• Latest
  • Trending
ਬਜਟ ਸੈਸ਼ਨ ਦੇ ਇਕ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰਾਂ ਹੋਣਗੀਆਂ: ਚੰਨੀ

ਬਜਟ ਸੈਸ਼ਨ ਦੇ ਇਕ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰਾਂ ਹੋਣਗੀਆਂ: ਚੰਨੀ

7 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

17 minutes ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

58 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

1 hour ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

3 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

3 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

3 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

5 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜਟ ਸੈਸ਼ਨ ਦੇ ਇਕ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰਾਂ ਹੋਣਗੀਆਂ: ਚੰਨੀ

February 21, 2020
in English News, ਪੰਜਾਬ
ਬਜਟ ਸੈਸ਼ਨ ਦੇ ਇਕ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰਾਂ ਹੋਣਗੀਆਂ: ਚੰਨੀ

• ਦਿਲ ਦੇ ਵਲਵਲਿਆਂ ਅਤੇ ਅੰਦਰੂਨੀ ਭਾਵਨਾ ਨੂੰ ਪ੍ਰਗਟਾਉਣ ਲਈ ਮਾਂ ਬੋਲੀ ਤੋਂ ਬਿਨਾ ਹੋਰ ਕੋਈ ਭਾਸ਼ਾ ਨਹੀਂ:ਪਾਤਰ
• ਪੰਜਾਬ ਕਲਾ ਭਵਨ ਵਿਖੇ ਪੰਜਾਬੀਆਂ ਦਾ ਝੰਡਾ ਬੁਲੰਦ ਕਰਨ ਵਾਲੀਆਂ 11 ਸਖ਼ਸੀਅਤਾਂ ਨੂੰ ਸਨਮਾਨਤ ਕੀਤਾ
ਚੰਡੀਗੜ•, 21 ਫਰਵਰੀ
ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਹੇਠ ਮਨਾਏ ਗਏ ਸਪਤਾਹ ਦੀ ਸਮਾਪਤੀ ਮੌਕੇ ਅੱਜ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਮੌਕੇ ਪਰਿਸ਼ਦ ਵੱਲੋਂ  ਪੰਜਾਬ ਕਲਾ ਭਵਨ ਵਿਖੇ ਇਕ ਸ਼ਾਨਦਾਰ ਸਾਹਿਤਕ ਸਮਾਗਮ ਕਰਵਾਇਆ ਗਿਆ।
ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਭਾਸ਼ਾ, ਸਾਹਿਤ, ਪੱਤਰਕਾਰੀ ਤੇ ਸੱਭਿਆਚਾਰ ਨਾਲ ਜੁੜੀਆਂ ਪੰਜਾਬੀਆਂ ਦਾ ਝੰਡਾ ਬੁਲੰਦ ਕਰਨ ਵਾਲੀਆਂ 11 ਸਖ਼ਸੀਅਤਾਂ ਨੂੰ ਸਨਮਾਨਤ ਕੀਤਾ। ਸ. ਚੰਨੀ ਅਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਜੰਗ ਬਹਾਦਰ ਗੋਇਲ, ਸਤਨਾਮ ਮਾਣਕ, ਐਸ.ਐਨ.ਸੇਵਕ, ਗੁਲਜ਼ਾਰ ਸੰਧੂ, ਵਿਦਵਾਨ ਸਿੰਘ ਸੋਨੀ, ਡਾ. ਧਨਵੰਤ ਕੌਰ, ਪਿਆਰਾ ਲਾਲ ਗਰਗ, ਅਰਮਜੀਤ ਗਰੇਵਾਲ, ਨੂਰ ਮੁਹੰਮਦ ਨੂਰ, ਪੁਸ਼ਪਿੰਦਰ ਜੈ ਰੂਪ, ਜਤਿੰਦਰ ਪੰਨੂੰ ਨੂੰਸਨਮਾਨ ਪੱਤਰ, ਫੁਲਕਾਰੀ ਤੇ ਨਕਦ ਰਾਸ਼ੀ ਨਾਲ ਸਨਮਾਨਤ ਕੀਤਾ ।
ਇਸ ਮੌਕੇ ਸੰਬੋਧਨ ਕਰਦਿਆਂ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਦਵਾਨਾਂ ਤੇ ਲੇਖਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮਾਂ ਬੋਲੀ ਪੰਜਾਬੀ ਦੀ ਸ਼ੋਭਾ ਤੇ ਮਹਾਨਤਾ ਅੱਜ ਦੇਸਾਂ ਬਦੇਸ਼ਾਂ ਵਿੱਚ ਹੋ ਰਹੀ ਹੈ । ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਂ ਬੋਲੀ ਨੂੰ ਸਮਰਪਿਤ ਸਪਤਾਹ ਮਨਾ ਕੇ ਤੇ ਮਾਣਮੱਤੀਆਂ ਹਸਤੀਆਂ ਨੂੰ ਸਨਮਾਨਿਤ ਕਰਕੇ ਆਪਣਾ ਅਹਿਮ ਫ਼ਰਜ਼ ਨਿਭਾਇਆ ਹੈ ਅਤੇ ਪੰਜਾਬੀ ਬੋਲੀ ਦੀ ਮਾਨ ਤੇ ਸ਼ਾਨ ਲਈ ਪੰਜਾਬ ਸਰਕਾਰ ਪੁਰਜ਼ੋਰ ਯਤਨ ਕਰਦੀ ਰਹੇਗੀ । ਉਨ•ਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚਲ ਰਹੇ ਬਜਟ ਸੈਸ਼ਨ ਦੌਰਾਨ ਇਕ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰ ਚਰਚਾ ਕੀਤੀ ਜਾਵੇਗੀ । ਉਨ•ਾਂ ਕਿਹਾ ਕਿ ਸਾਡਾ ਅਗਲਾ ਟੀਚਾ ਸਰਕਾਰ ਤੋਂ ਇਲਾਵਾ ਗੈਰ ਸਰਕਾਰੀ ਸੰਸਥਾਵਾਂ ਦੇ ਸੂਚਕ ਬੋਰਡਾ ਉਪਰ ਪੰਜਾਬੀ ਭਾਸ਼ਾ ਨੂੰ ਪਹਿਲ ਦੇਣਾ ਹੈ । ਉਨ•ਾਂ ਭਾਵਕ ਹੁੰਦਿਆਂ ਕਿਹਾ ਕਿ ਜੇਕਰ ਸਾਡੀ ਮਾਂ ਬੋਲੀ ਹੀ ਨਹੀਂ ਰਹੇਗੀ ਤਾਂ ਸਾਡਾ  ਕਾਹਦਾ ਜੀਉਣਾ । ਉਨ•ਾਂ ਪੰਜਾਬ ਸਰਕਾਰ ਦੀ ਪੰਜਾਬੀ ਬੋਲੀ, ਭਾਸ਼ਾ, ਸਾਹਿਤ, ਸੱਭਿਆਚਾਰ ਤੇ ਅਮੀਰ ਵਿਰਾਸਤ ਨੂੰ ਸਾਂਭਣ ਅਤੇ ਪ੍ਰਫੁੱਲਿਤ ਕਰਨ ਦੀ ਵਚਨਬੱਧਤਾ ਵੀ ਦੁਹਰਾਈ । ਉਨ•ਾਂ ਕਿਹਾ ਕਿ ਸੂਬੇ ਦੇ ਸਾਰੇ ਸਕੂਲਾਂ  (ਸਮੇਤ ਪ੍ਰਾਈਵੇਟ ) ਵਿੱਚ ਪੰਜਾਬੀ ਦਾ ਵਿਸ਼ਾ ਪੜ•ਾਉਣਾ ਲਾਜ਼ਮੀ ਹੋਵੇਗਾ ।
ਇਸ ਤੋਂ ਪਹਿਲਾਂ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਅੱਜ ਦੇ ਇਸ ਸਮਾਗਮ ਵਿੱਚ ਸਨਮਾਨਿਤ ਕੀਤੀਆਂ ਪੰਜਾਬ ਦੀਆਂ ਇਹ ਉੱਘੀਆਂ ਹਸਤੀਆਂ ਹਨ ਜਿਨ•ਾਂ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਯੋਗਦਾਨ ਦਿੱਤਾ ਹੈ। ਉਨ•ਾਂ ਕਿਹਾ ਕਿ ਪੰਜਾਬ ਕਲਾ ਪਰਿਸ਼ਦ ਨਿਰੰਤਰ ਅਜਿਹੇ ਉਪਰਾਲੇ ਕਰਦੀ ਰਹੇਗੀ । ਉਨ•ਾਂ ਕਿਹਾ ਕਿ ਦਿਲ ਦੇ ਵਲਵਲਿਆਂ ਅਤੇ ਅੰਦਰੂਨੀ ਭਾਵਨਾ ਨੂੰ ਪ੍ਰਗਟਾਉਣ ਲਈ ਮਾਂ ਬੋਲੀ ਤੋਂ ਬਿਨਾ ਹੋਰ ਕੋਈ ਭਾਸ਼ਾ ਨਹੀਂ ਹੋ ਸਕਦੀ । ਉਨ•ਾਂ ਪੰਜਾਬੀ ਨੂੰ ਰੋਜ਼ਗਾਰ ਦੀ ਭਾਸ਼ਾ ਬਨਾਉਣ ਤੇ ਜੋਰ ਦਿੰਦਿਆਂ ਕਿਹਾ ਕਿ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਉਪਰ ਸਭ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ ਕਿਉਕਿ ਇਹੋ ਸਾਡਾ ਆਉਣ ਵਾਲਾ ਭਵਿੱਖ ਹੈ ।
ਮੰਚ ਸੰਚਾਲਨ ਕਰਦਿਆਂ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ ਨੇ ਸਮੁੱਚੇ ਪ੍ਰੋਗਰਾਮ ਦੀ ਰੂਪ ਰੇਖਾ ਸਾਂਝੀ ਕੀਤੀ । ਇਸ ਸਮਾਗਮ ਵਿੱਚ ਆਨ ਲਾਈਨ ਕਵਿਤਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਹਰਜੋਤ ਸਿੰਘ, ਗੁਰਪ੍ਰੀਤ ਕੌਰ, ਨਵਜੋਤ ਕੌਰ, ਰਾਹੁਲ ਸ਼ਰਮਾ ਤੇ ਕੰਵਲਪ੍ਰੀਤ ਸਿੰਘ ਨੂੰ ਵੀ ਸਨਮਾਨਿਆ ਗਿਆ । ਪੰਜਾਬ ਦੇ ਉਘੇ ਵਿਦਵਾਨ ਡਾ. ਪਿਆਰਾ ਲਾਲ ਗਰਗ, ਅਮਰਜੀਤ ਗਰੇਵਾਲ ਤੇ ਸਤਨਾਮ ਮਾਣਕ ਨੇ ਮਾਂ ਬੋਲੀ ਪੰਜਾਬੀ ਦੀ ਮਹਤੱਤਾ ਤੇ ਮਹਾਨਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਇਸ ਸਮਾਗਮ ਦੇ ਆਖੀਰ ਵਿੱਚ ਗੁਰੂ ਹਰਕਿਸ਼ਨ ਸਕੂਲ, ਪੰਡੋਰੀ ਦੇ ਵਿਦਿਆਰਥੀਆਂ ਵੱਲੋਂ ਛੋਟੇ ਬੱਚਿਆਂ ਲਈ ਪੰਜਾਬੀ ਕਵਿਤਾਂਵਾਂ ਦਾ ਗਾਇਨ ਕੀਤਾ ਗਿਆ ।
ਇਸ ਸਮਾਗਮ ਵਿੱਚ ਡਾ. ਜੈ ਰੂਪ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਹਰੀਸ਼ ਪੁਰੀ, ਨਿਰਮਲ ਜੌੜਾ, ਖੁਸ਼ਵੰਤ ਬਰਗਾੜੀ, ਰਾਜਬੀਰ ਸਰਾਂ, ਨਿੰਦਰ ਘੁਗਿਆਣਵੀ, ਬਲਵਿੰਦਰ ਚਾਹਲ, ਦੀਵਾਨ ਮਾਨਾ ਆਦਿ ਹਾਜ਼ਰ ਸਨ।
——–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

by Ranjit Singh
2 weeks ago
0

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 