ਨਾਲ ਰੁਕਦੀ ਜ਼ਮੀਨ ਦਾ ਮੁਆਵਜ਼ਾ ਦੇਣ ਲਈ ਪੰਜਾਬ ਸਰਕਾਰ ਨੀਤੀ ਬਣਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਨਾਲ ਹੀ ਸਪਸ਼ਟ ਕੀਤਾ ਕਿ ਸਰਕਾਰ ਖੰਭਿਆਂ ਥੱਲੇ ਆਉਂਦੀ ਜ਼ਮੀਨ ਦਾ ਮੁਆਵਜ਼ਾ ਦੇਣ ਲਈ ਤਾਂ ਨੀਤੀ ਬਣਾ ਸਕਦੀ ਹੈ ਪਰੰਤੂ ਤਾਰਾਂ ਥੱਲੇ ਆਉਂਦੀਆਂ ਜ਼ਮੀਨਾਂ ਦਾ ਮੁਆਵਜ਼ਾ ਦੇਣਾ ਸਰਕਾਰ ਲਈ ਸੰਭਵ ਨਹੀਂ ਹੈ।
ਪ੍ਰੋ. ਬਲਜਿੰਦਰ ਕੌਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਲਿਆਂਦੇ ਗਏ ਇਸ ਮਤੇ ਰਾਹੀਂ ਦੱਸਿਆ ਗਿਆ ਕਿ ਪੀ.ਐਸ.ਟੀ.ਸੀ.ਐਲ ਕੰਪਨੀ ਵੱਲੋਂ ਬਲਾਂਵਾਲੀ ਥਰਮਲ ਪਲਾਂਟ ਤੋਂ ਤਲਵੰਡੀ ਸਾਬੋ ਰਿਫ਼ਾਈਨਰੀ ਤੱਕ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਬਿਜਲੀ ਦੇ ਵੱਡੇ ਅਤੇ ਛੋਟੇ ਖੰਭੇ ਬਿਨਾਂ ਕਿਸੇ ਪੂਰਵ ਸੂਚਨਾ ਤੋਂ ਲਗਾ ਕੇ ਉਨ੍ਹਾਂ ਉੱਪਰ ਵਿੱਤੀ ਤੌਰ ‘ਤੇ ਸਰਕਾਰ ਵੱਲੋਂ ਭਾਰੀ ਬੋਝ ਪਾਇਆ ਜਾ ਰਿਹਾ ਹੈ। ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਬਿਜਲੀ ਦੀਆਂ ਤਾਰਾਂ ਇਸ ਤਰੀਕੇ ਨਾਲ ਵਿਛਾਈਆਂ ਜਾ ਰਹੀਆਂ ਹਨ ਕਿ ਇੱਕ ਖੰਭਾ ਲਗਭਗ 40×40 ਫੁੱਟ ਜਗਾ ਘੇਰਦਾ ਹੈ। ਜਿਸ ਨਾਲ ਕਿਸਾਨਾਂ ਦੀ ਜ਼ਮੀਨ ਅਜਾਈਂ ਖ਼ਰਾਬ ਹੋ ਰਹੀ ਹੈ। ਪਰ ਕਿਸਾਨਾਂ ਨੂੰ ਇਸ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ। ਇਹ ਖੰਭੇ ਲਗਾਉਣ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਦੇ ਰੇਟਾਂ ਵਿਚ ਵੀ ਗਿਰਾਵਟ ਆ ਰਹੀ ਹੈ। ਸੋ ਸਥਾਨਕ ਕਿਸਾਨਾਂ ਵਿਚ ਇਸ ਸੰਬੰਧੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਲਈ ਇਸ ਨੁਕਸਾਨ ਦੀ ਭਰਪਾਈ ਲਈ ਐਕੁਆਇਰ ਕੀਤੀ (40×40 ਫੁੱਟ) ਜ਼ਮੀਨ ਪ੍ਰਤੀ-ਖੰਭਾ 15 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

Most Popular

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

by Ranjit Singh
2 weeks ago
0

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਲੁਧਿਆਣਾ, 3 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 