ਦਿ ਟ੍ਰਿਬਿਊਨ ਗਰੁੱਪ ਦੇ ਇਤਿਹਾਸ ਚ ਪਹਿਲੀ ਵਾਰ ਯੂਨੀਅਨ ਦੀ ਚੋਣ ਚ ਕੋਈ ਮਹਿਲਾ ਜਨਰਲ ਸਕੱਤਰ ਚੁਣੀ ਗਈ ਹੈ । ਅੰਗਰੇਜ਼ੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਰੁਚਿਕਾ ਐਮ ਖੰਨਾ ਨੂੰ ਜਨਰਲ ਸੈਕਟਰੀ ਚੁਣਿਆ ਗਿਆ । ਅਨਿਲ ਕੁਮਾਰ ਗੁਪਤਾ ਨੂੰ ਫਿਰ ਤੋਂ ਪ੍ਰਧਾਨ ਚੁਣਿਆ ਗਿਆ ਹੈ ।
66 ਕੇ.ਵੀ ਗਰਿੱਡ ਦੀ ਜਰੂਰੀ ਮੇਟੀਨੇਸ ਅਤੇ ਰਿਪੇਅਰ ਕਾਰਨ 28 ਅਪ੍ਰੈਲ 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 04 ਵਜੇ ਤੱਕ ਬੰਦ ਰਹੇਗੀ ਬਿਜਲੀ ਦੀ ਸਪਲਾਈ- ਇੰਜ. ਹਰਵਿੰਦਰ ਸਿੰਘ
ਮਾਲੇਰਕੋਟਲਾ 27 ਅਪ੍ਰੈਲ (ਵਿਸ਼ਵ ਵਾਰਤਾ)- ਵਧੀਕ ਨਿਗਰਾਨ ਇੰਜੀਨੀਅਰ, ਵੰਡ ਮੰਡਲ, ਮਾਲੇਰਕੋਟਲਾ ਇੰਜ. ਹਰਵਿੰਦਰ ਸਿੰਘ ਨੇ ਦੱਸਿਆ ਕਿ 66 ਕੇ.ਵੀ ਗਰਿੱਡ...